Online Bible

- Reklamy -




2 ਤਿਮੋਥਿ 1:14 - ਪੰਜਾਬੀ ਮੌਜੂਦਾ ਤਰਜਮਾ

14 ਪਵਿੱਤਰ ਆਤਮਾ ਦੁਆਰਾ ਜੋ ਸਾਡੇ ਵਿੱਚ ਵੱਸਦਾ ਹੈ, ਉਸ ਚੰਗੀ ਅਮਾਨਤ ਦੀ ਰਾਖੀ ਕਰ ਜੋ ਤੈਨੂੰ ਸੌਂਪੀ ਗਈ ਹੈ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

14 ਪਵਿੱਤਰ ਆਤਮਾ ਦੇ ਦੁਆਰਾ ਜੋ ਸਾਡੇ ਵਿੱਚ ਵੱਸਦਾ ਹੈ ਉਸ ਭਲੀ ਅਮਾਨਤ ਦੀ ਰਖਵਾਲੀ ਕਰ ।।

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਪਵਿੱਤਰ ਆਤਮਾ ਦੇ ਦੁਆਰਾ ਜੋ ਸਾਡੇ ਵਿੱਚ ਵੱਸਦਾ ਹੈ ਉਸ ਭਲੀ ਅਮਾਨਤ ਦੀ ਰਖਵਾਲੀ ਕਰ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

14 ਪਵਿੱਤਰ ਆਤਮਾ ਜਿਹੜਾ ਸਾਡੇ ਵਿੱਚ ਵਾਸ ਕਰਦਾ ਹੈ ਉਸ ਦੇ ਦੁਆਰਾ ਉਹਨਾਂ ਉੱਤਮ ਸਿੱਖਿਆਵਾਂ ਦੀ ਸੁਰੱਖਿਆ ਕਰ ਜਿਹੜੀਆਂ ਤੈਨੂੰ ਸੌਂਪੀਆਂ ਗਈਆਂ ਹਨ ।

Viz kapitola kopírovat

Punjabi Standard Bible

14 ਪਵਿੱਤਰ ਆਤਮਾ ਦੇ ਦੁਆਰਾ ਜੋ ਸਾਡੇ ਵਿੱਚ ਵੱਸਦਾ ਹੈ ਉਸ ਉੱਤਮ ਸਿੱਖਿਆ ਦੀ ਰਾਖੀ ਕਰ।

Viz kapitola kopírovat

ਪਵਿੱਤਰ ਬਾਈਬਲ

14 ਜਿਹੜਾ ਸੱਚ ਤੁਹਾਨੂੰ ਦਿੱਤਾ ਗਿਆ ਹੈ ਉਸਦੀ ਰੱਖਿਆ ਕਰੋ। ਉਨ੍ਹਾਂ ਚੀਜ਼ਾਂ ਦੀ ਰਾਖੀ ਪਵਿੱਤਰ ਆਤਮਾ ਦੀ ਸਹਾਇਤਾ ਨਾਲ ਕਰੋ। ਉਹ ਪਵਿੱਤਰ ਆਤਮਾ ਸਾਡੇ ਅੰਦਰ ਵੱਸਦਾ ਹੈ।

Viz kapitola kopírovat




2 ਤਿਮੋਥਿ 1:14

Následuj nás:

Reklamy


Reklamy