2 ਯੋਹਨ 1:10 - ਪੰਜਾਬੀ ਮੌਜੂਦਾ ਤਰਜਮਾ10 ਜੇ ਕੋਈ ਤੁਹਾਡੇ ਕੋਲ ਆਉਂਦਾ ਹੈ ਅਤੇ ਇਹ ਸਿੱਖਿਆ ਨਹੀਂ ਲਿਆਉਂਦਾ, ਤਾਂ ਉਹਨਾਂ ਨੂੰ ਆਪਣੇ ਘਰ ਨਾ ਲੈ ਕੇ ਜਾਓ ਜਾਂ ਉਹਨਾਂ ਦਾ ਸਵਾਗਤ ਨਾ ਕਰੋ। Viz kapitolaਪਵਿੱਤਰ ਬਾਈਬਲ O.V. Bible (BSI)10 ਜੇ ਕੋਈ ਤੁਹਾਡੇ ਕੋਲ ਆਵੇ ਅਤੇ ਇਹ ਸਿੱਖਿਆ ਨਾ ਲਿਆਵੇ ਤਾਂ ਉਸ ਨੂੰ ਘਰ ਵਿੱਚ ਨਾ ਉਤਾਰੋ, ਨਾ ਉਸ ਦੀ ਸੁਖ ਮਨਾਓ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਜੇ ਕੋਈ ਤੁਹਾਡੇ ਕੋਲ ਆਵੇ ਅਤੇ ਇਹ ਸਿੱਖਿਆ ਨਾ ਲਿਆਵੇ ਤਾਂ ਉਸ ਨੂੰ ਘਰ ਵਿੱਚ ਨਾ ਉਤਾਰੋ, ਨਾ ਉਸ ਦੀ ਸੁੱਖ-ਸਾਂਦ ਮਨਾਓ। Viz kapitolaਪਵਿੱਤਰ ਬਾਈਬਲ (Revised Common Language North American Edition)10 ਇਸ ਲਈ ਜੇਕਰ ਕੋਈ ਤੁਹਾਡੇ ਕੋਲ ਆਵੇ ਪਰ ਇਹ ਸਿੱਖਿਆ ਨਾ ਦੇਵੇ ਤਾਂ ਤੁਸੀਂ ਉਸ ਦਾ ਸੁਆਗਤ ਨਾ ਕਰੋ ਅਤੇ ਨਾ ਹੀ ਉਸ ਨੂੰ ਨਮਸਕਾਰ ਕਰੋ । Viz kapitolaPunjabi Standard Bible10 ਜੇ ਕੋਈ ਤੁਹਾਡੇ ਕੋਲ ਆਉਂਦਾ ਹੈ ਅਤੇ ਇਹ ਸਿੱਖਿਆ ਨਹੀਂ ਦਿੰਦਾ ਤਾਂ ਉਸ ਨੂੰ ਆਪਣੇ ਘਰ ਵਿੱਚ ਸਵੀਕਾਰ ਨਾ ਕਰੋ ਅਤੇ ਨਾ ਉਸ ਨੂੰ ਸਲਾਮ ਕਹੋ। Viz kapitolaਪਵਿੱਤਰ ਬਾਈਬਲ10 ਜੇ ਉਹ ਵਿਅਕਤੀ ਜੋ ਤੁਹਾਡੇ ਕੋਲ ਆਉਂਦਾ ਹੈ, ਇਹ ਉਪਦੇਸ਼ ਨਹੀਂ ਲਿਆਉਂਦਾ, ਉਸ ਨੂੰ ਆਪਣੇ ਘਰ ਅੰਦਰ ਨਾ ਕਬੂਲੋ। ਉਸਦੀ ਆਓਭਗਤ ਨਾ ਕਰੋ Viz kapitola |