1 ਤਿਮੋਥਿ 1:13 - ਪੰਜਾਬੀ ਮੌਜੂਦਾ ਤਰਜਮਾ13 ਭਾਵੇਂ ਇੱਕ ਸਮਾਂ ਸੀ ਜਦੋਂ ਮੈਂ ਮਸੀਹ ਦੀ ਨਿੰਦਾ ਕਰਨ ਵਾਲਾ ਅਤੇ ਉਸਦੇ ਲੋਕਾਂ ਨੂੰ ਸਤਾਉਣ ਵਾਲਾ ਅਤੇ ਹਿੰਸਕ ਆਦਮੀ ਸੀ, ਪਰ ਮੇਰੇ ਉੱਤੇ ਰਹਿਮ ਕੀਤਾ ਗਿਆ ਕਿਉਂਕਿ ਮੈਂ ਅਗਿਆਨਤਾ ਅਤੇ ਅਵਿਸ਼ਵਾਸ ਵਿੱਚ ਕੰਮ ਕੀਤਾ ਸੀ। Viz kapitolaਪਵਿੱਤਰ ਬਾਈਬਲ O.V. Bible (BSI)13 ਭਾਵੇਂ ਮੈਂ ਪਹਿਲਾਂ ਕੁਫ਼ਰ ਬਕਣ ਵਾਲਾ ਅਤੇ ਸਤਾਉਣ ਵਾਲਾ ਅਤੇ ਧੱਕੇਖੋਰਾ ਸਾਂ ਪਰ ਮੇਰੇ ਉੱਤੇ ਰਹਮ ਹੋਇਆ ਇਸ ਲਈ ਜੋ ਮੈਂ ਇਹ ਬੇਪਰਤੀਤੀ ਵਿੱਚ ਅਣਜਾਣਪੁਣੇ ਨਾਲ ਕੀਤਾ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਭਾਵੇਂ ਮੈਂ ਪਹਿਲਾਂ ਨਿੰਦਿਆ ਕਰਨ ਵਾਲਾ, ਸਤਾਉਣ ਵਾਲਾ ਅਤੇ ਧੱਕੇਖੋਰਾ ਸੀ ਪਰ ਮੇਰੇ ਉੱਤੇ ਰਹਿਮ ਹੋਇਆ ਇਸ ਲਈ ਜੋ ਮੈਂ ਇਹ ਅਵਿਸ਼ਵਾਸ ਵਿੱਚ ਅਣਜਾਣਪੁਣੇ ਨਾਲ ਕੀਤਾ। Viz kapitolaਪਵਿੱਤਰ ਬਾਈਬਲ (Revised Common Language North American Edition)13 ਭਾਵੇਂ ਪਹਿਲਾਂ ਮੈਂ ਪਰਮੇਸ਼ਰ ਦਾ ਨਿੰਦਕ, ਅੱਤਿਆਚਾਰੀ ਅਤੇ ਹਿੰਸਕ ਸੀ ਪਰ ਮੇਰੇ ਉੱਤੇ ਪਰਮੇਸ਼ਰ ਦੀ ਦਇਆ ਹੋਈ ਕਿਉਂਕਿ ਇਹ ਸਭ ਮੈਂ ਇੱਕ ਅਵਿਸ਼ਵਾਸੀ ਹੋਣ ਕਰ ਕੇ ਅਣਜਾਣੇ ਵਿੱਚ ਕੀਤਾ ਸੀ । Viz kapitolaPunjabi Standard Bible13 ਮੈਂ ਪਹਿਲਾਂ ਇੱਕ ਮਸੀਹ-ਨਿੰਦਕ, ਸਤਾਉਣ ਵਾਲਾ ਅਤੇ ਦੁਰਵਿਹਾਰ ਕਰਨ ਵਾਲਾ ਮਨੁੱਖ ਸੀ, ਪਰ ਮੇਰੇ ਉੱਤੇ ਦਇਆ ਹੋਈ ਕਿਉਂਕਿ ਮੈਂ ਅਵਿਸ਼ਵਾਸੀ ਹੋਣ ਕਰਕੇ ਅਣਜਾਣਪੁਣੇ ਵਿੱਚ ਇਹ ਕੀਤਾ; Viz kapitolaਪਵਿੱਤਰ ਬਾਈਬਲ13 ਅਤੀਤ ਵਿੱਚ, ਮੈਂ ਮਸੀਹ ਦੇ ਵਿਰੁੱਧ ਬੋਲਦਾ ਸਾਂ ਤੇ ਉਸ ਨੂੰ ਸਤਾਇਆ ਅਤੇ ਮੈਂ ਉਸ ਨੂੰ ਦੁੱਖ ਪਹੁੰਚਾਇਆ। ਪਰ ਪਰਮੇਸ਼ੁਰ ਨੇ ਮੈਨੂੰ ਆਪਣੀ ਕਿਰਪਾ ਦਿਤੀ ਕਿਉਂਕਿ ਮੈਂ ਨਹੀਂ ਜਾਣਦਾ ਸੀ ਕਿ ਮੈਂ ਕੀ ਕਰ ਰਿਹਾ ਸਾਂ। ਇਹ ਗੱਲਾਂ ਮੈਂ ਉਦੋਂ ਕੀਤੀਆਂ ਸਨ ਜਦੋਂ ਮੇਰੇ ਅੰਦਰ ਵਿਸ਼ਵਾਸ ਨਹੀਂ ਸੀ। Viz kapitola |