2 ਤਿਮੋਥਿ 1:10 - ਪੰਜਾਬੀ ਮੌਜੂਦਾ ਤਰਜਮਾ10 ਪਰ ਹੁਣ ਇਹ ਸਾਡੇ ਮੁਕਤੀਦਾਤਾ, ਮਸੀਹ ਯਿਸ਼ੂ ਦੇ ਪ੍ਰਕਾਸ਼ ਹੋਣ ਦੁਆਰਾ ਪ੍ਰਗਟ ਹੋਇਆ ਹੈ, ਜਿਸਨੇ ਮੌਤ ਨੂੰ ਨਸ਼ਟ ਕਰ ਦਿੱਤਾ ਹੈ ਅਤੇ ਖੁਸ਼ਖ਼ਬਰੀ ਰਾਹੀਂ ਜੀਵਨ ਅਤੇ ਅਮਰਤਾ ਨੂੰ ਪ੍ਰਕਾਸ਼ ਕੀਤਾ ਹੈ। Viz kapitolaਪਵਿੱਤਰ ਬਾਈਬਲ O.V. Bible (BSI)10 ਪਰ ਹੁਣ ਸਾਡੇ ਮੁਕਤੀ ਦਾਤਾ ਮਸੀਹ ਯਿਸੂ ਦੇ ਪਰਕਾਸ਼ ਹੋਣ ਤੋਂ ਪਰਗਟ ਹੋਈ ਜਦੋਂ ਉਸ ਨੇ ਮੌਤ ਦਾ ਨਾਸ ਕਰ ਦਿੱਤਾ ਅਤੇ ਜੀਵਨ ਅਤੇ ਅਬਨਾਸ ਨੂੰ ਖੁਸ਼ ਖਬਰੀ ਦੇ ਰਾਹੀਂ ਪਰਕਾਸ਼ ਕੀਤਾ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਪਰ ਹੁਣ ਸਾਡੇ ਮੁਕਤੀਦਾਤਾ ਮਸੀਹ ਯਿਸੂ ਦੇ ਪਰਕਾਸ਼ ਹੋਣ ਤੋਂ ਪਰਗਟ ਹੋਈ, ਜਦੋਂ ਉਸ ਨੇ ਮੌਤ ਦਾ ਨਾਸ ਕਰ ਦਿੱਤਾ ਅਤੇ ਖੁਸ਼ਖਬਰੀ ਦੇ ਰਾਹੀਂ ਜੀਵਨ ਅਤੇ ਅਮਰਤਾ ਉੱਤੇ ਪਰਕਾਸ਼ ਕੀਤਾ। Viz kapitolaਪਵਿੱਤਰ ਬਾਈਬਲ (Revised Common Language North American Edition)10 ਪਰ ਹੁਣ ਇਹ ਸਾਡੇ ਮੁਕਤੀਦਾਤਾ ਮਸੀਹ ਯਿਸੂ ਦੇ ਪ੍ਰਗਟ ਹੋਣ ਦੇ ਦੁਆਰਾ ਚਾਨਣ ਵਿੱਚ ਲਿਆਂਦੀ ਗਈ ਹੈ । ਉਹਨਾਂ ਨੇ ਮੌਤ ਦਾ ਨਾਸ਼ ਕਰ ਕੇ ਜੀਵਨ ਅਤੇ ਅਮਰਤਾ ਨੂੰ ਸ਼ੁਭ ਸਮਾਚਾਰ ਦੇ ਰਾਹੀਂ ਚਾਨਣ ਵਿੱਚ ਲਿਆਂਦਾ ਹੈ । Viz kapitolaPunjabi Standard Bible10 ਅਤੇ ਸਾਡੇ ਮੁਕਤੀਦਾਤਾ ਮਸੀਹ ਯਿਸੂ ਦੇ ਪਰਗਟ ਹੋਣ ਦੇ ਦੁਆਰਾ ਸਾਡੇ 'ਤੇ ਪਰਗਟ ਹੋਈ ਹੈ ਜਿਸ ਨੇ ਇੱਕ ਪਾਸੇ ਮੌਤ ਦਾ ਖਾਤਮਾ ਕੀਤਾ ਅਤੇ ਦੂਜੇ ਪਾਸੇ ਉਸ ਖੁਸ਼ਖ਼ਬਰੀ ਦੇ ਦੁਆਰਾ ਜੀਵਨ ਅਤੇ ਅਮਰਤਾ ਨੂੰ ਸਾਹਮਣੇ ਲਿਆਂਦਾ Viz kapitolaਪਵਿੱਤਰ ਬਾਈਬਲ10 ਇਹ ਕਿਰਪਾ ਹੁਣ ਤੱਕ ਸਾਨੂੰ ਨਹੀਂ ਦਰਸਾਈ ਗਈ ਸੀ। ਇਹ ਉਦੋਂ ਵਿਖਾਈ ਗਈ ਸੀ ਜਦੋਂ ਸਾਡਾ ਮੁਕਤੀਦਾਤਾ ਮਸੀਹ ਯਿਸੂ ਆਇਆ ਸੀ। ਯਿਸੂ ਦੇ ਕਾਲ ਦਾ ਵਿਨਾਸ਼ ਕੀਤਾ ਅਤੇ ਸਾਨੂੰ ਜੀਵਨ ਦਾ ਰਾਹ ਦਿਖਾਇਆ। ਹਾਂ। ਖੁਸ਼ਖਬਰੀ ਦੇ ਰਾਹੀਂ ਯਿਸੂ ਨੇ ਸਾਨੂੰ ਅਜਿਹੇ ਜੀਵਨ ਨੂੰ ਪ੍ਰਾਪਤ ਕਰਨ ਦਾ ਰਾਹ ਦਿਖਾਇਆ ਜਿਹੜਾ ਤਬਾਹ ਨਹੀਂ ਹੋ ਸੱਕਦਾ। Viz kapitola |