Online Bible

- Reklamy -




2 ਤਿਮੋਥਿ 1:9 - ਪੰਜਾਬੀ ਮੌਜੂਦਾ ਤਰਜਮਾ

9 ਪਰਮੇਸ਼ਵਰ ਨੇ ਸਾਨੂੰ ਬਚਾਇਆ ਹੈ ਅਤੇ ਸਾਨੂੰ ਇੱਕ ਪਵਿੱਤਰ ਜੀਵਨ ਲਈ ਬੁਲਾਇਆ ਹੈ, ਇਹ ਸਾਡੀ ਕਿਸੇ ਕਰਨੀ ਦੇ ਨਾਲ ਨਹੀਂ ਸਗੋਂ ਉਸਦੇ ਆਪਣੇ ਮਕਸਦ ਅਤੇ ਕਿਰਪਾ ਕਰਕੇ ਜਿਹੜੀ ਮਸੀਹ ਯਿਸ਼ੂ ਵਿੱਚ ਸਦੀਪਕ ਸਮਿਆਂ ਤੋਂ ਪਹਿਲਾਂ ਹੀ ਦਿੱਤੀ ਗਈ ਸੀ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

9 ਜਿਸ ਸਾਨੂੰ ਬਚਾਇਆ ਅਤੇ ਪਵਿੱਤਰ ਸੱਦੇ ਨਾਲ ਸੱਦਿਆ, ਸਾਡੀਆਂ ਕਰਨੀਆਂ ਦੇ ਅਨੁਸਾਰ ਨਹੀਂ ਸਗੋਂ ਆਪਣੀ ਮਨਸ਼ਾ ਦੇ ਅਤੇ ਉਸ ਕਿਰਪਾ ਦੇ ਅਨੁਸਾਰ ਜਿਹੜੀ ਮਸੀਹ ਯਿਸੂ ਵਿੱਚ ਸਨਾਤਨ ਸਮਿਆਂ ਤੋਂ ਸਾਡੇ ਉੱਤੇ ਕੀਤੀ ਗਈ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਜਿਸ ਨੇ ਸਾਨੂੰ ਬਚਾਇਆ ਅਤੇ ਪਵਿੱਤਰ ਸੱਦੇ ਨਾਲ ਸੱਦਿਆ, ਸਾਡਿਆਂ ਕੰਮਾਂ ਦੇ ਅਨੁਸਾਰ ਨਹੀਂ ਸਗੋਂ ਆਪਣੀ ਮਰਜ਼ੀ ਅਤੇ ਉਸ ਕਿਰਪਾ ਦੇ ਅਨੁਸਾਰ ਜਿਹੜੀ ਮਸੀਹ ਯਿਸੂ ਵਿੱਚ ਸਦੀਪਕ ਸਮਿਆਂ ਤੋਂ ਸਾਡੇ ਉੱਤੇ ਕੀਤੀ ਗਈ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

9 ਪਰਮੇਸ਼ਰ ਨੇ ਸਾਨੂੰ ਮੁਕਤੀ ਦਿੱਤੀ ਹੈ ਅਤੇ ਪਵਿੱਤਰ ਜੀਵਨ ਬਤੀਤ ਕਰਨ ਦੇ ਲਈ ਸੱਦਿਆ ਹੈ । ਇਹ ਸਾਡੇ ਕੰਮਾਂ ਦੇ ਕਾਰਨ ਨਹੀਂ ਸਗੋਂ ਉਹਨਾਂ ਦੇ ਆਪਣੇ ਉਦੇਸ਼ ਅਤੇ ਕਿਰਪਾ ਦੇ ਕਾਰਨ ਹੈ । ਇਹ ਕਿਰਪਾ ਸਾਨੂੰ ਮਸੀਹ ਯਿਸੂ ਵਿੱਚ ਅਨੰਤਕਾਲ ਤੋਂ ਦਿੱਤੀ ਗਈ ਹੈ ।

Viz kapitola kopírovat

Punjabi Standard Bible

9 ਉਸ ਨੇ ਹੀ ਸਾਨੂੰ ਬਚਾਇਆ ਅਤੇ ਪਵਿੱਤਰ ਸੱਦੇ ਨਾਲ ਬੁਲਾਇਆ ਹੈ। ਇਹ ਸਾਡੇ ਕੰਮਾਂ ਦੇ ਅਨੁਸਾਰ ਨਹੀਂ, ਸਗੋਂ ਉਸ ਦੇ ਉਦੇਸ਼ ਅਤੇ ਉਸ ਕਿਰਪਾ ਦੇ ਅਨੁਸਾਰ ਹੈ ਜੋ ਅਨੰਤ ਕਾਲ ਤੋਂ ਮਸੀਹ ਯਿਸੂ ਵਿੱਚ ਸਾਨੂੰ ਬਖਸ਼ੀ ਗਈ

Viz kapitola kopírovat

ਪਵਿੱਤਰ ਬਾਈਬਲ

9 ਪਰਮੇਸ਼ੁਰ ਨੇ ਸਾਨੂੰ ਬਚਾਇਆ ਅਤੇ ਸਾਨੂੰ ਆਪਣੇ ਪਵਿੱਤਰ ਲੋਕ ਬਣਾਇਆ। ਇਹ ਇਸ ਲਈ ਨਹੀਂ ਕਿ ਅਸੀਂ ਕੁਝ ਕੀਤਾ ਹੈ ਬਲਕਿ ਇਹ ਉਸ ਦੇ ਆਪਣੇ ਇਰਾਦੇ ਅਤੇ ਕਿਰਪਾ ਕਾਰਣ ਹੋਇਆ ਹੈ। ਇਹ ਕਿਰਪਾ ਸਾਨੂੰ ਦੁਨੀਆਂ ਦੇ ਮੁੱਢੋਂ ਮਸੀਹ ਯਿਸੂ ਰਾਹੀਂ ਪ੍ਰਦਾਨ ਕੀਤੀ ਗਈ ਹੈ।

Viz kapitola kopírovat




2 ਤਿਮੋਥਿ 1:9

Následuj nás:

Reklamy


Reklamy