1 ਤਿਮੋਥਿ 1:11 - ਪੰਜਾਬੀ ਮੌਜੂਦਾ ਤਰਜਮਾ11 ਇਹ ਉਸ ਖੁਸ਼ਖ਼ਬਰੀ ਨੂੰ ਜੋ ਧੰਨ ਪਰਮੇਸ਼ਵਰ ਦੀ ਮਹਿਮਾ ਬਾਰੇ ਦੱਸਦੀ ਹੈ ਜਿਹੜੀ ਉਹਨਾਂ ਨੇ ਮੈਨੂੰ ਸੌਂਪੀ ਹੈ। Viz kapitolaਪਵਿੱਤਰ ਬਾਈਬਲ O.V. Bible (BSI)11 ਇਹ ਉਸ ਪਰਮਧੰਨ ਪਰਮੇਸ਼ੁਰ ਦੇ ਪਰਤਾਪ ਦੀ ਖੁਸ਼ ਖਬਰੀ ਅਨੁਸਾਰ ਹੈ ਜਿਹੜੀ ਮੈਨੂੰ ਸੌਂਪੀ ਗਈ ਸੀ।। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਇਹ ਉਸ ਮੁਬਾਰਕ ਪਰਮੇਸ਼ੁਰ ਦੀ ਮਹਿਮਾ ਦੀ ਖੁਸ਼ਖਬਰੀ ਅਨੁਸਾਰ ਹੈ, ਜਿਹੜੀ ਮੈਨੂੰ ਸੌਂਪੀ ਗਈ ਸੀ। Viz kapitolaਪਵਿੱਤਰ ਬਾਈਬਲ (Revised Common Language North American Edition)11 ਇਸ ਚੰਗੀ ਸਿੱਖਿਆ ਦਾ ਆਧਾਰ ਮਹਾਨ ਪਰਮੇਸ਼ਰ ਦੀ ਮਹਿਮਾ ਵਾਲਾ ਸ਼ੁਭ ਸਮਾਚਾਰ ਹੈ ਜਿਹੜਾ ਮੈਨੂੰ ਸੌਂਪਿਆ ਗਿਆ ਹੈ । Viz kapitolaPunjabi Standard Bible11 ਇਹ ਸਿੱਖਿਆ ਪਰਮਧੰਨ ਪਰਮੇਸ਼ਰ ਦੀ ਮਹਿਮਾ ਦੀ ਉਸ ਖੁਸ਼ਖ਼ਬਰੀ ਦੇ ਅਨੁਸਾਰ ਹੈ ਜੋ ਮੈਨੂੰ ਸੌਂਪੀ ਗਈ। Viz kapitolaਪਵਿੱਤਰ ਬਾਈਬਲ11 ਇਹ ਉਪਦੇਸ਼ ਉਸ ਖੁਸ਼ਖਬਰੀ ਦਾ ਅੰਗ ਹੈ ਜਿਹੜੀ ਮੈਨੂੰ ਪਰਮੇਸ਼ੁਰ ਨੇ ਹੋਰਾਂ ਨੂੰ ਦੇਣ ਲਈ ਪ੍ਰਦਾਨ ਕੀਤੀ ਸੀ। ਮਹਿਮਾਮਈ ਖੁਸ਼ਖਬਰੀ ਭਾਗਸ਼ਾਲੀ ਪਰਮੇਸ਼ੁਰ ਵੱਲੋਂ ਹੈ। Viz kapitola |