1 ਤਿਮੋਥਿ 1:7 - ਪੰਜਾਬੀ ਮੌਜੂਦਾ ਤਰਜਮਾ7 ਉਹ ਕਾਨੂੰਨ ਦੇ ਸਿੱਖਿਅਕ ਬਣਨਾ ਚਾਹੁੰਦੇ ਹਨ, ਪਰ ਉਹ ਨਹੀਂ ਜਾਣਦੇ ਕਿ ਉਹ ਕਿਸ ਬਾਰੇ ਗੱਲ ਕਰ ਰਹੇ ਹਨ ਜਾਂ ਕਿਸ ਬਾਰੇ ਉਹ ਪੂਰੇ ਭਰੋਸੇ ਨਾਲ ਪੁਸ਼ਟੀ ਕਰਦੇ ਹਨ। Viz kapitolaਪਵਿੱਤਰ ਬਾਈਬਲ O.V. Bible (BSI)7 ਜਿਹੜੇ ਸ਼ਰਾ ਦੇ ਪੜ੍ਹਾਉਣ ਵਾਲੇ ਹੋਣੇ ਚਾਹੁੰਦੇ ਹਨ ਭਾਵੇਂ ਓਹ ਸਮਝਦੇ ਹੀ ਨਹੀਂ ਭਈ ਕੀ ਬੋਲਦੇ ਅਥਵਾ ਕਿਹ ਦੇ ਵਿਖੇ ਪੱਕ ਕਰ ਕੇ ਆਖਦੇ ਹਨ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਜਿਹੜੇ ਉਪਦੇਸ਼ਕ ਹੋਣਾ ਚਾਹੁੰਦੇ ਹਨ, ਭਾਵੇਂ ਉਹ ਸਮਝਦੇ ਹੀ ਨਹੀਂ ਕਿ, ਕੀ ਬੋਲਦੇ ਅਤੇ ਕਿਸ ਦੇ ਬਾਰੇ ਯਕੀਨ ਨਾਲ ਆਖਦੇ ਹਨ। Viz kapitolaਪਵਿੱਤਰ ਬਾਈਬਲ (Revised Common Language North American Edition)7 ਉਹ ਵਿਵਸਥਾ ਦੇ ਸਿੱਖਿਅਕ ਬਣਨ ਦੇ ਚਾਹਵਾਨ ਹਨ ਪਰ ਉਹ ਨਾ ਆਪਣੇ ਸ਼ਬਦਾਂ ਦੇ ਅਤੇ ਨਾ ਆਪਣੇ ਵਿਸ਼ਿਆਂ ਦੇ ਅਰਥ ਸਮਝਦੇ ਹਨ, ਜਿਹਨਾਂ ਦੇ ਬਾਰੇ ਉਹ ਬੜੇ ਭਰੋਸੇ ਨਾਲ ਬੋਲਦੇ ਹਨ । Viz kapitolaPunjabi Standard Bible7 ਉਹ ਬਿਵਸਥਾ ਦੇ ਸਿਖਾਉਣ ਵਾਲੇ ਤਾਂ ਬਣਨਾ ਚਾਹੁੰਦੇ ਹਨ, ਪਰ ਜੋ ਉਹ ਕਹਿੰਦੇ ਹਨ ਅਤੇ ਜਿਨ੍ਹਾਂ ਗੱਲਾਂ 'ਤੇ ਜ਼ੋਰ ਦਿੰਦੇ ਹਨ, ਆਪ ਉਨ੍ਹਾਂ ਗੱਲਾਂ ਨੂੰ ਨਹੀਂ ਸਮਝਦੇ। Viz kapitolaਪਵਿੱਤਰ ਬਾਈਬਲ7 ਉਹ ਲੋਕ ਨੇਮ ਦੇ ਉਪਦੇਸ਼ਕ ਬਣਨਾ ਚਾਹੁੰਦੇ ਹਨ। ਪਰ ਉਹ ਨਹੀਂ ਜਾਣਦੇ ਕਿ ਉਹ ਕਿਸ ਬਾਰੇ ਗੱਲਾਂ ਕਰ ਰਹੇ ਹਨ। ਉਹ ਤਾਂ ਉਨ੍ਹਾਂ ਗੱਲਾਂ ਨੂੰ ਸਮਝਦੇ ਵੀ ਨਹੀਂ ਜਿਨ੍ਹਾਂ ਬਾਰੇ ਉਹ ਪੱਕੇ ਭਰੋਸੇ ਨਾਲ ਗੱਲਾਂ ਕਰ ਰਹੇ ਹਨ। Viz kapitola |