Online Bible

- Reklamy -




2 ਯੋਹਨ 1:8 - ਪੰਜਾਬੀ ਮੌਜੂਦਾ ਤਰਜਮਾ

8 ਧਿਆਨ ਰੱਖੋ ਕਿ ਤੁਸੀਂ ਉਸ ਚੀਜ਼ ਨੂੰ ਨਾ ਗੁਆਓ ਜਿਸ ਲਈ ਅਸੀਂ ਕੰਮ ਕੀਤਾ ਹੈ, ਪਰ ਇਸਦਾ ਤੁਹਾਨੂੰ ਪੂਰਾ ਇਨਾਮ ਦਿੱਤਾ ਜਾ ਸਕਦਾ ਹੈ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

8 ਚੌਕਸ ਰਹੋ ਭਈ ਜਿਹੜੇ ਕੰਮ ਅਸਾਂ ਕੀਤੇ ਸੋ ਤੁਸੀਂ ਨਾ ਵਿਗਾੜੋ ਸਗੋਂ ਪੂਰਾ ਫਲ ਪਰਾਪਤ ਕਰੋ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਚੌਕਸ ਰਹੋ ਕਿ ਜਿਹੜੇ ਕੰਮ ਅਸੀਂ ਕੀਤੇ ਸੋ ਤੁਸੀਂ ਨਾ ਵਿਗਾੜੋ, ਸਗੋਂ ਪੂਰਾ ਫਲ ਪ੍ਰਾਪਤ ਕਰੋ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

8 ਤੁਸੀਂ ਸੁਚੇਤ ਰਹੋ ਕਿ ਜੋ ਕੁਝ ਤੁਸੀਂ ਹੁਣ ਤੱਕ ਕੀਤਾ ਹੈ, ਉਸ ਨੂੰ ਗੁਆ ਨਾ ਬੈਠੋ ਸਗੋਂ ਤੁਸੀਂ ਆਪਣਾ ਪੂਰਾ ਇਨਾਮ ਪ੍ਰਾਪਤ ਕਰੋ ।

Viz kapitola kopírovat

Punjabi Standard Bible

8 ਆਪਣੇ ਵਿਖੇ ਸਚੇਤ ਰਹੋ, ਕਿਤੇ ਅਜਿਹਾ ਨਾ ਹੋਵੇ ਕਿ ਤੁਸੀਂ ਉਹ ਗੁਆ ਬੈਠੋ ਜਿਸ ਦੇ ਲਈ ਅਸੀਂ ਮਿਹਨਤ ਕੀਤੀ ਸਗੋਂ ਤੁਸੀਂ ਪੂਰਾ ਪ੍ਰਤਿਫਲ ਪ੍ਰਾਪਤ ਕਰੋ।

Viz kapitola kopírovat

ਪਵਿੱਤਰ ਬਾਈਬਲ

8 ਹੁਸ਼ਿਆਰ ਰਹੋ। ਉਹ ਇਨਾਮ ਨਾ ਗਵਾਓ ਜਿਸ ਵਾਸਤੇ ਅਸੀਂ ਕੜੀ ਮਿਹਨਤ ਕੀਤੀ ਹੈ, ਤਾਂ ਜੋ ਤੁਹਾਨੂੰ ਪੂਰਾ ਇਨਾਮ ਦਿੱਤਾ ਜਾ ਸੱਕੇ।

Viz kapitola kopírovat




2 ਯੋਹਨ 1:8

Následuj nás:

Reklamy


Reklamy