੨ ਪਤਰਸ 1:9 - ਪੰਜਾਬੀ ਮੌਜੂਦਾ ਤਰਜਮਾ9 ਪਰ ਜਿਸ ਕੋਲ ਇਹ ਗੁਣ ਨਹੀਂ ਹੈ ਉਹ ਅੰਨ੍ਹਾ ਅਤੇ ਉਹ ਨੂੰ ਧੁੰਦਲਾ ਵਿਖਾਈ ਦਿੰਦਾ ਹੈ, ਅਤੇ ਭੁੱਲ ਗਿਆ ਹੈ ਕਿ ਮੈਂ ਆਪਣੇ ਪਹਿਲੇ ਪਾਪਾਂ ਤੋਂ ਸ਼ੁੱਧ ਕੀਤਾ ਗਿਆ ਸੀ। Viz kapitolaਪਵਿੱਤਰ ਬਾਈਬਲ O.V. Bible (BSI)9 ਪਰ ਜਿਹ ਦੇ ਵਿੱਚ ਏਹ ਗੁਣ ਨਹੀਂ ਉਹ ਅੰਨ੍ਹਾ ਹੈ ਅਤੇ ਉਹ ਨੂੰ ਮੋਟਾ ਵਿਖਾਈ ਦਿੰਦਾ ਹੈ ਅਤੇ ਭੁੱਲ ਗਿਆ ਹੈ ਭਈ ਮੈਂ ਆਪਣੇ ਅਗਲੇ ਪਾਪਾਂ ਤੋਂ ਸ਼ੁੱਧ ਕੀਤਾ ਗਿਆ ਸਾਂ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਪਰ ਜਿਸ ਦੇ ਵਿੱਚ ਇਹ ਗੱਲਾਂ ਨਹੀਂ ਉਹ ਅੰਨ੍ਹਾ ਹੈ, ਉਹ ਨੂੰ ਧੁੰਦਲਾ ਵਿਖਾਈ ਦਿੰਦਾ ਹੈ ਅਤੇ ਭੁੱਲ ਗਿਆ ਹੈ ਕਿ ਮੈਂ ਆਪਣੇ ਪਹਿਲੇ ਪਾਪਾਂ ਤੋਂ ਸ਼ੁੱਧ ਕੀਤਾ ਗਿਆ ਸੀ l Viz kapitolaਪਵਿੱਤਰ ਬਾਈਬਲ (Revised Common Language North American Edition)9 ਪਰ ਜਿਸ ਦੇ ਕੋਲ ਇਹ ਗੁਣ ਨਹੀਂ ਹਨ, ਉਹ ਕਮਜ਼ੋਰ ਨਜ਼ਰ ਵਾਲਾ ਹੈ ਅਤੇ ਦੇਖ ਨਹੀਂ ਸਕਦਾ । ਉਹ ਇਹ ਵੀ ਭੁੱਲ ਚੁੱਕਾ ਹੈ ਕਿ ਉਹ ਆਪਣੇ ਪਿਛਲੇ ਪਾਪਾਂ ਤੋਂ ਸ਼ੁੱਧ ਹੋ ਚੁੱਕਾ ਹੈ । Viz kapitolaPunjabi Standard Bible9 ਕਿਉਂਕਿ ਜਿਸ ਦੇ ਅੰਦਰ ਇਹ ਗੁਣ ਨਹੀਂ ਹਨ ਉਹ ਅੰਨ੍ਹਾ ਹੈ ਅਤੇ ਧੁੰਧਲਾ ਵੇਖਦਾ ਹੈ ਅਤੇ ਭੁੱਲ ਗਿਆ ਹੈ ਕਿ ਉਹ ਆਪਣੇ ਪਹਿਲੇ ਪਾਪਾਂ ਤੋਂ ਸ਼ੁੱਧ ਕੀਤਾ ਗਿਆ ਹੈ। Viz kapitolaਪਵਿੱਤਰ ਬਾਈਬਲ9 ਪਰ ਉਹ ਵਿਅਕਤੀ ਜਿਸ ਕੋਲ ਉੱਪਰਲੀਆਂ ਖੂਬੀਆਂ ਨਹੀਂ ਹਨ, ਸਪੱਸ਼ਟ ਵੇਖਣ ਦੇ ਕਾਬਿਲ ਨਹੀਂ ਹੈ। ਉਹ ਵਿਅਕਤੀ ਅੰਨ੍ਹਾ ਹੈ। ਉਹ ਭੁੱਲ ਚੁੱਕਿਆ ਹੈ, ਕਿ ਉਸ ਨੂੰ ਆਪਣੇ ਪਿੱਛਲੇ ਪਾਪਾਂ ਤੋਂ ਛੁਟਕਾਰਾ ਮਿਲ ਚੁੱਕਿਆ ਸੀ। Viz kapitola |