Online Bible

- Reklamy -




੧ ਪਤਰਸ 1:20 - ਪੰਜਾਬੀ ਮੌਜੂਦਾ ਤਰਜਮਾ

20 ਮਸੀਹ ਸੰਸਾਰ ਦੀ ਸਿਰਜਣਾ ਤੋਂ ਪਹਿਲਾਂ ਪਰਮੇਸ਼ਵਰ ਦੁਆਰਾ ਚੁਣਿਆ ਗਿਆ ਸੀ, ਪਰ ਇਹ ਤੁਹਾਡੇ ਲਈ ਅੰਤ ਸਮੇਂ ਵਿੱਚ ਪ੍ਰਗਟ ਹੋਇਆ ਸੀ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

20 ਉਹ ਤਾਂ ਜਗਤ ਦੀ ਨੀਂਹ ਧਰਨ ਤੋਂ ਅੱਗੋਂ ਹੀ ਥਾਪਿਆ ਗਿਆ ਸੀ ਪਰ ਸਮਿਆਂ ਦੇ ਅੰਤ ਵਿੱਚ ਤੁਹਾਡੇ ਲਈ ਪਰਗਟ ਹੋਇਆ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

20 ਉਹ ਤਾਂ ਜਗਤ ਦੀ ਨੀਂਹ ਰੱਖਣ ਤੋਂ ਪਹਿਲਾਂ ਹੀ ਠਹਿਰਾਇਆ ਗਿਆ ਸੀ ਪਰ ਸਮਿਆਂ ਦੇ ਅੰਤ ਵਿੱਚ ਤੁਹਾਡੇ ਲਈ ਪ੍ਰਗਟ ਹੋਇਆ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

20 ਉਹ ਸ੍ਰਿਸ਼ਟੀ ਦੇ ਰਚੇ ਜਾਣ ਤੋਂ ਪਹਿਲਾਂ ਹੀ ਚੁਣੇ ਗਏ ਅਤੇ ਇਹਨਾਂ ਅੰਤਮ ਦਿਨਾਂ ਵਿੱਚ ਤੁਹਾਡੇ ਲਈ ਪ੍ਰਗਟ ਕੀਤੇ ਗਏ ।

Viz kapitola kopírovat

Punjabi Standard Bible

20 ਉਹ ਸੰਸਾਰ ਦੀ ਰਚਨਾ ਤੋਂ ਪਹਿਲਾਂ ਹੀ ਨਿਯੁਕਤ ਕੀਤਾ ਗਿਆ ਸੀ, ਪਰ ਤੁਹਾਡੇ ਲਈ ਅੰਤ ਦੇ ਸਮਿਆਂ ਵਿੱਚ ਪਰਗਟ ਹੋਇਆ।

Viz kapitola kopírovat

ਪਵਿੱਤਰ ਬਾਈਬਲ

20 ਮਸੀਹ ਨੂੰ ਉਦੋਂ ਚੁਣਿਆ ਗਿਆ ਸੀ ਜਦੋਂ ਹਾਲੇ ਦੁਨੀਆਂ ਵੀ ਨਹੀਂ ਬਣੀ ਸੀ ਪਰ ਉਸ ਨੂੰ ਤੁਹਾਡੇ ਲਈ ਇਨ੍ਹਾਂ ਅੰਤਲੇ ਸਮਿਆਂ ਵਿੱਚ ਪ੍ਰਗਟ ਕੀਤਾ ਗਿਆ।

Viz kapitola kopírovat




੧ ਪਤਰਸ 1:20

Následuj nás:

Reklamy


Reklamy