1 ਤਿਮੋਥਿ 1:1 - ਪੰਜਾਬੀ ਮੌਜੂਦਾ ਤਰਜਮਾ1 ਪਰਮੇਸ਼ਵਰ ਸਾਡੇ ਮੁਕਤੀਦਾਤਾ ਅਤੇ ਮਸੀਹ ਯਿਸ਼ੂ ਸਾਡੀ ਆਸ ਦੀ ਆਗਿਆ ਅਨੁਸਾਰ ਮਸੀਹ ਯਿਸ਼ੂ ਦੇ ਰਸੂਲ ਪੌਲੁਸ ਵਲੋਂ, Viz kapitolaਪਵਿੱਤਰ ਬਾਈਬਲ O.V. Bible (BSI)1 ਲਿਖਤੁਮ ਪੌਲੁਸ ਜਿਹੜਾ ਸਾਡੇ ਮੁਕਤੀ ਦਾਤਾ ਪਰਮੇਸ਼ੁਰ ਅਤੇ ਸਾਡੀ ਆਸਾ ਮਸੀਹ ਯਿਸੂ ਦੀ ਆਗਿਆ ਅਨੁਸਾਰ ਮਸੀਹ ਯਿਸੂ ਦਾ ਰਸੂਲ ਹਾਂ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਪੌਲੁਸ, ਜਿਹੜਾ ਸਾਡੇ ਮੁਕਤੀਦਾਤਾ ਪਰਮੇਸ਼ੁਰ ਅਤੇ ਸਾਡੀ ਆਸ ਪ੍ਰਭੂ ਯਿਸੂ ਮਸੀਹ ਦੀ ਆਗਿਆ ਅਨੁਸਾਰ ਉਸਦਾ ਰਸੂਲ ਹਾਂ। Viz kapitolaਪਵਿੱਤਰ ਬਾਈਬਲ (Revised Common Language North American Edition)1 ਪੌਲੁਸ ਦੇ ਵੱਲੋਂ ਜਿਹੜਾ ਸਾਡੇ ਮੁਕਤੀਦਾਤਾ ਪਰਮੇਸ਼ਰ ਅਤੇ ਸਾਡੀ ਉਮੀਦ ਮਸੀਹ ਯਿਸੂ ਦੇ ਹੁਕਮ ਦੇ ਦੁਆਰਾ ਮਸੀਹ ਯਿਸੂ ਦਾ ਰਸੂਲ ਹੈ, Viz kapitolaPunjabi Standard Bible1 ਸਾਡੇ ਮੁਕਤੀਦਾਤਾ ਪਰਮੇਸ਼ਰ ਅਤੇ ਸਾਡੀ ਆਸ ਮਸੀਹ ਯਿਸੂ ਦੇ ਹੁਕਮ ਅਨੁਸਾਰ ਮੈਂ ਪੌਲੁਸ ਜੋ ਮਸੀਹ ਯਿਸੂ ਦਾ ਰਸੂਲ ਹਾਂ, Viz kapitolaਪਵਿੱਤਰ ਬਾਈਬਲ1 ਮਸੀਹ ਯਿਸੂ ਦੇ ਰਸੂਲ, ਪੌਲੁਸ ਵੱਲੋਂ ਸ਼ੁਭਕਾਮਨਾਵਾਂ। ਮੈਂ ਸਾਡੇ ਮੁਕਤੀਦਾਤਾ ਪਰਮੇਸ਼ੁਰ ਦੇ ਆਦੇਸ਼ ਅਤੇ ਸਾਡੀ ਆਸ ਮਸੀਹ ਯਿਸੂ ਵੱਲੋਂ ਰਸੂਲ ਹਾਂ। Viz kapitola |