Online Bible

- Reklamy -




2 ਕੁਰਿੰਥੀ 1:15 - ਪੰਜਾਬੀ ਮੌਜੂਦਾ ਤਰਜਮਾ

15 ਕਿਉਂਕਿ ਮੈਨੂੰ ਇਸ ਬਾਰੇ ਭਰੋਸਾ ਸੀ, ਮੈਂ ਪਹਿਲਾਂ ਤੁਹਾਡੇ ਕੋਲ ਆਵਾਂ ਤਾਂ ਜੋ ਤੁਹਾਨੂੰ ਦੂਸਰੀ ਵਾਰ ਕਿਰਪਾ ਹੋ ਸਕੇ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

15 ਇਸੇ ਭਰੋਸੇ ਨਾਲ ਮੈਂ ਦਲੀਲ ਕੀਤੀ ਜੋ ਪਹਿਲਾਂ ਤੁਹਾਡੇ ਕੋਲ ਆਵਾਂ ਜੋ ਤੁਹਾਨੂੰ ਦੂਈ ਵਾਰੀ ਅਨੰਦ ਪਰਾਪਤ ਹੋਵੇ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਇਸੇ ਭਰੋਸੇ ਨਾਲ ਮੈਂ ਚਾਹਿਆ ਜੋ ਪਹਿਲਾਂ ਤੁਹਾਡੇ ਕੋਲ ਆਵਾਂ ਜੋ ਤੁਹਾਨੂੰ ਦੂਜੀ ਵਾਰ ਅਨੰਦ ਪ੍ਰਾਪਤ ਹੋਵੇ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

15 ਮੈਂ ਪੂਰੇ ਭਰੋਸੇ ਨਾਲ ਪਹਿਲਾਂ ਤੁਹਾਡੇ ਕੋਲ ਆਉਣ ਦੀ ਯੋਜਨਾ ਬਣਾਈ ਕਿ ਤੁਸੀਂ ਦੂਜੀ ਵਾਰ ਅਸੀਸ ਪ੍ਰਾਪਤ ਕਰੋ ।

Viz kapitola kopírovat

Punjabi Standard Bible

15 ਇਸੇ ਭਰੋਸੇ ਨਾਲ ਮੈਂ ਪਹਿਲਾਂ ਤੁਹਾਡੇ ਕੋਲ ਆਉਣਾ ਚਾਹੁੰਦਾ ਸੀ ਤਾਂਕਿ ਤੁਹਾਨੂੰ ਦੂਜੀ ਵਾਰ ਬਰਕਤ ਮਿਲੇ

Viz kapitola kopírovat

ਪਵਿੱਤਰ ਬਾਈਬਲ

15 ਮੈਨੂੰ ਇਸ ਸਭ ਕੁਝ ਬਾਰੇ ਪੂਰਾ ਭਰੋਸਾ ਸੀ। ਇਸੇ ਲਈ ਮੈਂ ਤੁਹਾਡੇ ਕੋਲ ਪਹਿਲਾਂ ਆਉਣ ਦੀ ਯੋਜਨਾ ਬਣਾਈ ਸੀ। ਇਉਂ ਤੁਸੀਂ ਦੂਹਰੀ ਮੇਹਰ ਪ੍ਰਾਪਤ ਕਰ ਸੱਕਦੇ ਸੀ।

Viz kapitola kopírovat




2 ਕੁਰਿੰਥੀ 1:15

Následuj nás:

Reklamy


Reklamy