Online Bible

- Reklamy -




2 ਤਿਮੋਥਿ 1:1 - ਪੰਜਾਬੀ ਮੌਜੂਦਾ ਤਰਜਮਾ

1 ਪੌਲੁਸ, ਜਿਹੜਾ ਉਸ ਜੀਵਨ ਦੇ ਵਾਅਦੇ ਅਨੁਸਾਰ ਜੋ ਮਸੀਹ ਯਿਸ਼ੂ ਵਿੱਚ ਹੈ, ਪਰਮੇਸ਼ਵਰ ਦੀ ਇੱਛਾ ਨਾਲ ਯਿਸ਼ੂ ਮਸੀਹ ਦਾ ਇੱਕ ਰਸੂਲ ਹੈ,

Viz kapitola kopírovat

ਪਵਿੱਤਰ ਬਾਈਬਲ O.V. Bible (BSI)

1 ਲਿਖਤੁਮ ਪੌਲੁਸ ਜੋ ਉਸ ਜੀਵਨ ਦੇ ਵਾਇਦੇ ਦੇ ਅਨੁਸਾਰ ਜਿਹੜਾ ਮਸੀਹ ਯਿਸੂ ਵਿੱਚ ਹੈ ਪਰਮੇਸ਼ੁਰ ਦੀ ਇੱਛਿਆ ਤੋਂ ਮਸੀਹ ਯਿਸੂ ਦਾ ਰਸੂਲ ਹਾਂ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਪੌਲੁਸ, ਜੋ ਉਸ ਜੀਵਨ ਦੇ ਵਾਅਦੇ ਦੇ ਅਨੁਸਾਰ ਜਿਹੜਾ ਮਸੀਹ ਯਿਸੂ ਵਿੱਚ ਹੈ, ਪਰਮੇਸ਼ੁਰ ਦੀ ਮਰਜ਼ੀ ਤੋਂ ਮਸੀਹ ਯਿਸੂ ਦਾ ਰਸੂਲ ਹਾਂ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

1 ਪੌਲੁਸ ਦੇ ਵੱਲੋਂ ਜਿਹੜਾ ਜੀਵਨ ਦੇ ਵਾਅਦੇ ਦੇ ਅਨੁਸਾਰ ਜਿਹੜਾ ਮਸੀਹ ਯਿਸੂ ਵਿੱਚ ਹੈ, ਪਰਮੇਸ਼ਰ ਦੀ ਇੱਛਾ ਦੇ ਨਾਲ ਮਸੀਹ ਯਿਸੂ ਦਾ ਰਸੂਲ ਹੈ,

Viz kapitola kopírovat

Punjabi Standard Bible

1 ਪੌਲੁਸ ਵੱਲੋਂ ਜਿਹੜਾ ਉਸ ਜੀਵਨ ਦੇ ਵਾਇਦੇ ਦੇ ਅਨੁਸਾਰ ਜੋ ਮਸੀਹ ਯਿਸੂ ਵਿੱਚ ਹੈ, ਪਰਮੇਸ਼ਰ ਦੀ ਇੱਛਾ ਨਾਲ ਮਸੀਹ ਯਿਸੂ ਦਾ ਰਸੂਲ ਹਾਂ,

Viz kapitola kopírovat

ਪਵਿੱਤਰ ਬਾਈਬਲ

1 ਮਸੀਹ ਯਿਸੂ ਦੇ ਰਸੂਲ, ਪੌਲੁਸ, ਵੱਲੋਂ ਸ਼ੁਭਕਾਮਨਾਵਾਂ। ਮੈਂ ਰਸੂਲ ਇਸ ਲਈ ਹਾਂ ਕਿਉਂਕਿ ਇਹ ਪਰਮੇਸ਼ੁਰ ਦੀ ਰਜ਼ਾ ਹੈ। ਪਰਮੇਸ਼ੁਰ ਨੇ ਮੈਨੂੰ ਲੋਕਾਂ ਨੂੰ ਜੀਵਨ ਦੇ ਉਸ ਵਾਅਦੇ ਬਾਰੇ ਦੱਸਣ ਲਈ ਭੇਜਿਆ ਹੈ ਜਿਹੜਾ ਮਸੀਹ ਯਿਸੂ ਵਿੱਚ ਹੈ।

Viz kapitola kopírovat




2 ਤਿਮੋਥਿ 1:1

Následuj nás:

Reklamy


Reklamy