1 ਤਿਮੋਥਿ 1:20 - ਪੰਜਾਬੀ ਮੌਜੂਦਾ ਤਰਜਮਾ20 ਉਹਨਾਂ ਵਿਚੋਂ ਹਿਮੇਨੇਆਸ ਅਤੇ ਅਲੇਕਜ਼ੈਂਡਰ ਹਨ, ਜਿਹਨਾਂ ਨੂੰ ਮੈਂ ਸ਼ੈਤਾਨ ਦੇ ਹਵਾਲੇ ਕਰ ਦਿੱਤਾ ਹੈ ਤਾਂ ਜੋ ਉਹ ਪਰਮੇਸ਼ਵਰ ਦੀ ਨਿੰਦਾ ਦੀ ਸਿੱਖਿਆ ਨਾ ਦੇਣ। Viz kapitolaਪਵਿੱਤਰ ਬਾਈਬਲ O.V. Bible (BSI)20 ਉਨ੍ਹਾਂ ਵਿੱਚੋਂ ਹੁਮਿਨਾਯੁਸ ਅਤੇ ਸਿਕੰਦਰ ਹਨ ਜਿਨ੍ਹਾਂ ਨੂੰ ਮੈਂ ਸ਼ਤਾਨ ਦੇ ਗੋਚਰੇ ਕਰ ਦਿੱਤਾ ਭਈ ਤਾੜਨਾ ਪਾ ਕੇ ਓਹ ਕੁਫ਼ਰ ਦੀਆਂ ਗੱਲਾਂ ਨਾ ਬਕਣ।। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਉਨ੍ਹਾਂ ਵਿੱਚੋਂ ਹੁਮਿਨਾਯੁਸ ਅਤੇ ਸਿਕੰਦਰ ਹਨ, ਜਿਨ੍ਹਾਂ ਨੂੰ ਮੈਂ ਸ਼ੈਤਾਨ ਦੇ ਸਪੁਰਦ ਕਰ ਦਿੱਤਾ ਕਿ ਤਾੜਨਾ ਪਾ ਕੇ ਉਹ ਵਿਰੁੱਧ ਨਾ ਬੋਲਣ। Viz kapitolaਪਵਿੱਤਰ ਬਾਈਬਲ (Revised Common Language North American Edition)20 ਉਹਨਾਂ ਵਿੱਚ ਹੁਮਿਨਾਯੁਸ ਅਤੇ ਸਿਕੰਦਰ ਵੀ ਹਨ, ਜਿਹਨਾਂ ਨੂੰ ਮੈਂ ਸ਼ੈਤਾਨ ਦੇ ਹੱਥਾਂ ਵਿੱਚ ਸੌਂਪ ਦਿੱਤਾ ਹੈ ਤਾਂ ਜੋ ਉਹ ਸਿੱਖਣ ਕਿ ਉਹ ਪਰਮੇਸ਼ਰ ਦੀ ਨਿੰਦਾ ਨਾ ਕਰਨ । Viz kapitolaPunjabi Standard Bible20 ਉਨ੍ਹਾਂ ਵਿੱਚੋਂ ਹੀ ਹੁਮਿਨਾਯੁਸ ਅਤੇ ਸਿਕੰਦਰ ਹਨ ਜਿਨ੍ਹਾਂ ਨੂੰ ਮੈਂ ਸ਼ੈਤਾਨ ਦੇ ਹਵਾਲੇ ਕਰ ਦਿੱਤਾ ਹੈ, ਤਾਂਕਿ ਉਨ੍ਹਾਂ ਨੂੰ ਸਿਖਾਇਆ ਜਾਵੇ ਕਿ ਪਰਮੇਸ਼ਰ ਦੀ ਨਿੰਦਾ ਨਹੀਂ ਕਰਨੀ ਚਾਹੀਦੀ। Viz kapitolaਪਵਿੱਤਰ ਬਾਈਬਲ20 ਹੁਮਿਨਾਯੁਸ ਅਤੇ ਸਿਕੰਦਰ ਉਨ੍ਹਾਂ ਲੋਕਾਂ ਵਿੱਚੋਂ ਹਨ ਜਿਨ੍ਹਾਂ ਨੇ ਇਹ ਕੀਤਾ ਹੈ। ਮੈਂ ਉਨ੍ਹਾਂ ਨੂੰ ਸ਼ੈਤਾਨ ਦੇ ਹਵਾਲੇ ਕਰ ਦਿੱਤਾ ਹੈ ਤਾਂ ਜੋ ਉਹ ਪਰਮੇਸ਼ੁਰ ਦੇ ਖਿਲਾਫ਼ ਬੋਲਣਾ ਨਾ ਸਿੱਖਣਗੇ। Viz kapitola |