2 ਥੱਸਲੁ 1:7 - ਪੰਜਾਬੀ ਮੌਜੂਦਾ ਤਰਜਮਾ7 ਅਤੇ ਤੁਹਾਨੂੰ ਜੋ ਦੁੱਖ ਭੋਗਦੇ ਹੋ, ਅਤੇ ਸਾਨੂੰ ਵੀ ਸੁੱਖ ਦਿਓ। ਇਹ ਉਸ ਸਮੇਂ ਜਦੋਂ ਪ੍ਰਭੂ ਯਿਸ਼ੂ ਆਪਣੇ ਸ਼ਕਤੀਸ਼ਾਲੀ ਦੂਤਾਂ ਨਾਲ ਬਲਦੀ ਅੱਗ ਵਿੱਚ ਸਵਰਗ ਤੋਂ ਪ੍ਰਗਟ ਹੋਵੇਗਾ। Viz kapitolaਪਵਿੱਤਰ ਬਾਈਬਲ O.V. Bible (BSI)7 ਅਤੇ ਤੁਹਾਨੂੰ ਜਿਹੜੇ ਦੁਖ ਪਾਉਂਦੇ ਹੋ ਸਾਡੇ ਨਾਲ ਸੁਖ ਦੇਵੇ ਉਸ ਸਮੇਂ ਜਾਂ ਪ੍ਰਭੁ ਯਿਸੂ ਆਪਣੇ ਬਲਵੰਤ ਦੂਤਾਂ ਸਣੇ ਭੜਕਦੀ ਅੱਗ ਵਿੱਚ ਅਕਾਸ਼ੋਂ ਪਰਗਟ ਹੋਵੇਗਾ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਅਤੇ ਤੁਹਾਨੂੰ ਜਿਹੜੇ ਦੁੱਖ ਪਾਉਂਦੇ ਹੋ, ਸਾਡੇ ਨਾਲ ਸੁੱਖ ਦੇਵੇ ਉਸ ਸਮੇਂ ਜਦੋਂ ਪ੍ਰਭੂ ਯਿਸੂ ਆਪਣੇ ਬਲਵੰਤ ਦੂਤਾਂ ਦੇ ਨਾਲ ਭੜਕਦੀ ਅੱਗ ਵਿੱਚ ਸਵਰਗ ਤੋਂ ਪਰਗਟ ਹੋਵੇਗਾ। Viz kapitolaਪਵਿੱਤਰ ਬਾਈਬਲ (Revised Common Language North American Edition)7 ਅਤੇ ਤੁਸੀਂ ਜਿਹੜੇ ਦੁੱਖਾਂ ਵਿੱਚ ਹੋ, ਤੁਹਾਨੂੰ ਅਤੇ ਸਾਨੂੰ ਰਾਹਤ ਦੇਣਗੇ । ਇਹ ਉਸ ਸਮੇਂ ਹੋਵੇਗਾ, ਜਦੋਂ ਪ੍ਰਭੂ ਯਿਸੂ ਆਪਣੇ ਸ਼ਕਤੀਸ਼ਾਲੀ ਸਵਰਗਦੂਤਾਂ ਦੇ ਨਾਲ ਸਵਰਗ ਤੋਂ Viz kapitolaPunjabi Standard Bible7 ਅਤੇ ਤੁਹਾਨੂੰ ਜਿਹੜੇ ਦੁੱਖ ਸਹਿੰਦੇ ਹੋ ਸਾਡੇ ਨਾਲ ਉਸ ਸਮੇਂ ਅਰਾਮ ਦੇਵੇ ਜਦੋਂ ਪ੍ਰਭੂ ਯਿਸੂ ਆਪਣੇ ਸ਼ਕਤੀਸ਼ਾਲੀ ਦੂਤਾਂ ਨਾਲ ਭੜਕਦੀ ਹੋਈ ਅੱਗ ਵਿੱਚ ਸਵਰਗ ਤੋਂ ਪਰਗਟ ਹੋਵੇਗਾ, Viz kapitolaਪਵਿੱਤਰ ਬਾਈਬਲ7 ਅਤੇ ਪਰਮੇਸ਼ੁਰ ਤੁਸਾਂ ਲੋਕਾਂ ਨੂੰ ਜਿਹੜੇ ਕਸ਼ਟ ਵਿੱਚ ਹੋ, ਸ਼ਾਂਤੀ ਦੇਵੇਗਾ ਅਤੇ ਉਹ ਸਾਨੂੰ ਸ਼ਾਂਤੀ ਦੇਵੇਗਾ ਪਰਮੇਸ਼ੁਰ ਸਾਨੂੰ ਇਹ ਸਹਾਇਤਾ ਉਦੋਂ ਦੇਵੇਗਾ ਜਦੋਂ ਸਾਨੂੰ ਪ੍ਰਭੂ ਯਿਸੂ ਪ੍ਰਗਟ ਹੋਵੇਗਾ ਯਿਸੂ ਆਪਣੇ ਸ਼ਕਤੀਸ਼ਾਲੀ ਦੂਤਾਂ ਦੇ ਨਾਲ ਸਵਰਗ ਵਿੱਚੋਂ ਆਵੇਗਾ। Viz kapitola |