Online Bible

- Reklamy -




1 ਤਿਮੋਥਿ 1:3 - ਪੰਜਾਬੀ ਮੌਜੂਦਾ ਤਰਜਮਾ

3 ਜਿਵੇਂ ਮੈਂ ਤੈਨੂੰ ਮਕਦੂਨਿਯਾ ਪ੍ਰਦੇਸ਼ ਜਾਣ ਵੇਲੇ ਅਫ਼ਸੁਸ ਸ਼ਹਿਰ ਵਿੱਚ ਰੁਕਣ ਲਈ ਜੋਰ ਪਇਆ ਸੀ, ਤਾਂ ਜੋ ਤੂੰ ਉੱਥੇ ਕੁਝ ਲੋਕਾਂ ਨੂੰ ਆਗਿਆ ਦੇ ਸਕੇ ਕੀ ਉਹ ਝੂਠੀ ਸਿੱਖਿਆ ਨਾ ਦੇਣ। ਓਹ ਨਾ ਤੇ ਝੂਠੀ ਸਿੱਖਿਆ ਦੇਣ

Viz kapitola kopírovat

ਪਵਿੱਤਰ ਬਾਈਬਲ O.V. Bible (BSI)

3 ਜਿਵੇਂ ਮੈਂ ਮਕਦੂਨਿਯਾ ਜਾਂਦਿਆਂ ਤੈਨੂੰ ਤਾਗੀਦ ਕੀਤੀ ਸੀ ਭਈ ਤੂੰ ਅਫ਼ਸੁਸ ਵਿੱਚ ਰਹੀਂ, ਤਿਵੇਂ ਹੁਣ ਵੀ ਕਰਦਾ ਹਾਂ ਭਈ ਤੂੰ ਕਈਆਂ ਨੂੰ ਹੁਕਮ ਕਰੀਂ ਜੋ ਹੋਰ ਤਰਾਂ ਦੀ ਸਿੱਖਿਆ ਨਾ ਦੇਣ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਜਿਵੇਂ ਮੈਂ ਮਕਦੂਨਿਯਾ ਜਾਣ ਵੇਲੇ ਤੈਨੂੰ ਬੇਨਤੀ ਕੀਤੀ ਸੀ ਕਿ ਤੂੰ ਅਫ਼ਸੁਸ ਵਿੱਚ ਰਹੀਂ, ਤਿਵੇਂ ਹੁਣ ਵੀ ਕਰਦਾ ਹਾਂ ਕਿ ਤੂੰ ਕਈਆਂ ਨੂੰ ਹੁਕਮ ਕਰੀਂ ਜੋ ਹੋਰ ਪ੍ਰਕਾਰ ਦੀ ਸਿੱਖਿਆ ਨਾ ਦੇਣ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

3 ਜਿਵੇਂ ਪਹਿਲਾਂ ਮੈਂ ਤੈਨੂੰ ਮਕਦੂਨਿਯਾ ਨੂੰ ਜਾਂਦੇ ਸਮੇਂ ਅਫ਼ਸੁਸ ਵਿੱਚ ਰਹਿਣ ਦੇ ਲਈ ਬੇਨਤੀ ਕੀਤੀ ਸੀ ਤਾਂ ਜੋ ਤੂੰ ਉੱਥੇ ਕੁਝ ਲੋਕਾਂ ਨੂੰ ਹੁਕਮ ਦੇਵੇਂ ਕਿ ਉਹ ਝੂਠੀ ਸਿੱਖਿਆ ਨਾ ਦੇਣ ।

Viz kapitola kopírovat

Punjabi Standard Bible

3 ਜਿਵੇਂ ਮੈਂ ਮਕਦੂਨਿਯਾ ਜਾਂਦੇ ਹੋਏ ਤੈਨੂੰ ਬੇਨਤੀ ਕੀਤੀ ਸੀ ਕਿ ਅਫ਼ਸੁਸ ਵਿੱਚ ਹੀ ਰਹੀਂ ਤਾਂਕਿ ਤੂੰ ਕੁਝ ਲੋਕਾਂ ਨੂੰ ਹਿਦਾਇਤ ਕਰੇਂ ਕਿ ਉਹ ਕੋਈ ਵੱਖਰੀ ਸਿੱਖਿਆ ਨਾ ਦੇਣ

Viz kapitola kopírovat

ਪਵਿੱਤਰ ਬਾਈਬਲ

3 ਮੈਂ ਚਾਹੁੰਦਾ ਹਾਂ ਕਿ ਤੁਸੀਂ ਅਫ਼ਸੁਸ ਵਿੱਚ ਠਹਿਰੋ। ਜਦੋਂ ਮੈਂ ਮਕਦੂਨਿਯਾ ਵਿੱਚ ਗਿਆ ਸਾਂ ਤਾਂ ਮੈਂ ਤੁਹਾਨੂੰ ਅਜਿਹਾ ਕਰਨ ਲਈ ਆਖਿਆ ਹੈ। ਅਫ਼ਸੁਸ ਵਿੱਚ ਕੁਝ ਲੋਕ ਝੂਠੀਆਂ ਗੱਲਾਂ ਦਾ ਉਪਦੇਸ਼ ਦੇ ਰਹੇ ਹਨ। ਉੱਥੇ ਠਹਿਰੋ ਤਾਂ ਜੋ ਤੁਸੀਂ ਉਨ੍ਹਾਂ ਲੋਕਾਂ ਨੂੰ ਝੂਠੀਆਂ ਗੱਲਾਂ ਦੇ ਉਪਦੇਸ਼ ਦੇਣ ਤੋਂ ਰੁਕਣ ਦਾ ਆਦੇਸ਼ ਦੇ ਸੱਕੋਂ।

Viz kapitola kopírovat




1 ਤਿਮੋਥਿ 1:3

Následuj nás:

Reklamy


Reklamy