1 ਤਿਮੋਥਿ 1:8 - ਪੰਜਾਬੀ ਮੌਜੂਦਾ ਤਰਜਮਾ8 ਅਸੀਂ ਜਾਣਦੇ ਹਾਂ ਕਿ ਕਾਨੂੰਨ ਚੰਗਾ ਹੈ ਜੇ ਕੋਈ ਇਸਦੀ ਵਰਤੋਂ ਸਹੀ ਢੰਗ ਨਾਲ ਕਰਦਾ ਹੈ। Viz kapitolaਪਵਿੱਤਰ ਬਾਈਬਲ O.V. Bible (BSI)8 ਪਰ ਅਸੀਂ ਜਾਣਦੇ ਹਾਂ ਭਈ ਸ਼ਰਾ ਚੰਗੀ ਹੈ ਜੇ ਕੋਈ ਉਸ ਨੂੰ ਸ਼ਰਾ ਅਨੁਸਾਰ ਵਰਤੇ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਪਰ ਅਸੀਂ ਜਾਣਦੇ ਹਾਂ ਕਿ ਜੇ ਕੋਈ ਉਸ ਨੂੰ ਸਹੀ ਢੰਗ ਨਾਲ ਕੰਮ ਵਿੱਚ ਲਿਆਵੇ ਤਦ ਇਹ ਬਿਵਸਥਾ ਚੰਗੀ ਹੈ। Viz kapitolaਪਵਿੱਤਰ ਬਾਈਬਲ (Revised Common Language North American Edition)8 ਅਸੀਂ ਜਾਣਦੇ ਹਾਂ ਕਿ ਵਿਵਸਥਾ ਉੱਤਮ ਹੈ, ਜੇਕਰ ਇਸ ਦੀ ਵਰਤੋਂ ਸਹੀ ਢੰਗ ਨਾਲ ਕੀਤੀ ਜਾਵੇ । Viz kapitolaPunjabi Standard Bible8 ਅਸੀਂ ਜਾਣਦੇ ਹਾਂ ਕਿ ਬਿਵਸਥਾ ਚੰਗੀ ਹੈ, ਪਰ ਤਾਂ ਹੀ ਜੇ ਕੋਈ ਇਸ ਨੂੰ ਉਚਿਤ ਢੰਗ ਨਾਲ ਇਸਤੇਮਾਲ ਕਰੇ। Viz kapitolaਪਵਿੱਤਰ ਬਾਈਬਲ8 ਅਸੀਂ ਜਾਣਦੇ ਹਾਂ ਕਿ ਜੇ ਕੋਈ ਵਿਅਕਤੀ ਸਹੀ ਢੰਗ ਨਾਲ ਸ਼ਰ੍ਹਾ ਦੀ ਵਰਤੋਂ ਕਰਦਾ ਹੈ ਤਾਂ ਸ਼ਰ੍ਹਾ ਚੰਗੀ ਹੈ। Viz kapitola |