2 ਤਿਮੋਥਿ 1:7 - ਪੰਜਾਬੀ ਮੌਜੂਦਾ ਤਰਜਮਾ7 ਕਿਉਂਕਿ ਪਰਮੇਸ਼ਵਰ ਨੇ ਸਾਨੂੰ ਡਰ ਦਾ ਆਤਮਾ ਨਹੀਂ, ਬਲਕਿ ਸ਼ਕਤੀ, ਪਿਆਰ ਅਤੇ ਸਵੈ-ਅਨੁਸ਼ਾਸਨ ਦਾ ਆਤਮਾ ਦਿੱਤਾ ਹੈ। Viz kapitolaਪਵਿੱਤਰ ਬਾਈਬਲ O.V. Bible (BSI)7 ਕਿਉਂ ਜੋ ਪਰਮੇਸ਼ੁਰ ਨੇ ਸਾਨੂੰ ਡਰ ਦਾ ਆਤਮਾ ਨਹੀਂ ਸਗੋਂ ਸਮਰੱਥਾ ਅਤੇ ਪ੍ਰੇਮ ਅਤੇ ਸੰਜਮ ਦਾ ਆਤਮਾ ਦਿੱਤਾ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਕਿਉਂ ਜੋ ਪਰਮੇਸ਼ੁਰ ਨੇ ਸਾਨੂੰ ਡਰ ਦਾ ਆਤਮਾ ਨਹੀਂ, ਸਗੋਂ ਸਮਰੱਥਾ, ਪਿਆਰ ਅਤੇ ਸੰਜਮ ਦਾ ਆਤਮਾ ਦਿੱਤਾ ਹੈ। Viz kapitolaਪਵਿੱਤਰ ਬਾਈਬਲ (Revised Common Language North American Edition)7 ਕਿਉਂਕਿ ਪਰਮੇਸ਼ਰ ਨੇ ਸਾਨੂੰ ਡਰਨ ਦਾ ਨਹੀਂ ਸਗੋਂ ਸਮਰੱਥਾ, ਪਿਆਰ ਅਤੇ ਸੰਜਮ ਦਾ ਆਤਮਾ ਦਿੱਤਾ ਹੈ । Viz kapitolaPunjabi Standard Bible7 ਕਿਉਂਕਿ ਪਰਮੇਸ਼ਰ ਨੇ ਸਾਨੂੰ ਡਰ ਦਾ ਨਹੀਂ ਸਗੋਂ ਸਮਰੱਥਾ, ਪ੍ਰੇਮ ਅਤੇ ਸੰਜਮ ਦਾ ਆਤਮਾ ਦਿੱਤਾ ਹੈ। Viz kapitolaਪਵਿੱਤਰ ਬਾਈਬਲ7 ਪਰਮੇਸ਼ੁਰ ਨੇ ਸਾਨੂੰ ਅਜਿਹਾ ਆਤਮਾ ਨਹੀਂ ਦਿੱਤਾ ਜਿਹੜਾ ਸਾਨੂੰ ਡਰਪੋਕ ਬਣਾਉਂਦਾ ਹੋਵੇ। ਪਰਮੇਸ਼ੁਰ ਨੇ ਸਾਨੂੰ ਸ਼ਕਤੀ, ਪ੍ਰੇਮ ਅਤੇ ਸ੍ਵੈਂ-ਸੰਜ਼ਮ ਦਾ ਆਤਮਾ ਪ੍ਰਦਾਨ ਕੀਤਾ ਹੈ। Viz kapitola |