੧ ਪਤਰਸ 1:14 - ਪੰਜਾਬੀ ਮੌਜੂਦਾ ਤਰਜਮਾ14 ਪਰਮੇਸ਼ਵਰ ਦੇ ਆਗਿਆਕਾਰੀ ਬੱਚੇ ਹੋਣ ਦੇ ਨਾਤੇ, ਬੁਰੀਆਂ ਇੱਛਾਵਾਂ ਦੇ ਅਨੁਸਾਰ ਨਾ ਬਣੋ ਜਿਵੇਂ ਤੁਸੀਂ ਪਹਿਲਾਂ ਅਗਿਆਨਤਾ ਵਿੱਚ ਰਹਿੰਦੇ ਸੀ। Viz kapitolaਪਵਿੱਤਰ ਬਾਈਬਲ O.V. Bible (BSI)14 ਅਤੇ ਆਗਿਆਕਾਰ ਬੱਚਿਆਂ ਵਾਂਙੁ ਆਪਣੀ ਅਗਿਆਨਤਾ ਦੇ ਪਹਿਲੇ ਸਮੇਂ ਦੀਆਂ ਕਾਮਨਾਂ ਦੇ ਸਰੂਪ ਜੇਹੇ ਨਾ ਬਣੋ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਅਤੇ ਆਗਿਆਕਾਰ ਬੱਚਿਆਂ ਵਾਂਗੂੰ ਆਪਣੀ ਅਗਿਆਨਤਾ ਦੇ ਪਹਿਲੇ ਸਮੇਂ ਦੀਆਂ ਕਾਮਨਾਂ ਦੇ ਸਰੂਪ ਜਿਹੇ ਨਾ ਬਣੋ। Viz kapitolaਪਵਿੱਤਰ ਬਾਈਬਲ (Revised Common Language North American Edition)14 ਆਗਿਆਕਾਰੀ ਬੱਚਿਆਂ ਦੀ ਤਰ੍ਹਾਂ ਪੁਰਾਣੀਆਂ ਵਾਸਨਾਵਾਂ ਦੇ ਵਰਗੇ ਨਾ ਬਣੋ ਜਿਹੜੀਆਂ ਤੁਹਾਡੇ ਵਿੱਚ ਉਸ ਸਮੇਂ ਸਨ ਜਦੋਂ ਤੁਸੀਂ ਅਗਿਆਨੀ ਸੀ । Viz kapitolaPunjabi Standard Bible14 ਆਗਿਆਕਾਰੀ ਬੱਚਿਆਂ ਵਾਂਗ, ਆਪਣੀ ਅਗਿਆਨਤਾ ਦੀਆਂ ਪੁਰਾਣੀਆਂ ਲਾਲਸਾਵਾਂ ਜਿਹੇ ਨਾ ਬਣੋ, Viz kapitolaਪਵਿੱਤਰ ਬਾਈਬਲ14 ਕਿਉਂ ਕਿ ਬੀਤੇ ਦਿਨਾਂ ਵਿੱਚ ਤੁਸੀਂ ਇਸ ਸਭ ਬਾਰੇ ਕੁਹ ਵੀ ਨਹੀਂ ਜਾਣਦੇ ਸੀ, ਤੁਸੀਂ ਉਹ ਸਾਰੀਆਂ ਭਰਿਸ਼ਟ ਕਰਨੀਆਂ ਕੀਤੀਆਂ ਜੋ ਤੁਸੀਂ ਕਰਨੀਆਂ ਚਾਹੁੰਦੇ ਸੀ। ਪਰ ਹੁਣ ਤੁਸੀਂ ਪਰਮੇਸ਼ੁਰ ਦੇ ਆਗਿਆਕਾਰੀ ਬੱਚੇ ਹੋ। ਇਸ ਲਈ ਹੁਣ ਤੁਸੀਂ ਉਸ ਤਰ੍ਹਾਂ ਦਾ ਜੀਵਨ ਨਾ ਜੀਵੋ ਜਿਹੋ ਜਿਹਾ ਜੀਵਨ ਅਤੀਤ ਵਿੱਚ ਜਿਉਂਦੇ ਸੀ। Viz kapitola |