੧ ਪਤਰਸ 1:5 - ਪੰਜਾਬੀ ਮੌਜੂਦਾ ਤਰਜਮਾ5 ਜਿਹੜੇ ਵਿਸ਼ਵਾਸ ਨਾਲ ਪਰਮੇਸ਼ਵਰ ਦੀ ਸ਼ਕਤੀ ਦੁਆਰਾ ਬਚਾਏ ਜਾਂਦੇ ਹਨ ਮੁਕਤੀ ਦੇ ਆਉਣ ਤੱਕ ਜੋ ਆਖਰੀ ਦਿਨਾਂ ਵਿੱਚ ਪ੍ਰਗਟ ਹੋਣ ਲਈ ਤਿਆਰ ਹੈ। Viz kapitolaਪਵਿੱਤਰ ਬਾਈਬਲ O.V. Bible (BSI)5 ਜਿਹੜੇ ਨਿਹਚਾ ਦੇ ਰਾਹੀਂ ਪਰਮੇਸ਼ੁਰ ਦੀ ਸਮਰੱਥਾ ਨਾਲ ਓਸ ਮੁਕਤੀ ਨੂੰ ਪਰਾਪਤ ਹੋਣ ਲਈ ਜੋ ਅੰਤ ਦੇ ਸਮੇਂ ਪਰਗਟ ਹੋਣ ਵਾਲੀ ਹੈ ਬਚਾਏ ਰਹਿੰਦੇ ਹੋ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਤੁਸੀਂ ਵਿਸ਼ਵਾਸ ਦੇ ਰਾਹੀਂ ਪਰਮੇਸ਼ੁਰ ਦੀ ਸਮਰੱਥਾ ਨਾਲ ਉਸ ਮੁਕਤੀ ਲਈ ਬਚਾਏ ਰਹਿੰਦੇ ਹੋ, ਜੋ ਅੰਤ ਦੇ ਸਮੇਂ ਪ੍ਰਗਟ ਹੋਣ ਵਾਲੀ ਹੈ Viz kapitolaਪਵਿੱਤਰ ਬਾਈਬਲ (Revised Common Language North American Edition)5 ਵਿਸ਼ਵਾਸ ਦੇ ਦੁਆਰਾ ਪਰਮੇਸ਼ਰ ਦੀ ਸਮਰੱਥਾ ਤੁਹਾਡੀ ਰੱਖਿਆ ਕਰਦੀ ਹੈ ਅਤੇ ਉਹ ਹੀ ਮੁਕਤੀ ਦੇ ਆਉਣ ਤੱਕ ਅੰਤਮ ਸਮੇਂ ਵਿੱਚ ਪ੍ਰਗਟ ਹੋਣ ਦੇ ਲਈ ਤਿਆਰ ਹੈ । Viz kapitolaPunjabi Standard Bible5 ਜਿਹੜੇ ਪਰਮੇਸ਼ਰ ਦੀ ਸਮਰੱਥਾ ਨਾਲ ਵਿਸ਼ਵਾਸ ਦੁਆਰਾ ਅੰਤ ਸਮੇਂ ਵਿੱਚ ਪਰਗਟ ਹੋਣ ਵਾਲੀ ਮੁਕਤੀ ਦੇ ਲਈ ਸੁਰੱਖਿਅਤ ਰੱਖੇ ਜਾਂਦੇ ਹੋ। Viz kapitolaਪਵਿੱਤਰ ਬਾਈਬਲ5 ਪਰਮੇਸ਼ੁਰ ਦੀ ਸ਼ਕਤੀ ਤੁਹਾਨੂੰ ਤੁਹਾਡੀ ਨਿਹਚਾ ਰਾਹੀਂ ਉਦੋਂ ਤੱਕ ਸੁਰੱਖਿਅਤ ਰੱਖੇਗੀ ਜਦੋਂ ਤੱਕ ਤੁਸੀਂ ਮੁਕਤੀ ਪ੍ਰਾਪਤ ਨਹੀਂ ਕਰ ਲੈਂਦੇ। ਇਹ ਮੁਕਤੀ ਜੋ ਤਿਆਰ ਹੈ, ਤੁਹਾਨੂੰ ਅੰਤਲੇ ਸਮੇਂ ਵਿੱਚ ਦਿੱਤੀ ਜਾਵੇਗੀ। Viz kapitola |