Online Bible

- Reklamy -




1 ਤਿਮੋਥਿ 1:10 - ਪੰਜਾਬੀ ਮੌਜੂਦਾ ਤਰਜਮਾ

10 ਹਰਾਮਕਾਰਾਂ, ਸਮਲਿੰਗੀ ਸੰਬੰਧਾਂ ਦਾ ਪਾਲਣ ਕਰਨ ਵਾਲਿਆਂ ਲਈ, ਗੁਲਾਮ ਵਪਾਰੀਆਂ ਅਤੇ ਝੂਠ ਬੋਲਣ ਵਾਲਿਆਂ ਅਤੇ ਝੂਠੀ ਸਹੁੰ ਖਾਣ ਵਾਲਿਆਂ ਅਤੇ ਹੋਰ ਕਿਸੇ ਵੀ ਚੀਜ਼ ਲਈ ਜੋ ਕਿ ਸਹੀ ਸਿਧਾਂਤ ਦੇ ਵਿਰੁੱਧ ਹੈ

Viz kapitola kopírovat

ਪਵਿੱਤਰ ਬਾਈਬਲ O.V. Bible (BSI)

10 ਹਰਾਮਕਾਰਾਂ, ਮੁੰਡੇਬਾਜ਼ਾਂ, ਮਨੁੱਖਾਂ ਦੇ ਚੁਰਾਉਣ ਵਾਲਿਆਂ, ਝੂਠ ਬੋਲਣ ਵਾਲਿਆਂ, ਝੂਠੀ ਸੌਂਹ ਖਾਣ ਵਾਲਿਆਂ ਦੇ ਲਈ ਥਾਪੀ ਹੋਈ ਹੈ ਨਾਲੇ ਜੇ ਹੋਰ ਕੁਝ ਖਰੀ ਸਿੱਖਿਆ ਦੇ ਵਿਰੁੱਧ ਹੋਵੇ ਤਾਂ ਉਹ ਦੇ ਲਈ ਭੀ ਹੈ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਹਰਾਮਕਾਰਾਂ, ਮੁੰਡੇਬਾਜ਼ਾਂ, ਅਗਵਾ ਕਰਨ ਵਾਲਿਆਂ, ਝੂਠ ਬੋਲਣ ਵਾਲਿਆਂ, ਝੂਠੀ ਸਹੁੰ ਖਾਣ ਵਾਲਿਆਂ ਦੇ ਲਈ ਥਾਪੀ ਹੋਈ ਹੈ ਨਾਲੇ ਜੇ ਹੋਰ ਕੁਝ ਖਰੀ ਸਿੱਖਿਆ ਦੇ ਵਿਰੁੱਧ ਹੋਵੇ ਤਾਂ ਉਹ ਦੇ ਲਈ ਵੀ ਹੈ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

10 ਵਿਭਚਾਰੀ, ਸਮਲਿੰਗੀ, ਗ਼ੁਲਾਮਾਂ ਦੇ ਵਪਾਰੀ, ਝੂਠੇ, ਝੂਠੀ ਗਵਾਹੀ ਦੇਣ ਵਾਲੇ ਅਤੇ ਜਿਹੜੇ ਚੰਗੀ ਸਿੱਖਿਆ ਦੇ ਵਿਰੁੱਧ ਚੱਲਦੇ ਹਨ ।

Viz kapitola kopírovat

Punjabi Standard Bible

10 ਜ਼ਨਾਹਕਾਰੀਆਂ, ਸਮਲਿੰਗੀਆਂ, ਅਗਵਾਕਾਰੀਆਂ, ਝੂਠਿਆਂ, ਝੂਠੀ ਗਵਾਹੀ ਦੇਣ ਵਾਲਿਆਂ ਅਤੇ ਉਸ ਹਰੇਕ ਗੱਲ ਦੇ ਲਈ ਹੈ ਜੋ ਖਰੀ ਸਿੱਖਿਆ ਦੇ ਵਿਰੁੱਧ ਹੈ।

Viz kapitola kopírovat

ਪਵਿੱਤਰ ਬਾਈਬਲ

10 ਉਨ੍ਹਾਂ ਲਈ ਜਿਹੜੇ ਜਿਨਸੀ ਪਾਪ ਕਰਦੇ ਹਨ, ਸਮਲਿੰਗੀਆਂ ਲਈ, ਉਨ੍ਹਾਂ ਲਈ ਜਿਹੜੇ ਗੁਲਾਮਾਂ ਨੂੰ ਵੇਚਦੇ ਹਨ, ਝੂਠਿਆਂ ਲਈ, ਉਨ੍ਹਾਂ ਲਈ ਜਿਹੜੇ ਕਚਿਹਰੀ ਵਿੱਚ ਝੂਠ ਬੋਲਦੇ ਹਨ, ਅਤੇ ਉਨ੍ਹਾਂ ਲਈ ਜਿਹੜੇ ਪਰਮੇਸ਼ੁਰ ਦੇ ਉਪਦੇਸ਼ ਦੇ ਖਿਲਾਫ਼ ਗੱਲਾਂ ਕਰਦੇ ਹਨ।

Viz kapitola kopírovat




1 ਤਿਮੋਥਿ 1:10

Následuj nás:

Reklamy


Reklamy