Online Bible

- Reklamy -




੧ ਪਤਰਸ 1:16 - ਪੰਜਾਬੀ ਮੌਜੂਦਾ ਤਰਜਮਾ

16 ਕਿਉਂਕਿ ਇਹ ਪਵਿੱਤਰ ਸ਼ਾਸਤਰਾਂ ਵਿੱਚ ਲਿਖਿਆ ਹੋਇਆ ਹੈ: “ਪਵਿੱਤਰ ਬਣੋ, ਕਿਉਂਕਿ ਮੈਂ ਪਵਿੱਤਰ ਹਾਂ।”

Viz kapitola kopírovat

ਪਵਿੱਤਰ ਬਾਈਬਲ O.V. Bible (BSI)

16 ਕਿਉਂ ਜੋ ਇਹ ਲਿਖਿਆ ਹੋਇਆ ਹੈ ਭਈ ਤੁਸੀਂ ਪਵਿੱਤਰ ਬਣੋ ਇਸ ਲਈ ਜੋ ਮੈਂ ਪਵਿੱਤਰ ਹਾਂ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਕਿਉਂ ਜੋ ਇਹ ਲਿਖਿਆ ਹੋਇਆ ਹੈ; “ਤੁਸੀਂ ਪਵਿੱਤਰ ਬਣੋ ਕਿਉਂਕਿ ਮੈਂ ਪਵਿੱਤਰ ਹਾਂ।”

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

16 ਕਿਉਂਕਿ ਪਵਿੱਤਰ-ਗ੍ਰੰਥ ਵਿੱਚ ਕਿਹਾ ਗਿਆ ਹੈ, “ਤੁਸੀਂ ਪਵਿੱਤਰ ਬਣੋ ਕਿਉਂਕਿ ਮੈਂ ਪਵਿੱਤਰ ਹਾਂ ।”

Viz kapitola kopírovat

Punjabi Standard Bible

16 ਕਿਉਂਕਿ ਲਿਖਿਆ ਹੈ:“ਪਵਿੱਤਰ ਬਣੋ, ਕਿਉਂਕਿ ਮੈਂ ਪਵਿੱਤਰ ਹਾਂ।”

Viz kapitola kopírovat

ਪਵਿੱਤਰ ਬਾਈਬਲ

16 ਇਹ ਪੋਥੀਆਂ ਵਿੱਚ ਲਿਖਿਆ ਹੈ: “ਉਵੇਂ ਪਵਿੱਤਰ ਬਣੋ ਜਿਵੇਂ ਮੈਂ ਪਵਿੱਤਰ ਹਾਂ।”

Viz kapitola kopírovat




੧ ਪਤਰਸ 1:16

Následuj nás:

Reklamy


Reklamy