2 ਯੋਹਨ 1:7 - ਪੰਜਾਬੀ ਮੌਜੂਦਾ ਤਰਜਮਾ7 ਮੈਂ ਇਹ ਇਸ ਲਈ ਕਹਿੰਦਾ ਹਾਂ ਕਿਉਂਕਿ ਬਹੁਤ ਸਾਰੇ ਧੋਖੇਬਾਜ਼ ਇਸ ਜਗਤ ਵਿੱਚ ਨਿਕਲ ਆਏ ਹਨ, ਜੋ ਇਹ ਨਹੀਂ ਮੰਨਦੇ ਕਿ ਯਿਸ਼ੂ ਮਸੀਹ ਨੂੰ ਸਰੀਰ ਵਿੱਚ ਆਏ। ਅਜਿਹਾ ਕੋਈ ਵੀ ਵਿਅਕਤੀ ਧੋਖੇਬਾਜ਼ ਅਤੇ ਮਸੀਹ ਵਿਰੋਧੀ ਹੈ। Viz kapitolaਪਵਿੱਤਰ ਬਾਈਬਲ O.V. Bible (BSI)7 ਕਿਉਂ ਜੋ ਬਾਹਲੇ ਛਲੀਏ ਸੰਸਾਰ ਵਿੱਚ ਨਿੱਕਲ ਆਏ ਹਨ ਜਿਹੜੇ ਯਿਸੂ ਮਸੀਹ ਦੇ ਦੇਹਧਾਰੀ ਹੋ ਕੇ ਆਉਣ ਨੂੰ ਨਹੀਂ ਮੰਨਦੇ ਹਨ। ਇਹੋ ਛਲੇਡਾ ਅਤੇ ਮਸੀਹ ਦਾ ਵਿਰੋਧੀ ਹੈ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਕਿਉਂ ਜੋ ਬਹੁਤ ਧੋਖ਼ੇਬਾਜ਼ ਸੰਸਾਰ ਵਿੱਚ ਨਿੱਕਲ ਆਏ ਹਨ ਜਿਹੜੇ ਯਿਸੂ ਮਸੀਹ ਦੇ ਦੇਹਧਾਰੀ ਹੋ ਕੇ ਆਉਣ ਨੂੰ ਨਹੀਂ ਮੰਨਦੇ ਹਨ। ਇਹੋ ਛਲੇਡਾ ਅਤੇ ਮਸੀਹ ਵਿਰੋਧੀ ਹੈ। Viz kapitolaਪਵਿੱਤਰ ਬਾਈਬਲ (Revised Common Language North American Edition)7 ਕਿਉਂਕਿ ਬਹੁਤ ਸਾਰੇ ਭਰਮਾਉਣ ਵਾਲੇ ਸੰਸਾਰ ਵਿੱਚ ਆ ਚੁੱਕੇ ਹਨ ਜਿਹੜੇ ਇਹ ਵਿਸ਼ਵਾਸ ਨਹੀਂ ਕਰਦੇ ਕਿ ਯਿਸੂ ਮਸੀਹ ਮਨੁੱਖ ਬਣ ਕੇ ਆਏ । ਅਜਿਹਾ ਮਨੁੱਖ ਹੀ ਭਰਮਾਉਣ ਵਾਲਾ ਅਤੇ ਮਸੀਹ ਵਿਰੋਧੀ ਹੈ । Viz kapitolaPunjabi Standard Bible7 ਕਿਉਂਕਿ ਬਹੁਤ ਸਾਰੇ ਭਰਮਾਉਣ ਵਾਲੇ ਸੰਸਾਰ ਵਿੱਚ ਉੱਠ ਖੜ੍ਹੇ ਹੋਏ ਹਨ ਜਿਹੜੇ ਨਹੀਂ ਮੰਨਦੇ ਕਿ ਯਿਸੂ ਮਸੀਹ ਦੇਹਧਾਰੀ ਹੋ ਕੇ ਆਇਆ; ਅਜਿਹਾ ਵਿਅਕਤੀ ਹੀ ਭਰਮਾਉਣ ਵਾਲਾ ਅਤੇ ਮਸੀਹ-ਵਿਰੋਧੀ ਹੈ। Viz kapitolaਪਵਿੱਤਰ ਬਾਈਬਲ7 ਹੁਣ ਦੁਨੀਆਂ ਵਿੱਚ ਬਹੁਤ ਸਾਰੇ ਝੂਠੇ ਉਪਦੇਸ਼ਕ ਮੌਜ਼ੂਦ ਹਨ। ਇਹ ਝੂਠੇ ਉਪਦੇਸ਼ਕ ਇਹ ਇਕਰਾਰ ਕਰਨ ਤੋਂ ਇਨਕਾਰ ਕਰਦੇ ਹਨ ਕਿ ਯਿਸੂ ਮਸੀਹ ਧਰਤੀ ਤੇ ਆਇਆ ਅਤੇ ਇੱਕ ਮਨੁੱਖ ਬਣ ਗਿਆ। ਜਿਹੜਾ ਵਿਅਕਤੀ ਇਸ ਸੱਚ ਦਾ ਇਕਰਾਰ ਕਰਨ ਤੋਂ ਇਨਕਾਰ ਕਰਦਾ ਇੱਕ ਝੂਠਾ ਉਪਦੇਸ਼ਕ ਅਤੇ ਮਸੀਹ ਦਾ ਦੁਸ਼ਮਣ ਹੈ। Viz kapitola |