Online Bible

- Reklamy -




1 ਥੱਸਲੁ 1:5 - ਪੰਜਾਬੀ ਮੌਜੂਦਾ ਤਰਜਮਾ

5 ਕਿਉਂਕਿ ਅਸੀਂ ਤੁਹਾਨੂੰ ਖੁਸ਼ਖ਼ਬਰੀ ਦਾ ਪ੍ਰਚਾਰ ਕੀਤਾ ਤੁਹਾਡੇ ਕੋਲ ਸਿਰਫ ਸ਼ਬਦਾਂ ਨਾਲ ਨਹੀਂ ਬਲਕਿ ਸ਼ਕਤੀ, ਪਵਿੱਤਰ ਆਤਮਾ ਅਤੇ ਪੂਰੇ ਵਿਸ਼ਵਾਸ ਨਾਲ ਆਈ ਹੈ। ਤੁਸੀਂ ਜਾਣਦੇ ਹੋ ਕਿ ਅਸੀਂ ਤੁਹਾਡੇ ਲਈ ਤੁਹਾਡੇ ਵਿੱਚ ਕਿਵੇਂ ਰਹੇ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

5 ਇਸ ਲਈ ਜੋ ਸਾਡੀ ਖੁਸ਼ ਖਬਰੀ ਨਿਰੀਆਂ ਗੱਲਾਂ ਹੀ ਗੱਲਾਂ ਨਹੀਂ ਸੀ ਸਗੋਂ ਸਮਰੱਥਾ ਨਾਲ ਅਤੇ ਪਵਿੱਤਰ ਆਤਮਾ ਅਤੇ ਪੂਰੇ ਯਕੀਨ ਨਾਲ ਭੀ ਤੁਹਾਡੇ ਕੋਲ ਪਹੁੰਚੀ ਜਿਵੇਂ ਤੁਸੀਂ ਜਾਣਦੇ ਹੋ ਜੋ ਤੁਹਾਡੇ ਨਮਿੱਤ ਤੁਸਾਂ ਨਾਲ ਸਾਡਾ ਕਿਹੋ ਜਿਹਾ ਵਰਤਾਰਾ ਸੀ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਇਸ ਲਈ ਜੋ ਸਾਡੀ ਖੁਸ਼ਖਬਰੀ ਸਿਰਫ਼ ਗੱਲਾਂ ਨਾਲ ਹੀ ਨਹੀਂ ਸੀ, ਸਗੋਂ ਸਮਰੱਥਾ, ਪਵਿੱਤਰ ਆਤਮਾ ਅਤੇ ਪੂਰੇ ਵਿਸ਼ਵਾਸ ਨਾਲ ਤੁਹਾਡੇ ਕੋਲ ਪਹੁੰਚੀ ਜਿਵੇਂ ਤੁਸੀਂ ਜਾਣਦੇ ਹੋ ਕਿ ਤੁਹਾਡੇ ਨਾਲ ਸਾਡਾ ਕਿਹੋ ਜਿਹਾ ਵਰਤਾਵਾ ਸੀ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

5 ਕਿਉਂਕਿ ਸਾਡਾ ਸ਼ੁਭ ਸਮਾਚਾਰ ਤੁਹਾਡੇ ਕੋਲ ਕੇਵਲ ਸ਼ਬਦਾਂ ਵਿੱਚ ਹੀ ਨਹੀਂ ਸਗੋਂ ਸਮਰੱਥਾ ਅਤੇ ਪਵਿੱਤਰ ਆਤਮਾ ਦੇ ਨਾਲ ਸੰਪੂਰਨ ਭਰੋਸੇ ਦੇ ਨਾਲ ਆਇਆ ਸੀ । ਤੁਸੀਂ ਇਹ ਵੀ ਜਾਣਦੇ ਹੋ ਕਿ ਅਸੀਂ ਤੁਹਾਡੇ ਵਿਚਕਾਰ ਕਿਸ ਤਰ੍ਹਾਂ ਰਹੇ, ਇਹ ਸਭ ਤੁਹਾਡੇ ਭਲੇ ਦੇ ਲਈ ਸੀ ।

Viz kapitola kopírovat

Punjabi Standard Bible

5 ਕਿਉਂਕਿ ਸਾਡੀ ਖੁਸ਼ਖ਼ਬਰੀ ਤੁਹਾਡੇ ਕੋਲ ਨਾ ਕੇਵਲ ਸ਼ਬਦਾਂ ਵਿੱਚ, ਸਗੋਂ ਸਮਰੱਥਾ ਵਿੱਚ, ਪਵਿੱਤਰ ਆਤਮਾ ਵਿੱਚ ਅਤੇ ਪੂਰੇ ਭਰੋਸੇ ਨਾਲ ਵੀ ਪਹੁੰਚੀ। ਤੁਸੀਂ ਤਾਂ ਜਾਣਦੇ ਹੋ ਕਿ ਅਸੀਂ ਤੁਹਾਡੀ ਖਾਤਰ ਤੁਹਾਡੇ ਵਿਚਕਾਰ ਕਿਸ ਤਰ੍ਹਾਂ ਦੇ ਬਣਕੇ ਰਹੇ।

Viz kapitola kopírovat

ਪਵਿੱਤਰ ਬਾਈਬਲ

5 ਅਸੀਂ ਤੁਹਾਡੇ ਲਈ ਖੁਸ਼ਖਬਰੀ ਲਿਆਂਦੀ। ਪਰ ਅਸੀਂ ਸਿਰਫ਼ ਸ਼ਬਦਾਂ ਦੀ ਵਰਤੋਂ ਨਹੀਂ ਕੀਤੀ। ਅਸੀਂ ਉਸ ਖੁਸ਼ਖਬਰੀ ਨੂੰ ਸ਼ਕਤੀ ਨਾਲ ਲਿਆਂਦਾ ਅਸੀਂ ਇਸ ਨੂੰ ਪਵਿੱਤਰ ਆਤਮਾ ਦੇ ਨਾਲ ਲਿਆਂਦਾ ਅਤੇ ਵੱਧ ਨਿਸ਼ਚਿਤਤਾ ਨਾਲ ਕਿ ਇਹ ਸੱਚ ਸੀ। ਤੁਸੀਂ ਇਹ ਵੀ ਜਾਣਦੇ ਹੋ ਕਿ ਜਦੋਂ ਅਸੀਂ ਤੁਹਾਡੇ ਨਾਲ ਸਾਂ ਅਸੀਂ ਕਿਵੇਂ ਰਹਿੰਦੇ ਸਾਂ। ਅਸੀਂ ਉਸ ਤਰ੍ਹਾਂ ਤੁਹਾਡੀ ਸਹਾਇਤਾ ਕਰਨ ਲਈ ਤਿਆਰ ਜਿਉਂ ਰਹੇ ਸਾਂ।

Viz kapitola kopírovat




1 ਥੱਸਲੁ 1:5

Následuj nás:

Reklamy


Reklamy