2 ਕੁਰਿੰਥੀ 1:6 - ਪੰਜਾਬੀ ਮੌਜੂਦਾ ਤਰਜਮਾ6 ਜੇ ਅਸੀਂ ਦੁੱਖ ਝੱਲਦੇ ਹਾਂ, ਤੇ ਇਹ ਤੁਹਾਡੇ ਆਰਾਮ ਅਤੇ ਮੁਕਤੀ ਲਈ ਹੈ; ਅਗਰ ਅਸੀਂ ਆਰਾਮ ਪਾਉਂਦੇ ਹਾਂ ਤਾਂ ਇਹ ਜਿਹੜਾ ਉਹਨਾਂ ਦੁੱਖਾਂ ਦੇ ਧੀਰਜ ਨਾਲ ਝੱਲਣ ਵਿੱਚ ਗੁਣਕਾਰੀ ਹੈ ਜਿਹੜੇ ਦੁੱਖ ਅਸੀਂ ਝੱਲਦੇ ਹਾਂ। Viz kapitolaਪਵਿੱਤਰ ਬਾਈਬਲ O.V. Bible (BSI)6 ਪਰੰਤੂ ਅਸੀਂ ਭਾਵੇਂ ਬਿਪਤਾ ਭੋਗਦੇ ਹਾਂ ਪਰ ਇਹ ਤਾਂ ਤੁਹਾਡੇ ਦਿਲਾਸੇ ਅਤੇ ਮੁਕਤੀ ਲਈ ਹੈ ਜਿਹੜਾ ਉਨ੍ਹਾਂ ਦੁਖਾਂ ਦੇ ਧੀਰਜ ਨਾਲ ਝੱਲਣ ਵਿੱਚ ਗੁਣਕਾਰੀ ਹੈ ਜੋ ਅਸੀਂ ਵੀ ਝੱਲਦੇ ਹਾਂ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਪਰੰਤੂ ਅਸੀਂ ਭਾਵੇਂ ਬਿਪਤਾ ਭੋਗਦੇ ਹਾਂ ਪਰ ਇਹ ਤਾਂ ਤੁਹਾਡੇ ਦਿਲਾਸੇ ਅਤੇ ਮੁਕਤੀ ਲਈ ਹੈ ਅਤੇ ਭਾਵੇਂ ਦਿਲਾਸਾ ਪਾਉਂਦੇ ਹਾਂ ਤਾਂ ਇਹ ਤੁਹਾਡੇ ਉਸ ਦਿਲਾਸੇ ਲਈ ਹੈ ਜਿਹੜਾ ਉਨ੍ਹਾਂ ਦੁੱਖਾਂ ਦੇ ਧੀਰਜ ਨਾਲ ਝੱਲਣ ਵਿੱਚ ਗੁਣਕਾਰੀ ਹੈ ਜੋ ਦੁੱਖ ਅਸੀਂ ਵੀ ਝੱਲਦੇ ਹਾਂ। Viz kapitolaਪਵਿੱਤਰ ਬਾਈਬਲ (Revised Common Language North American Edition)6 ਜੇਕਰ ਅਸੀਂ ਦੁੱਖ ਸਹਿੰਦੇ ਹਾਂ ਤਾਂ ਇਹ ਤੁਹਾਡੇ ਲਈ ਹੈ ਕਿ ਤੁਹਾਨੂੰ ਤਸੱਲੀ ਅਤੇ ਮੁਕਤੀ ਮਿਲੇ । ਜੇਕਰ ਪਰਮੇਸ਼ਰ ਸਾਨੂੰ ਤਸੱਲੀ ਦੇ ਰਹੇ ਹਨ ਤਾਂ ਇਹ ਵੀ ਤੁਹਾਡੇ ਲਈ ਹੀ ਹੈ ਕਿ ਉਹ ਤੁਹਾਨੂੰ ਵੀ ਉਸ ਸਮੇਂ ਤਸੱਲੀ ਦੇਣ ਜਦੋਂ ਤੁਸੀਂ ਸਾਡੇ ਵਾਂਗ ਦੁੱਖ ਸਹੋ । Viz kapitolaPunjabi Standard Bible6 ਜੇ ਅਸੀਂ ਕਸ਼ਟ ਸਹਿੰਦੇ ਹਾਂ ਤਾਂ ਇਹ ਤੁਹਾਡੇ ਦਿਲਾਸੇ ਅਤੇ ਮੁਕਤੀ ਲਈ ਹੈ; ਜੇ ਅਸੀਂ ਦਿਲਾਸਾ ਪਾਉਂਦੇ ਹਾਂ ਤਾਂ ਇਹ ਵੀ ਤੁਹਾਡੇ ਦਿਲਾਸੇ ਲਈ ਹੈ ਜਿਸ ਨਾਲ ਤੁਹਾਡੇ ਅੰਦਰ ਉਨ੍ਹਾਂ ਦੁੱਖਾਂ ਨੂੰ ਸਹਿਣ ਦਾ ਧੀਰਜ ਪੈਦਾ ਹੁੰਦਾ ਹੈ ਜੋ ਅਸੀਂ ਵੀ ਸਹਿੰਦੇ ਹਾਂ। Viz kapitolaਪਵਿੱਤਰ ਬਾਈਬਲ6 ਜੇ ਸਾਨੂੰ ਦੁੱਖ ਤਕਲੀਫ਼ਾਂ ਮਿਲਦੀਆਂ ਹਨ ਤਾਂ ਇਹ ਸਾਡੇ ਸੁੱਖ ਅਤੇ ਮੁਕਤੀ ਲਈ ਹਨ। ਜੇ ਸਾਨੂੰ ਤੁਹਾਡੇ ਕੋਲੋਂ ਦਿਲਾਸਾ ਹੈ ਤਾਂ ਇਹ ਤੁਹਾਡੇ ਦਿਲਾਸੇ ਲਈ ਹੈ। ਇਹ ਸਾਨੂੰ ਸਾਡੇ ਕਸ਼ਟਾਂ ਵਿੱਚ ਵੀ ਸਹਿਨਸ਼ੀਲ ਬਣਾਉਂਦਾ ਹੈ। Viz kapitola |