Online Bible

- Reklamy -




2 ਤਿਮੋਥਿ 1:6 - ਪੰਜਾਬੀ ਮੌਜੂਦਾ ਤਰਜਮਾ

6 ਇਸ ਕਾਰਨ ਮੈਂ ਤੈਨੂੰ ਯਾਦ ਕਰਾਉਂਦਾ ਹਾਂ ਕਿ ਪਰਮੇਸ਼ਵਰ ਦੇ ਉਸ ਵਰਦਾਨ ਨੂੰ ਜੋ ਤੇਰੇ ਉੱਤੇ ਮੇਰੇ ਹੱਥ ਰੱਖਣ ਦੁਆਰਾ ਤੈਨੂੰ ਮਿਲਿਆ ਸੀ ਉਸ ਵਰਦਾਨ ਨੂੰ ਚਮਕਾ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

6 ਇਸ ਕਾਰਨ ਮੈਂ ਤੈਨੂੰ ਚਿਤਾਰਦਾ ਹਾਂ ਭਈ ਤੂੰ ਪਰਮੇਸ਼ੁਰ ਦੀ ਉਸ ਦਾਤ ਨੂੰ ਜੋ ਤੇਰੇ ਉੱਤੇ ਮੇਰੇ ਹੱਥ ਰੱਖਣ ਦੁਆਰਾ ਤੈਨੂੰ ਮਿਲੀ ਚਮਕਾ ਦਿਹ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਇਸ ਕਾਰਨ ਮੈਂ ਤੈਨੂੰ ਚਿਤਾਰਦਾ ਹਾਂ ਕਿ ਤੂੰ ਪਰਮੇਸ਼ੁਰ ਦੀ ਉਸ ਦਾਤ ਨੂੰ ਚਮਕਾ, ਜੋ ਮੇਰੇ ਹੱਥ ਰੱਖਣ ਦੁਆਰਾ ਤੈਨੂੰ ਮਿਲੀ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

6 ਇਸੇ ਕਾਰਨ ਮੈਂ ਤੈਨੂੰ ਯਾਦ ਕਰਵਾ ਰਿਹਾ ਹਾਂ ਕਿ ਤੂੰ ਉਸ ਵਰਦਾਨ ਨੂੰ ਜਿਊਂਦਾ ਰੱਖ ਜਿਹੜਾ ਤੇਰੇ ਸਿਰ ਦੇ ਉੱਤੇ ਮੇਰੇ ਹੱਥ ਰੱਖਣ ਦੇ ਸਮੇਂ ਤੈਨੂੰ ਪਰਮੇਸ਼ਰ ਨੇ ਦਿੱਤਾ ਸੀ

Viz kapitola kopírovat

Punjabi Standard Bible

6 ਇਸੇ ਕਰਕੇ ਮੈਂ ਤੈਨੂੰ ਯਾਦ ਕਰਾਉਂਦਾ ਹਾਂ ਕਿ ਪਰਮੇਸ਼ਰ ਦੇ ਉਸ ਵਰਦਾਨ ਨੂੰ ਚਮਕਾ ਜੋ ਮੇਰੇ ਹੱਥ ਰੱਖਣ ਨਾਲ ਤੈਨੂੰ ਮਿਲਿਆ,

Viz kapitola kopírovat

ਪਵਿੱਤਰ ਬਾਈਬਲ

6 ਇਸੇ ਲਈ ਮੈਂ ਚਾਹੁੰਨਾ ਕਿ ਤੁਸੀਂ ਉਸ ਦਾਤ ਨੂੰ ਚੇਤੇ ਕਰੋ ਜਿਹੜੀ ਤੁਹਾਨੂੰ ਪਰਮੇਸ਼ੁਰ ਨੇ ਬਖਸ਼ੀ ਸੀ। ਪਰਮੇਸ਼ੁਰ ਨੇ ਇਹ ਦਾਤ ਤੁਹਾਨੂੰ ਉਦੋਂ ਬਖਸ਼ੀ ਸੀ ਜਦੋਂ ਮੈਂ ਤੁਹਾਡੇ ਤੇ ਆਪਣੇ ਹੱਥ ਰੱਖੇ ਸਨ। ਹੁਣ ਮੈਂ ਚਾਹੁੰਦਾ ਹਾਂ ਕਿ ਤੁਸੀਂ ਇਸ ਦਾਤ ਦੀ ਵਰਤੋਂ ਕਰੋ ਅਤੇ ਇਸ ਨੂੰ ਉਸੇ ਤਰ੍ਹਾਂ ਪ੍ਰਫ਼ੁੱਲਤ ਹੋਣ ਦਿਉ ਜਿਵੇਂ ਅੱਗ ਦੀ ਚੰਗਿਆੜੀ ਲਾਟ ਬਣ ਜਾਂਦੀ ਹੈ।

Viz kapitola kopírovat




2 ਤਿਮੋਥਿ 1:6

Následuj nás:

Reklamy


Reklamy