Online Bible

- Reklamy -




1 ਯੋਹਨ 1:10 - ਪੰਜਾਬੀ ਮੌਜੂਦਾ ਤਰਜਮਾ

10 ਜੇ ਅਸੀਂ ਦਾਅਵਾ ਕਰਦੇ ਹਾਂ ਕਿ ਅਸੀਂ ਕੋਈ ਪਾਪ ਨਹੀਂ ਕੀਤਾ ਹੈ, ਤਾਂ ਅਸੀਂ ਪਰਮੇਸ਼ਵਰ ਨੂੰ ਝੂਠਾ ਬਣਾਉਂਦੇ ਹਾਂ ਅਤੇ ਉਸਦਾ ਬਚਨ ਸਾਡੇ ਵਿੱਚ ਨਹੀਂ ਹੈ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

10 ਜੇ ਆਖੀਏ ਭਈ ਅਸਾਂ ਪਾਪ ਨਹੀਂ ਕੀਤਾ ਹੈ ਤਾਂ ਉਹ ਨੂੰ ਝੂਠਾ ਬਣਾਉਂਦੇ ਹਾਂ ਅਤੇ ਉਹ ਦਾ ਬਚਨ ਸਾਡੇ ਵਿੱਚ ਨਹੀਂ ਹੈ।।

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਜੇ ਆਖੀਏ ਕਿ ਅਸੀਂ ਪਾਪ ਨਹੀਂ ਕੀਤਾ ਹੈ ਤਾਂ ਉਹ ਨੂੰ ਝੂਠਾ ਬਣਾਉਂਦੇ ਹਾਂ ਅਤੇ ਉਹ ਦਾ ਬਚਨ ਸਾਡੇ ਵਿੱਚ ਨਹੀਂ ਹੈ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

10 ਪਰ ਜੇਕਰ ਅਸੀਂ ਕਹਿੰਦੇ ਹਾਂ ਕਿ ਅਸੀਂ ਪਾਪ ਨਹੀਂ ਕੀਤਾ ਤਾਂ ਅਸੀਂ ਪਰਮੇਸ਼ਰ ਨੂੰ ਝੂਠਾ ਸਿੱਧ ਕਰਦੇ ਹਾਂ ਅਤੇ ਉਹਨਾਂ ਦਾ ਵਚਨ ਸਾਡੇ ਵਿੱਚ ਨਹੀਂ ਹੈ ।

Viz kapitola kopírovat

Punjabi Standard Bible

10 ਜੇ ਅਸੀਂ ਕਹਿੰਦੇ ਹਾਂ ਕਿ ਅਸੀਂ ਪਾਪ ਨਹੀਂ ਕੀਤਾ ਤਾਂ ਅਸੀਂ ਉਸ ਨੂੰ ਝੂਠਾ ਠਹਿਰਾਉਂਦੇ ਹਾਂ ਅਤੇ ਉਸ ਦਾ ਵਚਨ ਸਾਡੇ ਵਿੱਚ ਨਹੀਂ ਹੈ।

Viz kapitola kopírovat

ਪਵਿੱਤਰ ਬਾਈਬਲ

10 ਜੇ ਅਸੀਂ ਆਖਦੇ ਹਾਂ ਕਿ ਅਸੀਂ ਪਾਪ ਨਹੀਂ ਕੀਤਾ ਤਾਂ ਅਸੀਂ ਪਰਮੇਸ਼ੁਰ ਨੂੰ ਝੂਠਾ ਸਿੱਧ ਕਰ ਰਹੇ ਹੋਵਾਂਗੇ। ਅਸੀਂ ਪਰਮੇਸ਼ੁਰ ਦੇ ਉਪਦੇਸ਼ ਦਾ ਅਨੁਸਰਣ ਨਹੀਂ ਕਰ ਰਹੇ।

Viz kapitola kopírovat




1 ਯੋਹਨ 1:10

Následuj nás:

Reklamy


Reklamy