Online Bible

- Reklamy -




2 ਤਿਮੋਥਿ 1:4 - ਪੰਜਾਬੀ ਮੌਜੂਦਾ ਤਰਜਮਾ

4 ਤੇਰਿਆਂ ਹੰਝੂਆਂ ਨੂੰ ਯਾਦ ਕਰਦਿਆਂ, ਮੈ ਤੈਨੂੰ ਵੇਖਣ ਨੂੰ ਤਰਸਦਾ ਹਾਂ, ਤਾਂ ਜੋ ਮੈ ਆਨੰਦ ਨਾਲ ਭਰ ਜਾਵਾਂ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

4 ਅਤੇ ਤੇਰਿਆਂ ਅੰਝੂਆਂ ਨੂੰ ਚੇਤੇ ਕਰ ਕੇ ਦਿਨ ਰਾਤ ਤੇਰੇ ਵੇਖਣ ਨੂੰ ਲੋਚਦਾ ਹਾਂ ਭਈ ਅਨੰਦ ਨਾਲ ਭਰ ਜਾਵਾਂ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਅਤੇ ਤੇਰਿਆਂ ਹੰਝੂਆਂ ਨੂੰ ਚੇਤੇ ਕਰ ਕੇ ਤੈਨੂੰ ਵੇਖਣ ਨੂੰ ਲੋਚਦਾ ਹਾਂ ਕਿ ਅਨੰਦ ਨਾਲ ਭਰ ਜਾਂਵਾਂ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

4 ਤੇਰੇ ਹੰਝੂਆਂ ਨੂੰ ਯਾਦ ਕਰ ਕੇ, ਮੈਂ ਤਾਂਘ ਨਾਲ ਤੈਨੂੰ ਦੇਖਣਾ ਚਾਹੁੰਦਾ ਹਾਂ ਤਾਂ ਜੋ ਮੈਂ ਖ਼ੁਸ਼ੀ ਨਾਲ ਭਰ ਜਾਵਾਂ ।

Viz kapitola kopírovat

Punjabi Standard Bible

4 ਮੈਂ ਤੇਰੇ ਹੰਝੂਆਂ ਨੂੰ ਯਾਦ ਕਰਦਿਆਂ ਤੈਨੂੰ ਮਿਲਣ ਦੀ ਤਾਂਘ ਰੱਖਦਾ ਹਾਂ ਤਾਂਕਿ ਮੈਂ ਅਨੰਦ ਨਾਲ ਭਰ ਜਾਵਾਂ।

Viz kapitola kopírovat

ਪਵਿੱਤਰ ਬਾਈਬਲ

4 ਜਿਹੜੇ ਅੱਥਰੂ ਤੁਸੀਂ ਮੇਰੇ ਲਈ ਵਹਾਏ ਨੇ ਮੈਨੂੰ ਯਾਦ ਆਉਂਦੇ ਹਨ। ਮੈਂ ਤੁਹਾਨੂੰ ਮਿਲਣ ਲਈ ਬੇਤਾਬ ਹਾਂ ਤਾਂ ਜੋ ਮੈਂ ਭਰਪੂਰ ਖੁਸ਼ੀ ਹਾਸਿਲ ਕਰ ਸੱਕਾਂ।

Viz kapitola kopírovat




2 ਤਿਮੋਥਿ 1:4

Následuj nás:

Reklamy


Reklamy