Online Bible

- Reklamy -




੧ ਪਤਰਸ 1:15 - ਪੰਜਾਬੀ ਮੌਜੂਦਾ ਤਰਜਮਾ

15 ਪਰ ਜਿਸ ਤਰਾਂ ਤੁਹਾਡਾ ਬੁਲਾਉਣ ਵਾਲਾ ਪਰਮੇਸ਼ਵਰ ਪਵਿੱਤਰ ਹੈ, ਉਸੇ ਤਰ੍ਹਾਂ ਆਪਣੇ ਸਾਰੇ ਚਾਲ-ਚਲਣ ਵਿੱਚ ਪਵਿੱਤਰ ਬਣੋ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

15 ਸਗੋਂ ਜਿਵੇਂ ਤੁਹਾਡਾ ਸੱਦਣ ਵਾਲਾ ਪਵਿੱਤਰ ਹੈ ਤੁਸੀਂ ਆਪ ਭੀ ਤਿਵੇਂ ਹੀ ਆਪਣੀ ਸਾਰੀ ਚਾਲ ਵਿੱਚ ਪਵਿੱਤਰ ਬਣੋ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਸਗੋਂ ਜਿਵੇਂ ਤੁਹਾਡਾ ਸੱਦਣ ਵਾਲਾ ਪਵਿੱਤਰ ਹੈ, ਤੁਸੀਂ ਆਪ ਵੀ ਉਸੇ ਤਰ੍ਹਾਂ ਆਪਣੀ ਸਾਰੀ ਚਾਲ ਵਿੱਚ ਪਵਿੱਤਰ ਬਣੋ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

15 ਸਗੋਂ ਜਿਵੇਂ ਤੁਹਾਨੂੰ ਸੱਦਣ ਵਾਲੇ ਪਰਮੇਸ਼ਰ ਪਵਿੱਤਰ ਹਨ, ਇਸੇ ਤਰ੍ਹਾਂ ਤੁਸੀਂ ਵੀ ਆਪਣੇ ਚਾਲ-ਚਲਣ ਵਿੱਚ ਪਵਿੱਤਰ ਬਣੋ ।

Viz kapitola kopírovat

Punjabi Standard Bible

15 ਪਰ ਜਿਵੇਂ ਤੁਹਾਡਾ ਬੁਲਾਉਣ ਵਾਲਾ ਪਵਿੱਤਰ ਹੈ, ਉਸੇ ਤਰ੍ਹਾਂ ਤੁਸੀਂ ਵੀ ਆਪਣੇ ਸਾਰੇ ਚਾਲ-ਚਲਣ ਵਿੱਚ ਪਵਿੱਤਰ ਬਣੋ;

Viz kapitola kopírovat

ਪਵਿੱਤਰ ਬਾਈਬਲ

15 ਤੁਹਾਨੂੰ ਆਪਣੇ ਵਿਹਾਰ ਵਿੱਚ ਉਵੇਂ ਹੀ ਪਵਿੱਤਰ ਹੋਣਾ ਚਾਹੀਦਾ ਹੈ ਜਿਵੇਂ ਕਿ ਪਰਮੇਸ਼ੁਰ ਪਵਿੱਤਰ ਹੈ। ਪਰਮੇਸ਼ੁਰ ਹੀ ਹੈ ਜਿਸਨੇ ਤੁਹਾਨੂੰ ਸੱਦਿਆ ਹੈ।

Viz kapitola kopírovat




੧ ਪਤਰਸ 1:15

Následuj nás:

Reklamy


Reklamy