Online Bible

- Reklamy -




1 ਯੋਹਨ 1:6 - ਪੰਜਾਬੀ ਮੌਜੂਦਾ ਤਰਜਮਾ

6 ਜੇ ਅਸੀਂ ਉਸ ਨਾਲ ਸੰਗਤੀ ਰੱਖਣ ਦਾ ਦਾਅਵਾ ਕਰਦੇ ਹਾਂ ਅਤੇ ਫਿਰ ਵੀ ਹਨੇਰੇ ਵਿੱਚ ਚੱਲਦੇ ਹਾਂ, ਅਸੀਂ ਝੂਠ ਬੋਲਦੇ ਹਾਂ ਅਤੇ ਸੱਚਾਈ ਤੋਂ ਬਾਹਰ ਨਹੀਂ ਰਹਿੰਦੇ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

6 ਜੇ ਅਸੀਂ ਆਖੀਏ ਭਈ ਸਾਡੀ ਉਹ ਦੇ ਨਾਲ ਸੰਗਤ ਹੈ ਅਤੇ ਚੱਲੀਏ ਅਨ੍ਹੇਰੇ ਵਿੱਚ ਤਾਂ ਅਸੀਂ ਝੂਠ ਮਾਰਦੇ ਹਾਂ ਅਤੇ ਸਤ ਉੱਤੇ ਨਹੀਂ ਚੱਲਦੇ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਜੇ ਅਸੀਂ ਆਖੀਏ ਕਿ ਸਾਡੀ ਉਹ ਦੇ ਨਾਲ ਸੰਗਤ ਹੈ ਅਤੇ ਚੱਲੀਏ ਹਨ੍ਹੇਰੇ ਵਿੱਚ ਤਾਂ ਅਸੀਂ ਝੂਠ ਬੋਲਦੇ ਹਾਂ ਅਤੇ ਸੱਚ ਉੱਤੇ ਨਹੀਂ ਚੱਲਦੇ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

6 ਇਸ ਲਈ ਜੇਕਰ ਅਸੀਂ ਇਹ ਕਹਿੰਦੇ ਹਾਂ ਕਿ ਅਸੀਂ ਉਹਨਾਂ ਦੀ ਸੰਗਤ ਵਿੱਚ ਹਾਂ ਪਰ ਚੱਲਦੇ ਹਨੇਰੇ ਵਿੱਚ ਹਾਂ ਤਾਂ ਅਸੀਂ ਝੂਠ ਬੋਲਦੇ ਹਾਂ ਅਤੇ ਸੱਚ ਉੱਤੇ ਨਹੀਂ ਚੱਲਦੇ

Viz kapitola kopírovat

Punjabi Standard Bible

6 ਜੇ ਅਸੀਂ ਕਹਿੰਦੇ ਹਾਂ ਕਿ ਸਾਡੀ ਉਸ ਨਾਲ ਸੰਗਤ ਹੈ ਅਤੇ ਚੱਲਦੇ ਹਨੇਰੇ ਵਿੱਚ ਹਾਂ, ਤਾਂ ਅਸੀਂ ਝੂਠ ਬੋਲਦੇ ਹਾਂ ਅਤੇ ਸੱਚ ਉੱਤੇ ਨਹੀਂ ਚੱਲਦੇ।

Viz kapitola kopírovat

ਪਵਿੱਤਰ ਬਾਈਬਲ

6 ਇਸ ਲਈ ਜੇ ਅਸੀਂ ਆਖਦੇ ਹਾਂ ਕਿ ਅਸੀਂ ਪਰਮੇਸ਼ੁਰ ਨਾਲ ਸੰਗਤ ਰੱਖਦੇ ਹਾਂ, ਪਰ ਅਸੀਂ ਅੰਧਕਾਰ ਵਿੱਚ ਜਿਉਣਾ ਜਾਰੀ ਰੱਖਦੇ ਹਾਂ, ਤਾਂ ਅਸੀਂ ਝੂਠੇ ਹਾਂ ਅਸੀਂ ਸੱਚ ਨਹੀਂ ਬੋਲਦੇ।

Viz kapitola kopírovat




1 ਯੋਹਨ 1:6

Následuj nás:

Reklamy


Reklamy