1 ਕੁਰਿੰਥੀ 1:8 - ਪੰਜਾਬੀ ਮੌਜੂਦਾ ਤਰਜਮਾ8 ਮਸੀਹ ਤੁਹਾਨੂੰ ਅੰਤ ਤੱਕ ਕਾਇਮ ਵੀ ਰੱਖੇਗਾ, ਤਾਂ ਜੋ ਤੁਸੀਂ ਸਾਡੇ ਪ੍ਰਭੂ ਯਿਸ਼ੂ ਮਸੀਹ ਦੇ ਵਾਪਿਸ ਆਉਣ ਦੇ ਦਿਨ ਨਿਰਦੋਸ਼ ਪਾਏ ਜਾਓ। Viz kapitolaਪਵਿੱਤਰ ਬਾਈਬਲ O.V. Bible (BSI)8 ਉਹ ਤੁਹਾਨੂੰ ਅੰਤ ਤੀਕ ਕਾਇਮ ਵੀ ਰੱਖੇਗਾ ਭਈ ਤੁਸੀਂ ਸਾਡੇ ਪ੍ਰਭੁ ਯਿਸੂ ਮਸੀਹ ਦੇ ਦਿਨ ਨਿਰਦੋਸ਼ ਹੋਵੋ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਉਹ ਤੁਹਾਨੂੰ ਅੰਤ ਤੱਕ ਕਾਇਮ ਵੀ ਰੱਖੇਗਾ ਜੋ ਤੁਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੇ ਦਿਨ ਨਿਰਦੋਸ਼ ਹੋਵੋ। Viz kapitolaਪਵਿੱਤਰ ਬਾਈਬਲ (Revised Common Language North American Edition)8 ਉਹ ਤੁਹਾਨੂੰ ਅੰਤ ਤੱਕ ਕਾਇਮ ਰੱਖਣਗੇ ਕਿ ਤੁਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੇ ਦਿਨ ਦੋਸ਼ੀ ਨਾ ਠਹਿਰੋ । Viz kapitolaPunjabi Standard Bible8 ਪਰਮੇਸ਼ਰ ਤੁਹਾਨੂੰ ਅੰਤ ਤੱਕ ਦ੍ਰਿੜ੍ਹ ਵੀ ਰੱਖੇਗਾ ਕਿ ਤੁਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੇ ਦਿਨ ਨਿਰਦੋਸ਼ ਠਹਿਰੋ। Viz kapitolaਪਵਿੱਤਰ ਬਾਈਬਲ8 ਯਿਸੂ ਤੁਹਾਨੂੰ ਅੰਤ ਤੀਕ ਦ੍ਰਿੜਤਾ ਨਾਮ ਕਾਇਮ ਰੱਖੇਗਾ। ਤਾਂ ਜੋ ਤੁਹਾਡੇ ਉੱਪਰ ਸਾਡੇ ਪ੍ਰਭੂ ਯਿਸੂ ਮਸੀਹ ਦੇ ਆਗਮਨ ਦੇ ਦਿਨ ਕੋਈ ਦੋਸ਼ ਨਹੀਂ ਹੋਵੇਗਾ। Viz kapitola |