Online Bible

- Reklamy -




2 ਕੁਰਿੰਥੀ 1:24 - ਪੰਜਾਬੀ ਮੌਜੂਦਾ ਤਰਜਮਾ

24 ਇਹ ਨਹੀਂ ਕਿ ਅਸੀਂ ਤੁਹਾਡੇ ਵਿਸ਼ਵਾਸ ਉੱਤੇ ਹੁਕਮ ਚਲਾਉਂਦੇ ਹਾਂ, ਪਰ ਤੁਹਾਡੇ ਆਨੰਦ ਵਿੱਚ ਸਾਂਝੀ ਹਾਂ ਕਿਉਂ ਜੋ ਤੁਸੀਂ ਵਿਸ਼ਵਾਸ ਵਿੱਚ ਦ੍ਰਿੜ੍ਹ ਹੋ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

24 ਇਹ ਨਹੀਂ ਜੋ ਅਸੀਂ ਤੁਹਾਡੀ ਨਿਹਚਾ ਉੱਤੇ ਹੁਕਮ ਚਲਾਉਂਦੇ ਹਾਂ ਸਗੋਂ ਤੁਹਾਡੇ ਅਨੰਦ ਦਾ ਉਪਰਾਲਾ ਕਰਨ ਵਾਲੇ ਹਾਂ ਕਿਉਂ ਜੋ ਤੁਸੀਂ ਨਿਹਚਾ ਵਿੱਚ ਦ੍ਰਿੜ ਹੋ।।

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

24 ਇਹ ਨਹੀਂ ਜੋ ਅਸੀਂ ਤੁਹਾਡੀ ਵਿਸ਼ਵਾਸ ਉੱਤੇ ਹੁਕਮ ਚਲਾਉਂਦੇ ਹਾਂ ਸਗੋਂ ਤੁਹਾਡੇ ਅਨੰਦ ਵਿੱਚ ਸਾਂਝੀ ਹਾਂ ਕਿਉਂ ਜੋ ਤੁਸੀਂ ਵਿਸ਼ਵਾਸ ਵਿੱਚ ਦ੍ਰਿੜ੍ਹ ਹੋ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

24 ਅਸੀਂ ਤੁਹਾਨੂੰ ਇਹ ਦੱਸਣ ਦੀ ਕੋਸ਼ਿਸ਼ ਨਹੀਂ ਕਰ ਰਹੇ ਕਿ ਤੁਹਾਨੂੰ ਕੀ ਵਿਸ਼ਵਾਸ ਕਰਨਾ ਚਾਹੀਦਾ ਹੈ । ਤੁਹਾਡਾ ਵਿਸ਼ਵਾਸ ਤਾਂ ਪਹਿਲਾਂ ਹੀ ਬਹੁਤ ਪੱਕਾ ਹੈ । ਅਸੀਂ ਤਾਂ ਤੁਹਾਡੇ ਨਾਲ ਕੇਵਲ ਤੁਹਾਡੀ ਖ਼ੁਸ਼ੀ ਦੇ ਲਈ ਹੀ ਕੰਮ ਕਰ ਰਹੇ ਹਾਂ ।

Viz kapitola kopírovat

Punjabi Standard Bible

24 ਇਹ ਨਹੀਂ ਕਿ ਅਸੀਂ ਤੁਹਾਡੇ ਵਿਸ਼ਵਾਸ 'ਤੇ ਆਪਣਾ ਹੱਕ ਜਤਾਉਂਦੇ ਹਾਂ, ਸਗੋਂ ਅਸੀਂ ਤੁਹਾਡੇ ਅਨੰਦ ਲਈ ਤੁਹਾਡੇ ਸਹਿਕਰਮੀ ਹਾਂ, ਕਿਉਂਕਿ ਤੁਸੀਂ ਵਿਸ਼ਵਾਸ ਦੁਆਰਾ ਕਾਇਮ ਰਹੇ ਹੋ।

Viz kapitola kopírovat

ਪਵਿੱਤਰ ਬਾਈਬਲ

24 ਮੇਰਾ ਇਹ ਮਤਲਬ ਨਹੀਂ ਕਿ ਅਸੀਂ ਤੁਹਾਡੇ ਵਿਸ਼ਵਾਸ ਉੱਪਰ ਨਿਯੰਤ੍ਰਣ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ। ਤੁਸੀਂ ਵਿਸ਼ਵਾਸ ਦੇ ਪੱਕੇ ਹੋ। ਪਰ ਅਸੀਂ ਤਾਂ ਤੁਹਾਡੇ ਨਾਲ ਤੁਹਾਡੀ ਆਪਣੀ ਖੁਸ਼ੀ ਲਈ ਕਾਮੇ ਹਾਂ।

Viz kapitola kopírovat




2 ਕੁਰਿੰਥੀ 1:24

Následuj nás:

Reklamy


Reklamy