੧ ਪਤਰਸ 1:8 - ਪੰਜਾਬੀ ਮੌਜੂਦਾ ਤਰਜਮਾ8 ਹਾਲਾਂਕਿ ਤੁਸੀਂ ਉਸਨੂੰ ਨਹੀਂ ਵੇਖਿਆ, ਤੁਸੀਂ ਉਸਨੂੰ ਪਿਆਰ ਕਰਦੇ ਹੋ; ਅਤੇ ਭਾਵੇਂ ਤੁਸੀਂ ਹੁਣ ਉਸਨੂੰ ਨਹੀਂ ਵੇਖਦੇ, ਤੁਸੀਂ ਉਸ ਉੱਤੇ ਵਿਸ਼ਵਾਸ ਕਰਦੇ ਹੋ ਅਤੇ ਤੁਸੀਂ ਵਰਣਨ ਤੋਂ ਬਾਹਰ ਅਤੇ ਮਹਿਮਾ ਦੇ ਆਨੰਦ ਨਾਲ ਭਰੇ ਹੋਏ ਹੋ, Viz kapitolaਪਵਿੱਤਰ ਬਾਈਬਲ O.V. Bible (BSI)8 ਜਿਹ ਦੇ ਨਾਲ ਬਿਨ ਵੇਖੇ ਤੁਸੀਂ ਪ੍ਰੇਮ ਰੱਖਦੇ ਹੋ ਅਤੇ ਭਾਵੇਂ ਹੁਣ ਉਹ ਨੂੰ ਨਹੀਂ ਵੇਖਦੇ ਤਾਂ ਵੀ ਓਸ ਉੱਤੇ ਨਿਹਚਾ ਕਰ ਕੇ ਐਡਾ ਅਨੰਦ ਕਰਦੇ ਹੋ ਜੋ ਵਰਨਣ ਤੋਂ ਬਾਹਰ ਅਤੇ ਤੇਜ ਨਾਲ ਭਰਪੂਰ ਹੈ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਜਿਸ ਦੇ ਨਾਲ ਤੁਸੀਂ ਬਿਨ੍ਹਾਂ ਵੇਖੇ ਪਿਆਰ ਰੱਖਦੇ ਹੋ ਅਤੇ ਭਾਵੇਂ ਹੁਣ ਉਹ ਨੂੰ ਨਹੀਂ ਵੇਖਦੇ ਤਾਂ ਵੀ ਉਸ ਵਿਸ਼ਵਾਸ ਦੇ ਕਾਰਨ ਬਹੁਤ ਅਨੰਦ ਕਰਦੇ ਹੋ ਜੋ ਵਰਨਣ ਤੋਂ ਬਾਹਰ ਅਤੇ ਤੇਜ ਨਾਲ ਭਰਪੂਰ ਹੈ। Viz kapitolaਪਵਿੱਤਰ ਬਾਈਬਲ (Revised Common Language North American Edition)8 ਭਾਵੇਂ ਤੁਸੀਂ ਮਸੀਹ ਨੂੰ ਨਹੀਂ ਦੇਖਿਆ ਪਰ ਫਿਰ ਵੀ ਤੁਸੀਂ ਉਹਨਾਂ ਨੂੰ ਪਿਆਰ ਕਰਦੇ ਹੋ । ਭਾਵੇਂ ਤੁਸੀਂ ਉਹਨਾਂ ਨੂੰ ਇਸ ਸਮੇਂ ਨਹੀਂ ਦੇਖ ਰਹੇ, ਤੁਸੀਂ ਉਹਨਾਂ ਦੇ ਵਿੱਚ ਵਿਸ਼ਵਾਸ ਕਰਦੇ ਹੋ ਅਤੇ ਉਸ ਮਹਾਨ ਅਨੰਦ ਦੇ ਨਾਲ ਭਰਪੂਰ ਹੋ ਜਿਸ ਦਾ ਸ਼ਬਦਾਂ ਦੇ ਵਿੱਚ ਬਿਆਨ ਨਹੀਂ ਕੀਤਾ ਜਾ ਸਕਦਾ । Viz kapitolaPunjabi Standard Bible8 ਤੁਸੀਂ ਉਸ ਨੂੰ ਨਹੀਂ ਵੇਖਿਆ, ਫਿਰ ਵੀ ਉਸ ਨੂੰ ਪ੍ਰੇਮ ਕਰਦੇ ਹੋ; ਭਾਵੇਂ ਤੁਸੀਂ ਉਸ ਨੂੰ ਨਹੀਂ ਵੇਖਦੇ, ਤਾਂ ਵੀ ਉਸ ਉੱਤੇ ਵਿਸ਼ਵਾਸ ਕਰਦੇ ਹੋਏ ਅਜਿਹਾ ਵੱਡਾ ਅਨੰਦ ਕਰਦੇ ਹੋ ਜੋ ਵਰਣਨ ਤੋਂ ਬਾਹਰ ਅਤੇ ਮਹਿਮਾ ਨਾਲ ਭਰਪੂਰ ਹੈ Viz kapitolaਪਵਿੱਤਰ ਬਾਈਬਲ8 ਤੁਸੀਂ ਮਸੀਹ ਨੂੰ ਨਹੀਂ ਦੇਖਿਆ ਪਰ ਫ਼ਿਰ ਵੀ ਤੁਸੀਂ ਉਸ ਨੂੰ ਪਿਆਰ ਕਰਦੇ ਹੋ। ਹੁਣ ਵੀ ਤੁਸੀਂ ਉਸ ਨੂੰ ਦੇਖ ਨਹੀਂ ਸੱਕਦੇ ਪਰ ਤੁਸੀਂ ਉਸ ਵਿੱਚ ਵਿਸ਼ਵਾਸ ਰੱਖਦੇ ਹੋ। ਤੁਸੀਂ ਇੰਨੇ ਖੁਸ਼ ਹੋ ਜਿਹੜੀ ਬਿਆਨ ਨਹੀਂ ਕੀਤੀ ਜਾ ਸੱਕਦੀ ਅਤੇ ਉਹ ਖੁਸ਼ੀ ਮਹਿਮਾ ਨਾਲ ਭਰੀ ਹੋਈ ਹੈ। Viz kapitola |