Online Bible

- Reklamy -




1 ਥੱਸਲੁ 1:8 - ਪੰਜਾਬੀ ਮੌਜੂਦਾ ਤਰਜਮਾ

8 ਪ੍ਰਭੂ ਦਾ ਸੰਦੇਸ਼ ਤੁਹਾਡੇ ਦੁਆਰਾ ਸਿਰਫ ਮਕਦੂਨਿਯਾ ਅਤੇ ਅਖਾਯਾ ਵਿੱਚ ਹੀ ਨਹੀਂ ਆਇਆ, ਪਰਮੇਸ਼ਵਰ ਵਿੱਚ ਤੁਹਾਡੀ ਵਿਸ਼ਵਾਸ ਹਰ ਜਗ੍ਹਾ ਜਾਣੀ ਜਾਂਦੀ ਹੈ। ਇਸ ਲਈ ਸਾਨੂੰ ਇਸ ਬਾਰੇ ਕੁਝ ਕਹਿਣ ਦੀ ਜ਼ਰੂਰਤ ਨਹੀਂ ਹੈ,

Viz kapitola kopírovat

ਪਵਿੱਤਰ ਬਾਈਬਲ O.V. Bible (BSI)

8 ਕਿਉਂ ਜੋ ਤੁਹਾਡੇ ਕੋਲੋਂ ਪ੍ਰਭੁ ਦੇ ਬਚਨ ਦੀ ਧੁੰਮ ਨਾ ਕੇਵਲ ਮਕਦੂਨਿਯਾ ਅਤੇ ਅਖਾਯਾ ਵਿੱਚ ਪਈ ਹੈ ਸਗੋਂ ਤੁਹਾਡੀ ਨਿਹਚਾ ਜੋ ਪਰਮੇਸ਼ੁਰ ਉੱਤੇ ਹੈ ਸਭਨਾਂ ਥਾਈਂ ਉਜਾਗਰ ਹੋ ਗਈ ਜਿਸ ਕਰਕੇ ਸਾਡੇ ਆਖਣ ਦੀ ਕੋਈ ਲੋੜ ਨਹੀਂ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਕਿਉਂ ਜੋ ਤੁਹਾਡੇ ਕੋਲੋਂ ਪ੍ਰਭੂ ਦੇ ਬਚਨ ਦੀ ਧੁੰਮ ਨਾ ਕੇਵਲ ਮਕਦੂਨਿਯਾ ਅਤੇ ਅਖਾਯਾ ਵਿੱਚ ਪਈ ਹੈ ਸਗੋਂ ਤੁਹਾਡਾ ਵਿਸ਼ਵਾਸ ਜੋ ਪਰਮੇਸ਼ੁਰ ਉੱਤੇ ਹੈ ਸਭ ਥਾਵਾਂ ਤੇ ਉਜਾਗਰ ਹੋ ਗਿਆ, ਇਸ ਕਰਕੇ ਸਾਡੇ ਆਖਣ ਦੀ ਕੋਈ ਲੋੜ ਨਹੀਂ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

8 ਤੁਹਾਡੇ ਦੁਆਰਾ ਨਾ ਕੇਵਲ ਮਕਦੂਨਿਯਾ ਅਤੇ ਅਖਾਯਾ ਵਿੱਚ ਪ੍ਰਭੂ ਦਾ ਸੰਦੇਸ਼ ਪਹੁੰਚਿਆ ਸਗੋਂ ਪਰਮੇਸ਼ਰ ਵਿੱਚ ਤੁਹਾਡੇ ਵਿਸ਼ਵਾਸ ਦਾ ਸਮਾਚਾਰ ਹਰ ਜਗ੍ਹਾ ਫੈਲ ਗਿਆ ਹੈ । ਇਸ ਸੰਬੰਧ ਵਿੱਚ ਸਾਨੂੰ ਕੁਝ ਹੋਰ ਕਹਿਣ ਦੀ ਲੋੜ ਨਹੀਂ ।

Viz kapitola kopírovat

Punjabi Standard Bible

8 ਕਿਉਂਕਿ ਤੁਹਾਡੇ ਦੁਆਰਾ ਪ੍ਰਭੂ ਦਾ ਵਚਨ ਨਾ ਕੇਵਲ ਮਕਦੂਨਿਯਾ ਅਤੇ ਅਖਾਯਾ ਵਿੱਚ ਸੁਣਾਇਆ ਗਿਆ, ਸਗੋਂ ਪਰਮੇਸ਼ਰ ਉੱਤੇ ਤੁਹਾਡਾ ਵਿਸ਼ਵਾਸ ਹਰ ਥਾਂ ਫੈਲ ਗਿਆ; ਇਸ ਲਈ ਸਾਨੂੰ ਕੁਝ ਵੀ ਕਹਿਣ ਦੀ ਲੋੜ ਨਹੀਂ।

Viz kapitola kopírovat

ਪਵਿੱਤਰ ਬਾਈਬਲ

8 ਤੁਹਾਡੇ ਰਾਹੀਂ ਪ੍ਰਭੂ ਦੇ ਉਪਦੇਸ਼ ਮਕਦੂਨਿਯਾ ਅਤੇ ਅਖਾਯਾ ਵਿੱਚ ਫ਼ੈਲ ਗਏ। ਅਤੇ ਤੁਹਾਡਾ ਪਰੇਸ਼ੁਰ ਵਿੱਚ ਵਿਸ਼ਵਾਸ ਵੀ ਹਰ ਥਾਂ ਮਸ਼ਹੂਰ ਹੋ ਗਿਆ। ਇਸ ਲਈ ਸਾਨੂੰ ਵਿਸ਼ਵਾਸ ਬਾਰੇ ਕੁਝ ਕਹਿਣ ਦੀ ਜ਼ਰੂਰਤ ਨਹੀਂ।

Viz kapitola kopírovat




1 ਥੱਸਲੁ 1:8

Následuj nás:

Reklamy


Reklamy