Online Bible

- Reklamy -




2 ਕੁਰਿੰਥੀ 1:21 - ਪੰਜਾਬੀ ਮੌਜੂਦਾ ਤਰਜਮਾ

21 ਹੁਣ ਇਹ ਪਰਮੇਸ਼ਵਰ ਹੈ ਜਿਹੜਾ ਸਾਨੂੰ ਅਤੇ ਤੁਹਾਨੂੰ ਦੋਨਾ ਨੂੰ ਮਸੀਹ ਵਿੱਚ ਕਾਇਮ ਕਰਦਾ ਹੈ। ਅਤੇ ਉਸਨੇ ਮਸਹ ਕੀਤਾ,

Viz kapitola kopírovat

ਪਵਿੱਤਰ ਬਾਈਬਲ O.V. Bible (BSI)

21 ਜਿਹੜਾ ਸਾਨੂੰ ਤੁਹਾਡੇ ਨਾਲ ਮਸੀਹ ਵਿੱਚ ਕਾਇਮ ਕਰਦਾ ਹੈ ਅਤੇ ਜਿਹ ਨੇ ਸਾਨੂੰ ਥਾਪਿਆ ਉਹ ਪਰਮੇਸ਼ੁਰ ਹੈ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

21 ਜਿਹੜਾ ਸਾਨੂੰ ਤੁਹਾਡੇ ਨਾਲ ਮਸੀਹ ਵਿੱਚ ਕਾਇਮ ਕਰਦਾ ਹੈ ਅਤੇ ਜਿਸ ਨੇ ਸਾਨੂੰ ਮਸਹ ਕੀਤਾ ਉਹ ਪਰਮੇਸ਼ੁਰ ਹੈ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

21 ਇਹ ਪਰਮੇਸ਼ਰ ਹੀ ਹਨ ਜਿਹੜੇ ਸਾਨੂੰ ਅਤੇ ਤੁਹਾਨੂੰ ਮਸੀਹ ਵਿੱਚ ਪੱਕਾ ਕਰਦੇ ਹਨ ਜਿਹਨਾਂ ਨੇ ਸਾਨੂੰ ਮਸਹ ਕੀਤਾ ਹੈ

Viz kapitola kopírovat

Punjabi Standard Bible

21 ਪਰ ਜਿਹੜਾ ਸਾਨੂੰ ਤੁਹਾਡੇ ਨਾਲ ਮਸੀਹ ਵਿੱਚ ਦ੍ਰਿੜ੍ਹ ਕਰਦਾ ਹੈ ਅਤੇ ਜਿਸ ਨੇ ਸਾਨੂੰ ਮਸਹ ਕੀਤਾ ਹੈ ਉਹ ਪਰਮੇਸ਼ਰ ਹੀ ਹੈ।

Viz kapitola kopírovat

ਪਵਿੱਤਰ ਬਾਈਬਲ

21 ਪਰਮੇਸ਼ੁਰ ਹੀ ਹੈ ਜਿਹੜਾ ਸਾਨੂੰ ਅਤੇ ਤੁਹਾਨੂੰ ਮਸੀਹ ਵਿੱਚ ਮਜ਼ਬੂਤ ਬਣਾਉਂਦਾ ਹੈ! ਪਰਮੇਸ਼ੁਰ ਨੇ ਸਾਨੂੰ ਉਸਦੀ ਖਾਸ ਅਸੀਸ ਦਿੱਤੀ ਸੀ।

Viz kapitola kopírovat




2 ਕੁਰਿੰਥੀ 1:21

Následuj nás:

Reklamy


Reklamy