੧ ਪਤਰਸ 1:25 - ਪੰਜਾਬੀ ਮੌਜੂਦਾ ਤਰਜਮਾ25 ਪਰ ਪ੍ਰਭੂ ਦਾ ਬਚਨ ਸਦਾ ਕਾਇਮ ਰਹਿੰਦਾ ਹੈ।” ਅਤੇ ਇਹ ਉਹ ਬਚਨ ਹੈ ਜਿਸ ਦਾ ਤੁਹਾਨੂੰ ਪ੍ਰਚਾਰ ਕੀਤਾ ਗਿਆ ਸੀ। Viz kapitolaਪਵਿੱਤਰ ਬਾਈਬਲ O.V. Bible (BSI)25 ਅਤੇ ਇਹ ਉਹੋ ਬਚਨ ਹੈ ਜਿਹ ਦੀ ਖੁਸ਼ ਖਬਰੀ ਤੁਹਾਨੂੰ ਸੁਣਾਈ ਗਈ ਸੀ ।। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ25 ਅਤੇ ਇਹ ਉਹੋ ਬਚਨ ਹੈ ਜਿਸ ਦੀ ਖੁਸ਼ਖਬਰੀ ਤੁਹਾਨੂੰ ਸੁਣਾਈ ਗਈ ਸੀ। Viz kapitolaਪਵਿੱਤਰ ਬਾਈਬਲ (Revised Common Language North American Edition)25 ਪਰ ਪ੍ਰਭੂ ਦਾ ਵਚਨ ਅਨੰਤਕਾਲ ਤੱਕ ਅਟੱਲ ਰਹਿੰਦਾ ਹੈ ।” ਇਹ ਵਚਨ ਹੀ ਉਹ ਸ਼ੁਭ ਸਮਾਚਾਰ ਹੈ ਜਿਹੜਾ ਤੁਹਾਨੂੰ ਸੁਣਾਇਆ ਗਿਆ ਸੀ । Viz kapitolaPunjabi Standard Bible25 ਪਰ ਪ੍ਰਭੂ ਦਾ ਵਚਨ ਸਦਾ ਕਾਇਮ ਰਹਿੰਦਾ ਹੈ। ਇਹ ਵਚਨ ਹੀ ਉਹ ਖੁਸ਼ਖ਼ਬਰੀ ਹੈ ਜੋ ਤੁਹਾਨੂੰ ਸੁਣਾਈ ਗਈ। Viz kapitolaਪਵਿੱਤਰ ਬਾਈਬਲ25 ਪਰ ਪਰਮੇਸ਼ੁਰ ਦਾ ਸ਼ਬਦ ਹਮੇਸ਼ਾ ਰਹੇਗਾ।” ਅਤੇ ਇਹ ਸ਼ਬਦ ਹੀ ਸੀ ਜਿਹੜਾ ਤੁਹਾਨੂੰ ਦਿੱਤਾ ਗਿਆ ਸੀ। Viz kapitola |