Online Bible

- Reklamy -




1 ਯੋਹਨ 1:3 - ਪੰਜਾਬੀ ਮੌਜੂਦਾ ਤਰਜਮਾ

3 ਅਸੀਂ ਤੁਹਾਨੂੰ ਉਹ ਕੁਝ ਦੱਸਦੇ ਹਾਂ ਜੋ ਅਸੀਂ ਵੇਖਿਆ ਅਤੇ ਸੁਣਿਆ ਹੈ, ਤਾਂ ਜੋ ਤੁਸੀਂ ਵੀ ਸਾਡੇ ਨਾਲ ਸੰਗਤੀ ਕਰ ਸਕੋ ਅਤੇ ਸਾਡੀ ਸੰਗਤੀ ਪਿਤਾ ਅਤੇ ਉਸਦੇ ਪੁੱਤਰ, ਯਿਸ਼ੂ ਮਸੀਹ ਦੇ ਨਾਲ ਹੈ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

3 ਹਾਂ, ਜਿਹ ਨੂੰ ਅਸਾਂ ਵੇਖਿਆ ਅਤੇ ਸੁਣਿਆ ਹੈ ਉਹ ਦਾ ਸਮਾਚਾਰ ਤੁਹਾਨੂੰ ਭੀ ਸੁਣਾਉਂਦੇ ਹਾਂ ਭਈ ਤੁਹਾਡੀ ਵੀ ਸਾਡੇ ਨਾਲ ਸੰਗਤ ਹੋਵੇ ਅਤੇ ਸਾਡੀ ਜਿਹੜੀ ਸੰਗਤ ਹੈ ਉਹ ਪਿਤਾ ਦੇ ਨਾਲ ਅਤੇ ਉਹ ਦੇ ਪੁੱਤ੍ਰ ਯਿਸੂ ਮਸੀਹ ਦੇ ਨਾਲ ਹੈ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਹਾਂ, ਜਿਸ ਨੂੰ ਅਸੀਂ ਵੇਖਿਆ ਅਤੇ ਸੁਣਿਆ ਹੈ ਉਸ ਦੀ ਚਰਚਾ ਤੁਹਾਨੂੰ ਵੀ ਸੁਣਾਉਂਦੇ ਹਾਂ ਕਿ ਤੁਹਾਡੀ ਵੀ ਸਾਡੇ ਨਾਲ ਸੰਗਤ ਹੋਵੇ ਅਤੇ ਜਿਹੜੀ ਸਾਡੀ ਸੰਗਤ ਹੈ ਉਹ ਪਿਤਾ ਦੇ ਨਾਲ ਅਤੇ ਉਹ ਦੇ ਪੁੱਤਰ ਯਿਸੂ ਮਸੀਹ ਦੇ ਨਾਲ ਹੈ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

3 ਜੋ ਕੁਝ ਅਸੀਂ ਦੇਖਿਆ ਅਤੇ ਸੁਣਿਆ, ਉਹ ਤੁਹਾਨੂੰ ਵੀ ਦੱਸ ਰਹੇ ਹਾਂ ਕਿ ਤੁਸੀਂ ਵੀ ਸਾਡੀ ਉਸ ਸੰਗਤ ਦੇ ਸਾਂਝੀ ਹੋਵੋ ਜਿਹੜੀ ਸਾਡੀ ਪਿਤਾ ਅਤੇ ਉਹਨਾਂ ਦੇ ਪੁੱਤਰ ਯਿਸੂ ਮਸੀਹ ਦੇ ਨਾਲ ਹੈ ।

Viz kapitola kopírovat

Punjabi Standard Bible

3 ਜੋ ਕੁਝ ਅਸੀਂ ਵੇਖਿਆ ਅਤੇ ਸੁਣਿਆ ਹੈ ਉਸ ਦੀ ਖ਼ਬਰ ਤੁਹਾਨੂੰ ਵੀ ਦਿੰਦੇ ਹਾਂ ਤਾਂਕਿ ਸਾਡੇ ਨਾਲ ਤੁਹਾਡੀ ਸੰਗਤ ਹੋਵੇ; ਸਾਡੀ ਸੰਗਤ ਪਿਤਾ ਦੇ ਨਾਲ ਅਤੇ ਉਸ ਦੇ ਪੁੱਤਰ ਯਿਸੂ ਮਸੀਹ ਦੇ ਨਾਲ ਹੈ।

Viz kapitola kopírovat

ਪਵਿੱਤਰ ਬਾਈਬਲ

3 ਹੁਣ ਅਸੀਂ ਤੁਹਾਨੂੰ ਉਹ ਗੱਲਾਂ ਦੱਸਦੇ ਹਾਂ ਜਿਨ੍ਹਾਂ ਨੂੰ ਅਸੀਂ ਦੇਖਿਆ ਤੇ ਸੁਣਿਆ। ਕਿਉਂਕਿ ਅਸੀਂ ਚਾਹੁੰਦੇ ਹਾਂ ਕਿ ਤੁਸੀਂ ਸਾਡੇ ਨਾਲ ਸੰਗਤ ਵਿੱਚ ਸ਼ਰੀਕ ਹੋਵੋ। ਜਿਹੜੀ ਸੰਗਤ ਵਿੱਚ ਅਸੀਂ ਸਾਂਝ ਰੱਖਦੇ ਹਾਂ ਉਹ ਪਰਮੇਸ਼ੁਰ ਪਿਤਾ ਅਤੇ ਉਸ ਦੇ ਪੁੱਤਰ ਯਿਸੂ ਮਸੀਹ ਦੇ ਨਾਲ ਹੈ।

Viz kapitola kopírovat




1 ਯੋਹਨ 1:3

Následuj nás:

Reklamy


Reklamy