1 ਥੱਸਲੁ 1:4 - ਪੰਜਾਬੀ ਮੌਜੂਦਾ ਤਰਜਮਾ4 ਹੇ ਭਰਾਵੋ ਅਤੇ ਭੈਣ, ਪਰਮੇਸ਼ਵਰ ਦੇ ਪਿਆਰਿਓ, ਕਿਉਂਕਿ ਅਸੀਂ ਜਾਣਦੇ ਹਾਂ, ਕਿ ਉਸਨੇ ਤੁਹਾਨੂੰ ਚੁਣਿਆ ਹੋਈਆ ਹੈ, Viz kapitolaਪਵਿੱਤਰ ਬਾਈਬਲ O.V. Bible (BSI)4 ਹੇ ਭਰਾਵੋ, ਪਰਮੇਸ਼ੁਰ ਦੇ ਪਿਆਰਿਓ, ਅਸੀਂ ਜਾਣਦੇ ਹਾਂ ਭਈ ਤੁਸੀਂ ਚੁਣੇ ਹੋਏ ਹੋ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਹੇ ਭਰਾਵੋ, ਪਰਮੇਸ਼ੁਰ ਦੇ ਪਿਆਰਿਓ, ਅਸੀਂ ਜਾਣਦੇ ਹਾਂ ਕਿ ਤੁਸੀਂ ਚੁਣੇ ਹੋਏ ਹੋ। Viz kapitolaਪਵਿੱਤਰ ਬਾਈਬਲ (Revised Common Language North American Edition)4 ਭਰਾਵੋ ਅਤੇ ਭੈਣੋ, ਅਸੀਂ ਜਾਣਦੇ ਹਾਂ ਕਿ ਪਰਮੇਸ਼ਰ ਤੁਹਾਨੂੰ ਪਿਆਰ ਕਰਦੇ ਹਨ ਜਿਹਨਾਂ ਨੇ ਤੁਹਾਨੂੰ ਚੁਣ ਕੇ ਆਪਣਾ ਬਣਾਇਆ ਹੈ । Viz kapitolaPunjabi Standard Bible4 ਪਰਮੇਸ਼ਰ ਵਿੱਚ ਪਿਆਰੇ ਭਾਈਓ, ਅਸੀਂ ਜਾਣਦੇ ਹਾਂ ਕਿ ਤੁਸੀਂ ਚੁਣੇ ਹੋਏ ਹੋ, Viz kapitolaਪਵਿੱਤਰ ਬਾਈਬਲ4 ਭਰਾਵੋ ਅਤੇ ਭੈਣੋ ਪਰਮੇਸ਼ੁਰ ਤੁਹਾਨੂੰ ਪਿਆਰ ਕਰਦਾ ਹੈ। ਅਤੇ ਅਸੀਂ ਜਾਣਦੇ ਹਾਂ ਕਿ ਉਸ ਨੇ ਤੁਹਾਨੂੰ ਆਪਣੇ ਲੋਕ ਬਨਾਉਣ ਲਈ ਚੁਣਿਆ ਹੈ। Viz kapitola |