1 ਥੱਸਲੁ 1:9 - ਪੰਜਾਬੀ ਮੌਜੂਦਾ ਤਰਜਮਾ9 ਕਿਉਂਕਿ ਉਹਨਾਂ ਖੁਦ ਸਾਨੂੰ ਦੱਸਿਆ ਕਿ ਤੁਸੀਂ ਸਾਡਾ ਕਿਸ ਤਰ੍ਹਾਂ ਦਾ ਸਵਾਗਤ ਕੀਤਾ ਸੀ। ਅਤੇ ਤੁਸੀਂ ਕਿਵੇਂ ਮੂਰਤੀਆਂ ਨੂੰ ਛੱਡ ਕੇ ਪਰਮੇਸ਼ਵਰ ਦੀ ਵੱਲ ਮੁੜੇ ਕਿ ਜਿਉਂਦੇ ਤੇ ਸੱਚੇ ਪਰਮੇਸ਼ਵਰ ਦੀ ਸੇਵਾ ਕਰੋ। Viz kapitolaਪਵਿੱਤਰ ਬਾਈਬਲ O.V. Bible (BSI)9 ਓਹ ਤਾਂ ਆਪੇ ਸਾਡੇ ਵਿਖੇ ਦੱਸਦੇ ਹਨ ਜੋ ਤੁਹਾਡੇ ਕੋਲ ਸਾਡਾ ਆਉਣਾ ਕਿਸ ਪਰਕਾਰ ਦਾ ਹੋਇਆ ਅਤੇ ਤੁਸੀਂ ਕਿਵੇਂ ਮੂਰਤੀਆਂ ਨੂੰ ਛੱਡ ਕੇ ਪਰਮੇਸ਼ੁਰ ਦੀ ਵੱਲ ਮੁੜੇ ਭਈ ਸਤ ਸ਼੍ਰੀ ਅਕਾਲ ਪਰਮੇਸ਼ੁਰ ਦੀ ਸੇਵਾ ਕਰੋ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਉਹ ਤਾਂ ਆਪ ਸਾਡੇ ਬਾਰੇ ਦੱਸਦੇ ਹਨ ਕਿ ਸਾਡਾ ਤੁਹਾਡੇ ਕੋਲ ਆਉਣਾ ਕਿਸ ਪ੍ਰਕਾਰ ਦਾ ਹੋਇਆ ਅਤੇ ਤੁਸੀਂ ਕਿਵੇਂ ਮੂਰਤੀਆਂ ਨੂੰ ਛੱਡ ਕੇ ਪਰਮੇਸ਼ੁਰ ਦੀ ਵੱਲ ਮੁੜੇ ਕਿ ਜਿਉਂਦੇ ਤੇ ਸੱਚੇ ਪਰਮੇਸ਼ੁਰ ਦੀ ਸੇਵਾ ਕਰੋ। Viz kapitolaਪਵਿੱਤਰ ਬਾਈਬਲ (Revised Common Language North American Edition)9 ਉਹ ਸਾਰੇ ਲੋਕ ਆਪ ਹੀ ਦੱਸ ਰਹੇ ਹਨ ਕਿ ਜਦੋਂ ਅਸੀਂ ਤੁਹਾਡੇ ਕੋਲ ਆਏ ਤੁਸੀਂ ਸਾਡਾ ਕਿਸ ਤਰ੍ਹਾਂ ਸੁਆਗਤ ਕੀਤਾ ਅਤੇ ਕਿਸ ਤਰ੍ਹਾਂ ਤੁਸੀਂ ਮੂਰਤੀਆਂ ਨੂੰ ਛੱਡ ਕੇ ਪਰਮੇਸ਼ਰ ਦੇ ਵੱਲ ਮੁੜੇ ਅਤੇ ਉਸ ਸੱਚੇ ਅਤੇ ਜਿਊਂਦੇ ਪਰਮੇਸ਼ਰ ਦੇ ਸੇਵਕ ਬਣੇ Viz kapitolaPunjabi Standard Bible9 ਕਿਉਂ ਜੋ ਉਹ ਆਪ ਸਾਡੇ ਵਿਖੇ ਦੱਸਦੇ ਹਨ ਕਿ ਤੁਸੀਂ ਕਿਸ ਤਰ੍ਹਾਂ ਸਾਡਾ ਸੁਆਗਤ ਕੀਤਾ ਅਤੇ ਕਿਵੇਂ ਤੁਸੀਂ ਮੂਰਤੀਆਂ ਦੀ ਵੱਲੋਂ ਪਰਮੇਸ਼ਰ ਵੱਲ ਮੁੜੇ ਤਾਂਕਿ ਜੀਉਂਦੇ ਅਤੇ ਸੱਚੇ ਪਰਮੇਸ਼ਰ ਦੀ ਸੇਵਾ ਕਰੋ Viz kapitolaਪਵਿੱਤਰ ਬਾਈਬਲ9 ਹਰ ਥਾਂ ਲੋਕੀ ਉਸ ਚੰਗੇ ਢੰਗ ਬਾਰੇ ਗੱਲਾਂ ਕਰਦੇ ਹਨ ਜਿਸ ਨਾਲ ਤੁਸੀਂ ਸਾਡਾ ਸੁਆਗਤ ਕੀਤਾ ਸੀ ਜਦੋਂ ਅਸੀਂ ਤੁਹਾਡੇ ਕੋਲ ਆਏ ਸੀ। ਉਹ ਲੋਕ ਦੱਸਦੇ ਹਨ ਕਿ ਕਿਵੇਂ ਤੁਸੀਂ ਮੂਰਤੀਆਂ ਦੀ ਪੂਜਾ ਛੱਡ ਦਿੱਤੀ ਅਤੇ ਜਿਉਂਦੇ ਅਤੇ ਸੱਚੇ ਪਰਮੇਸ਼ੁਰ ਦੀ ਸੇਵਾ ਕਰਨ ਲਈ ਬਦਲ ਗਏ। Viz kapitola |