1 ਥੱਸਲੁ 1:3 - ਪੰਜਾਬੀ ਮੌਜੂਦਾ ਤਰਜਮਾ3 ਅਤੇ ਤੁਹਾਡੇ ਵਿਸ਼ਵਾਸ ਦੇ ਕੰਮ, ਪਿਆਰ ਦੀ ਮਿਹਨਤ ਅਤੇ ਸਾਡੇ ਪ੍ਰਭੂ ਯਿਸ਼ੂ ਮਸੀਹ ਉੱਤੇ ਤੁਹਾਡੀ ਆਸ ਦਾ ਧੀਰਜ ਆਪਣੇ ਪਿਤਾ ਪਰਮੇਸ਼ਵਰ ਦੇ ਅੱਗੇ ਪ੍ਰਰਾਥਨਾ ਵਿੱਚ ਲਗਾਤਾਰ ਯਾਦ ਕਰਦੇ ਹਾਂ। Viz kapitolaਪਵਿੱਤਰ ਬਾਈਬਲ O.V. Bible (BSI)3 ਅਤੇ ਤੁਹਾਡੀ ਨਿਹਚਾ ਦਾ ਕੰਮ ਅਤੇ ਪ੍ਰੇਮ ਦੀ ਮਿਹਨਤ ਅਤੇ ਸਾਡੇ ਪ੍ਰਭੁ ਯਿਸੂ ਮਸੀਹ ਉੱਤੇ ਤੁਹਾਡੀ ਆਸਾ ਦੀ ਧੀਰਜ ਆਪਣੇ ਪਰਮੇਸ਼ੁਰ ਪਿਤਾ ਅਤੇ ਪਿਤਾ ਦੇ ਅੱਗੇ ਨਿੱਤ ਚੇਤੇ ਕਰਦੇ ਹਾਂ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਅਤੇ ਤੁਹਾਡੇ ਵਿਸ਼ਵਾਸ ਦੇ ਕੰਮ, ਪਿਆਰ ਦੀ ਮਿਹਨਤ ਅਤੇ ਸਾਡੇ ਪ੍ਰਭੂ ਯਿਸੂ ਮਸੀਹ ਉੱਤੇ ਤੁਹਾਡੀ ਆਸ ਦਾ ਧੀਰਜ ਆਪਣੇ ਪਿਤਾ ਪਰਮੇਸ਼ੁਰ ਦੇ ਅੱਗੇ ਹਰ ਰੋਜ਼ ਚੇਤੇ ਕਰਦੇ ਹਾਂ। Viz kapitolaਪਵਿੱਤਰ ਬਾਈਬਲ (Revised Common Language North American Edition)3 ਅਸੀਂ ਆਪਣੇ ਪਿਤਾ ਪਰਮੇਸ਼ਰ ਦੇ ਸਾਹਮਣੇ ਤੁਹਾਨੂੰ ਯਾਦ ਕਰਦੇ ਹਾਂ ਕਿ ਤੁਸੀਂ ਕਿਸ ਤਰ੍ਹਾਂ ਵਿਸ਼ਵਾਸ ਦੇ ਕੰਮ, ਪਿਆਰ ਦੀ ਮਿਹਨਤ ਅਤੇ ਉਮੀਦ ਦੇ ਦੁਆਰਾ ਸਹਿਣਸ਼ੀਲਤਾ ਦਾ ਪ੍ਰਗਟਾਵਾ ਕਰਦੇ ਹੋ ਜਿਹੜੀ ਸਾਡੇ ਪ੍ਰਭੂ ਯਿਸੂ ਮਸੀਹ ਦੇ ਵਿੱਚ ਹੈ । Viz kapitolaPunjabi Standard Bible3 ਅਤੇ ਆਪਣੇ ਪਿਤਾ ਅਤੇ ਪਰਮੇਸ਼ਰ ਦੇ ਸਨਮੁੱਖ ਤੁਹਾਡੇ ਵਿਸ਼ਵਾਸ ਦੇ ਕੰਮ, ਪ੍ਰੇਮ ਦੀ ਮਿਹਨਤ ਅਤੇ ਸਾਡੇ ਪ੍ਰਭੂ ਯਿਸੂ ਮਸੀਹ ਵਿੱਚ ਤੁਹਾਡੀ ਆਸ ਦੀ ਦ੍ਰਿੜ੍ਹਤਾ ਨੂੰ ਲਗਾਤਾਰ ਯਾਦ ਕਰਦੇ ਹਾਂ। Viz kapitolaਪਵਿੱਤਰ ਬਾਈਬਲ3 ਜਦੋਂ ਅਸੀਂ ਪਰਮੇਸ਼ੁਰ ਆਪਣੇ ਪਿਤਾ ਅੱਗੇ ਪ੍ਰਾਰਥਨਾ ਕਰਦੇ ਹਾਂ। ਅਸੀਂ ਹਮੇਸ਼ਾ ਉਨ੍ਹਾਂ ਗੱਲਾਂ ਲਈ ਜਿਹੜੀਆਂ ਤੁਸੀਂ ਆਪਣੇ ਵਿਸ਼ਵਾਸ ਰਾਹੀਂ ਕੀਤੀਆਂ ਹਨ, ਧੰਨਵਾਦ ਕਰਦੇ ਹਾਂ। ਅਤੇ ਉਸ ਕੰਮ ਲਈ ਜਿਹੜਾ ਤੁਸੀਂ ਆਪਣੇ ਪਿਆਰ ਸਦਕਾ ਕੀਤਾ ਹੈ ਧੰਨਵਾਦ ਕਰਦੇ ਹਾਂ। ਅਸੀਂ ਉਸਦਾ ਧੰਨਵਾਦ ਕਰਦੇ ਹਾਂ ਕਿਉਂਕਿ ਤੁਸੀਂ ਸਾਡੇ ਪ੍ਰਭੂ ਯਿਸੂ ਮਸੀਹ ਵਿੱਚ ਆਪਣੀ ਆਸ ਲਈ ਮਜਬੂਤ ਹੋ। Viz kapitola |