੧ ਪਤਰਸ 1:11 - ਪੰਜਾਬੀ ਮੌਜੂਦਾ ਤਰਜਮਾ11 ਉਹ ਸਮੇਂ ਅਤੇ ਹਾਲਾਤਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੇ ਸਨ ਜਿਹੜੀ ਉਨ੍ਹਾਂ ਵਿੱਚ ਮਸੀਹ ਦੀ ਆਤਮਾ ਇਸ਼ਾਰਾ ਕਰ ਰਹੀ ਸੀ ਜਦੋਂ ਉਸਨੇ ਮਸੀਹ ਦੇ ਦੁੱਖਾਂ ਅਤੇ ਉਸ ਦੀ ਮਹਿਮਾ ਬਾਰੇ ਭਵਿੱਖਬਾਣੀ ਕੀਤੀ ਸੀ। Viz kapitolaਪਵਿੱਤਰ ਬਾਈਬਲ O.V. Bible (BSI)11 ਅਤੇ ਓਹ ਇਹ ਖੋਜ ਵਿਚਾਰ ਕਰਦੇ ਸਨ ਭਈ ਮਸੀਹ ਦਾ ਆਤਮਾ ਜਿਹੜਾ ਉਨ੍ਹਾਂ ਵਿੱਚ ਸੀ ਜਦ ਮਸੀਹ ਦਿਆਂ ਦੁਖਾਂ ਦੇ ਅਤੇ ਉਨ੍ਹਾਂ ਦੇ ਪਿੱਛੋਂ ਦੀ ਮਹਿਮਾ ਦੇ ਵਿਖੇ ਅੱਗੋਂ ਹੀ ਸਾਖੀ ਦਿੰਦਾ ਸੀ ਤਦ ਉਹ ਕਿਹੜੇ ਅਥਵਾ ਕਿਹੋ ਜਿਹੇ ਸਮੇਂ ਦਾ ਪਤਾ ਦਿੰਦਾ ਸੀ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਅਤੇ ਉਹ ਇਹ ਖੋਜ ਵਿਚਾਰ ਕਰਦੇ ਸਨ ਕਿ ਮਸੀਹ ਦਾ ਆਤਮਾ ਜਿਹੜਾ ਉਹਨਾਂ ਵਿੱਚ ਸੀ, ਜਦ ਮਸੀਹ ਦੇ ਦੁੱਖਾਂ ਦੇ ਅਤੇ ਉਹਨਾਂ ਦੇ ਬਾਅਦ ਦੀ ਮਹਿਮਾ ਦੇ ਬਾਰੇ ਪਹਿਲਾਂ ਹੀ ਗਵਾਹੀ ਦਿੰਦਾ ਸੀ, ਤਦ ਉਹ ਕਿਹੜੇ ਅਥਵਾ ਕਿਹੋ ਜਿਹੇ ਸਮੇਂ ਦੇ ਬਾਰੇ ਦੱਸਦਾ ਸੀ। Viz kapitolaਪਵਿੱਤਰ ਬਾਈਬਲ (Revised Common Language North American Edition)11 ਅਤੇ ਉਹਨਾਂ ਨੇ ਇਹ ਖੋਜਣ ਦੀ ਕੋਸ਼ਿਸ਼ ਕੀਤੀ ਕਿ ਕਿਸ ਸਮੇਂ ਅਤੇ ਕਿਸ ਹਾਲਾਤ ਵਿੱਚ ਮਸੀਹ ਦਾ ਆਤਮਾ ਜਿਹੜਾ ਉਹਨਾਂ ਦੇ ਵਿੱਚ ਹੈ, ਉਹਨਾਂ ਨੂੰ ਸੰਕੇਤ ਕਰ ਰਿਹਾ ਸੀ ਜਦੋਂ ਉਸ ਨੇ ਮਸੀਹ ਦੇ ਦੁੱਖਾਂ ਅਤੇ ਉਹਨਾਂ ਦੇ ਬਾਅਦ ਆਉਣ ਵਾਲੀ ਮਹਿਮਾ ਦੇ ਸੰਬੰਧ ਵਿੱਚ ਭਵਿੱਖਬਾਣੀ ਕੀਤੀ । Viz kapitolaPunjabi Standard Bible11 ਉਹ ਇਹ ਜਾਂਚ ਕਰ ਰਹੇ ਸਨ ਕਿ ਮਸੀਹ ਦਾ ਆਤਮਾ ਜਿਹੜਾ ਉਨ੍ਹਾਂ ਵਿੱਚ ਹੈ ਅਤੇ ਮਸੀਹ ਦੇ ਦੁੱਖਾਂ ਅਤੇ ਉਨ੍ਹਾਂ ਤੋਂ ਬਾਅਦ ਆਉਣ ਵਾਲੀ ਮਹਿਮਾ ਦੀ ਅਗੇਤੀ ਗਵਾਹੀ ਦਿੰਦਾ ਹੈ, ਉਹ ਕਿਸ ਵਿਅਕਤੀ ਜਾਂ ਕਿਸ ਸਮੇਂ ਵੱਲ ਇਸ਼ਾਰਾ ਕਰ ਰਿਹਾ ਸੀ। Viz kapitolaਪਵਿੱਤਰ ਬਾਈਬਲ11 ਇਨ੍ਹਾਂ ਨਬੀਆਂ ਵਿੱਚ ਮਸੀਹ ਦਾ ਆਤਮਾ ਸੀ। ਆਤਮਾ ਨੇ ਉਨ੍ਹਾਂ ਨੂੰ ਉਨ੍ਹਾਂ ਸਾਰੇ ਦੁੱਖਾਂ ਬਾਰੇ ਦੱਸਿਆ ਜੋ ਯਿਸੂ ਨੂੰ ਭੋਗਣੇ ਪੈਣਗੇ ਅਤੇ ਉਸ ਮਹਿਮਾ ਬਾਰੇ ਵੀ ਜੋ ਇਨ੍ਹਾਂ ਦੁੱਖਾਂ ਤੋਂ ਬਾਅਦ ਆਵੇਗੀ। ਨਬੀਆਂ ਨੇ ਉਹ ਸਮਝਣ ਦੀ ਕੋਸ਼ਿਸ਼ ਕੀਤੀ ਜੋ ਆਤਮਾ ਉਨ੍ਹਾਂ ਨੂੰ ਦਰਸ਼ਾ ਰਿਹਾ ਸੀ, ਯਾਨੀ ਕਿ, ਇਹ ਘਟਨਾਵਾਂ ਕਦੋਂ ਘਟਣਗੀਆਂ ਅਤੇ ਉਸ ਸਮੇਂ ਦੁਨੀਆਂ ਕਿਵੇਂ ਦੀ ਹੋਵੇਗੀ। Viz kapitola |