Online Bible

- Reklamy -




2 ਯੋਹਨ 1:11 - ਪੰਜਾਬੀ ਮੌਜੂਦਾ ਤਰਜਮਾ

11 ਜੋ ਵੀ ਉਹਨਾਂ ਦਾ ਸਵਾਗਤ ਕਰਦਾ ਹੈ ਉਹ ਉਹਨਾਂ ਦੇ ਦੁਸ਼ਟ ਕੰਮਾਂ ਵਿੱਚ ਹਿੱਸਾ ਲੈਂਦਾ ਹੈ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

11 ਕਿਉਂਕਿ ਜਿਹੜਾ ਉਸ ਦੀ ਸੁਖ ਮਨਾਉਂਦਾ ਹੈ ਉਹ ਉਸ ਦੇ ਬੁਰੇ ਕੰਮਾਂ ਦਾ ਭਾਗੀ ਬਣਦਾ ਹੈ।।

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਕਿਉਂਕਿ ਜਿਹੜਾ ਉਸ ਦੀ ਸੁੱਖ-ਸਾਂਦ ਮਨਾਉਂਦਾ ਹੈ ਉਹ ਉਸ ਦੇ ਬੁਰੇ ਕੰਮਾਂ ਦਾ ਭਾਗੀ ਬਣਦਾ ਹੈ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

11 ਕਿਉਂਕਿ ਜਿਹੜਾ ਉਸ ਦਾ ਸੁਆਗਤ ਕਰਦਾ ਹੈ ਉਹ ਉਸ ਦੇ ਬੁਰੇ ਕੰਮਾਂ ਦੇ ਵਿੱਚ ਹਿੱਸੇਦਾਰ ਹੁੰਦਾ ਹੈ ।

Viz kapitola kopírovat

Punjabi Standard Bible

11 ਕਿਉਂਕਿ ਜਿਹੜਾ ਉਸ ਨੂੰ ਜੀ ਆਇਆਂ ਕਹਿੰਦਾ ਹੈ ਉਹ ਉਸ ਦੇ ਬੁਰੇ ਕੰਮਾਂ ਦਾ ਸਾਂਝੀ ਬਣਦਾ ਹੈ।

Viz kapitola kopírovat

ਪਵਿੱਤਰ ਬਾਈਬਲ

11 ਤੁਸੀਂ ਉਸਦਾ ਸੁਆਗਤ ਕਰਦੇ ਹੋ, ਤਾਂ ਤੁਸੀਂ ਉਸ ਦੇ ਬਦ ਕੰਮਾਂ ਵਿੱਚ ਉਸਦਾ ਸਾਥ ਦੇ ਰਹੇ ਹੋ।

Viz kapitola kopírovat




2 ਯੋਹਨ 1:11

Následuj nás:

Reklamy


Reklamy