Online Bible

- Reklamy -




੨ ਪਤਰਸ 1:16 - ਪੰਜਾਬੀ ਮੌਜੂਦਾ ਤਰਜਮਾ

16 ਕਿਉਂਕਿ ਜਦੋਂ ਅਸੀਂ ਤੁਹਾਨੂੰ ਸਾਡੇ ਪ੍ਰਭੂ ਯਿਸ਼ੂ ਮਸੀਹ ਦੀ ਸਮਰੱਥਾ ਅਤੇ ਉਸ ਦੇ ਆਉਣ ਤੋਂ ਜਾਣੂ ਕਰਵਾਇਆ, ਚਤਰਾਈ ਦੀਆਂ ਬਣਾਉਟੀ ਕਹਾਣੀਆਂ ਦੇ ਮਗਰ ਲੱਗ ਕੇ ਨਹੀਂ, ਪਰ ਅਸੀਂ ਉਸਦੀ ਮਹਾਨਤਾ ਦੇ ਚਸ਼ਮਦੀਦ ਗਵਾਹ ਸੀ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

16 ਕਿਉਂ ਜੋ ਅਸਾਂ ਤੁਹਾਨੂੰ ਆਪਣੇ ਪ੍ਰਭੁ ਯਿਸੂ ਮਸੀਹ ਦੀ ਸਮਰੱਥਾ ਅਤੇ ਆਉਣ ਤੋਂ ਮਹਿਰਮ ਜੋ ਕੀਤਾ ਤਾਂ ਚਤਰਾਈ ਦੀਆਂ ਬਣਾਉਟੀ ਕਹਾਣੀਆਂ ਦੇ ਮਗਰ ਲੱਗ ਕੇ ਨਹੀਂ ਸਗੋਂ ਉਹ ਦੀ ਮਹਾਨਤਾ ਨੂੰ ਆਪਣੀ ਅੱਖੀਂ ਵੇਖ ਕੇ ਕੀਤਾ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਕਿਉਂ ਜੋ ਅਸੀਂ ਤੁਹਾਨੂੰ ਆਪਣੇ ਪ੍ਰਭੂ ਯਿਸੂ ਮਸੀਹ ਦੀ ਸਮਰੱਥਾ ਅਤੇ ਉਸ ਦੇ ਆਉਣ ਤੋਂ ਜਾਣੂ ਕਰਵਾਇਆ, ਚਤਰਾਈ ਦੀਆਂ ਬਣਾਉਟੀ ਕਹਾਣੀਆਂ ਦੇ ਮਗਰ ਲੱਗ ਕੇ ਨਹੀਂ ਸਗੋਂ ਉਹ ਦੀ ਮਹਾਨਤਾ ਨੂੰ ਆਪਣੀ ਅੱਖੀਂ ਵੇਖ ਕੇ ਕੀਤਾ l

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

16 ਜਦੋਂ ਅਸੀਂ ਤੁਹਾਨੂੰ ਮਸੀਹ ਦੀ ਸਮਰੱਥਾ ਅਤੇ ਉਹਨਾਂ ਦੇ ਦੁਬਾਰਾ ਆਉਣ ਦੇ ਬਾਰੇ ਦੱਸਿਆ ਸੀ, ਇਹ ਮਨਘੜਤ ਕਥਾਵਾਂ ਨਹੀਂ ਸਨ ਸਗੋਂ ਅਸੀਂ ਆਪ ਉਹਨਾਂ ਦੇ ਪ੍ਰਤਾਪ ਦੇ ਦਰਸ਼ਨ ਕੀਤੇ ਸਨ ।

Viz kapitola kopírovat

Punjabi Standard Bible

16 ਕਿਉਂਕਿ ਜਦੋਂ ਅਸੀਂ ਤੁਹਾਨੂੰ ਆਪਣੇ ਪ੍ਰਭੂ ਯਿਸੂ ਮਸੀਹ ਦੀ ਸਮਰੱਥਾ ਅਤੇ ਆਮਦ ਦੇ ਵਿਖੇ ਦੱਸਿਆ ਤਾਂ ਇਹ ਚਤਰਾਈ ਨਾਲ ਘੜ੍ਹੀਆਂ ਮਨ-ਘੜਤ ਗੱਲਾਂ ਦੇ ਮਗਰ ਲੱਗ ਕੇ ਨਹੀਂ ਸੀ, ਬਲਕਿ ਅਸੀਂ ਉਸ ਦੇ ਪ੍ਰਤਾਪ ਨੂੰ ਅੱਖੀਂ ਵੇਖਿਆ ਸੀ।

Viz kapitola kopírovat

ਪਵਿੱਤਰ ਬਾਈਬਲ

16 ਜਦੋਂ ਅਸੀਂ ਤੁਹਾਨੂੰ ਸਾਡੇ ਪ੍ਰਭੂ ਯਿਸੂ ਮਸੀਹ ਦੀ ਸ਼ਕਤੀ ਅਤੇ ਉਸ ਦੇ ਆਉਣ ਬਾਰੇ ਦੱਸਿਆ, ਅਸੀਂ ਤੁਹਾਨੂੰ ਚਲਾਕੀ ਨਾਲ ਬਣਾਈਆਂ ਕਹਾਣੀਆਂ ਨਹੀਂ ਦੱਸੀਆਂ। ਕਿਉਂਕਿ ਅਸੀਂ ਅਸਲ ਵਿੱਚ ਉਸਦਾ ਤੇਜ ਆਪਣੀਆਂ ਖੁਦ ਦੀਆਂ ਅੱਖਾਂ ਨਾਲ ਵੇਖਿਆ ਸੀ।

Viz kapitola kopírovat




੨ ਪਤਰਸ 1:16

Následuj nás:

Reklamy


Reklamy