2 ਯੋਹਨ 1:13 - ਪੰਜਾਬੀ ਮੌਜੂਦਾ ਤਰਜਮਾ13 ਤੁਹਾਡੀ ਚੁਣੀ ਹੋਈ ਭੈਣ ਦਾ ਬੱਚਾ ਤੁਹਾਨੂੰ ਨਮਸਕਾਰ ਕਰਦਾ ਹੈ। Viz kapitolaਪਵਿੱਤਰ ਬਾਈਬਲ O.V. Bible (BSI)13 ਤੇਰੀ ਚੁਣੀ ਹੋਈ ਭੈਣ ਦੇ ਬਾਲਕ ਤੇਰੀ ਸੁਖ ਸਾਂਦ ਪੁੱਛਦੇ ਹਨ।। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਤੇਰੀ ਚੁਣੀ ਹੋਈ ਭੈਣ ਦੇ ਬੱਚੇ ਤੇਰੀ ਸੁੱਖ-ਸਾਂਦ ਪੁੱਛਦੇ ਹਨ। Viz kapitolaਪਵਿੱਤਰ ਬਾਈਬਲ (Revised Common Language North American Edition)13 ਤੇਰੀ ਚੁਣੀ ਹੋਈ ਭੈਣ ਦੇ ਬੱਚੇ ਤੈਨੂੰ ਨਮਸਕਾਰ ਕਹਿੰਦੇ ਹਨ । Viz kapitolaPunjabi Standard Bible13 ਤੇਰੀ ਚੁਣੀ ਹੋਈ ਭੈਣ ਦੇ ਬੱਚੇ ਤੈਨੂੰ ਸਲਾਮ ਕਹਿੰਦੇ ਹਨ। Viz kapitolaਪਵਿੱਤਰ ਬਾਈਬਲ13 ਪਰਮੇਸ਼ੁਰ ਦੁਆਰਾ ਚੁਣੇ ਗਏ ਤੁਹਾਡੀ ਭੈਣ ਦੇ ਬੱਚੇ ਤੁਹਾਨੂੰ ਆਪਣਾ ਪਿਆਰ ਭੇਜਦੇ ਹਨ। Viz kapitola |