੧ ਪਤਰਸ 1:23 - ਪੰਜਾਬੀ ਮੌਜੂਦਾ ਤਰਜਮਾ23 ਕਿਉਂ ਜੋ ਤੁਸੀਂ ਨਵਾਂ ਜਨਮ ਪਾਇਆ ਹੈ, ਨਾਸ਼ਵਾਨ ਬੀਜ ਤੋਂ ਨਹੀਂ, ਪਰ ਅਵਿਨਾਸ਼ੀ ਵਾਲਾ ਹੈ ਜਿਹੜਾ ਪਰਮੇਸ਼ਵਰ ਦੇ ਬਚਨ ਦੁਆਰਾ ਹੈ ਜੋ ਜਿਉਂਦਾ ਅਤੇ ਸਥਿਰ ਹੈ। Viz kapitolaਪਵਿੱਤਰ ਬਾਈਬਲ O.V. Bible (BSI)23 ਕਿਉਂ ਜੋ ਤੁਸੀਂ ਨਾਸਵਾਨ ਤੁਖਮ ਤੋਂ ਨਹੀਂ ਸਗੋਂ ਅਵਨਾਸੀ ਤੋਂ ਪਰਮੇਸ਼ੁਰ ਦੇ ਬਚਨ ਦੇ ਰਾਹੀਂ ਜਿਹੜਾ ਜੀਉਂਦਾ, ਅਤੇ ਇਸਥਿਰ ਹੈ ਨਵੇਂ ਸਿਰਿਓਂ ਜਨਮੇ ਹੋ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ23 ਕਿਉਂ ਜੋ ਤੁਸੀਂ ਨਾਸਵਾਨ ਬੀਜ ਤੋਂ ਨਹੀਂ ਸਗੋਂ ਅਵਿਨਾਸ਼ੀ ਤੋਂ ਨਵਾਂ ਜਨਮ ਪਾਇਆ ਹੈ, ਜਿਹੜਾ ਪਰਮੇਸ਼ੁਰ ਦੇ ਬਚਨ ਰਾਹੀਂ ਹੈ ਜੋ ਜਿਉਂਦਾ ਅਤੇ ਸਥਿਰ ਹੈ। Viz kapitolaਪਵਿੱਤਰ ਬਾਈਬਲ (Revised Common Language North American Edition)23 ਤੁਹਾਡਾ ਨਵਾਂ ਜਨਮ ਨਾਸ਼ਵਾਨ ਬੀਜ ਤੋਂ ਨਹੀਂ ਸਗੋਂ ਅਵਿਨਾਸ਼ੀ ਬੀਜ ਤੋਂ ਹੋਇਆ ਹੈ, ਇਹ ਜਨਮ ਪਰਮੇਸ਼ਰ ਦੇ ਜਿਊਂਦੇ ਅਤੇ ਅਟੱਲ ਵਚਨ ਦੇ ਦੁਆਰਾ ਹੋਇਆ ਹੈ । Viz kapitolaPunjabi Standard Bible23 ਕਿਉਂਕਿ ਤੁਸੀਂ ਨਾਸਵਾਨ ਬੀਜ ਤੋਂ ਨਹੀਂ, ਸਗੋਂ ਅਵਿਨਾਸੀ ਬੀਜ ਤੋਂ ਅਰਥਾਤ ਪਰਮੇਸ਼ਰ ਦੇ ਜੀਉਂਦੇ ਅਤੇ ਕਾਇਮ ਰਹਿਣ ਵਾਲੇ ਵਚਨ ਤੋਂ ਨਵਾਂ ਜਨਮ ਪ੍ਰਾਪਤ ਕੀਤਾ ਹੈ। Viz kapitolaਪਵਿੱਤਰ ਬਾਈਬਲ23 ਤੁਹਾਡਾ ਪੁਨਰ ਜਨਮ ਹੋਇਆ ਹੈ। ਤੁਸੀਂ ਇਹ ਨਵਾਂ ਜੀਵਨ ਉਸ ਬੀਜ ਤੋਂ ਪ੍ਰਾਪਤ ਨਹੀਂ ਕੀਤਾ ਜੋ ਮਰ ਜਾਂਦਾ ਹੈ, ਸਗੋਂ ਉਸ ਬੀਜ ਤੋਂ ਜੋ ਹਮੇਸ਼ਾ ਸਥਿਰ ਰਹਿੰਦਾ ਹੈ। ਤੁਸੀਂ ਪਰਮੇਸ਼ੁਰ ਦੇ ਸੰਦੇਸ਼ ਕਾਰਣ ਫ਼ੇਰ ਜਨਮੇ ਸੀ ਜੋ ਜਿਉਂਦਾ ਹੈ ਅਤੇ ਸਦਾ ਰਹਿੰਦਾ ਹੈ। Viz kapitola |