3 ਯੋਹਨ 1:14 - ਪੰਜਾਬੀ ਮੌਜੂਦਾ ਤਰਜਮਾ14 ਮੈਂ ਤੁਹਾਨੂੰ ਜਲਦੀ ਮਿਲਣ ਦੀ ਉਮੀਦ ਕਰਦਾ ਹਾਂ, ਅਤੇ ਅਸੀਂ ਆਹਮਣੇ-ਸਾਹਮਣੇ ਗੱਲ ਕਰਾਂਗੇ। Viz kapitolaਪਵਿੱਤਰ ਬਾਈਬਲ O.V. Bible (BSI)14-15 ਪਰ ਮੈਨੂੰ ਆਸ ਹੈ ਭਈ ਤੈਨੂੰ ਝਬਦੇ ਮਿਲਾਂ । ਤਦ ਅਸੀਂ ਰੋਬਰੂ ਗੱਲਾਂ ਕਰਾਂਗੇ । ਤੈਨੂੰ ਸ਼ਾਤੀਂ ਪਰਾਪਤ ਹੋਵੇ । ਸਾਡੇ ਮਿੱਤ੍ਰ ਤੇਰੀ ਸੁਖ ਸਾਂਦ ਪੁੱਛਦੇ ਹਨ । ਤੂੰ ਸਾਡੇ ਮਿੱਤ੍ਰਾਂ ਨੂੰ ਨਾਉਂ ਲੈ ਲੈ ਕੇ ਸੁਖ ਸਾਂਦ ਆਖੀਂ।। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਪਰ ਮੈਨੂੰ ਆਸ ਹੈ ਕਿ ਤੈਨੂੰ ਜਲਦੀ ਮਿਲਾਂ। ਫਿਰ ਅਸੀਂ ਆਹਮਣੇ ਸਾਹਮਣੇ ਗੱਲਾਂ ਕਰਾਂਗੇ। Viz kapitolaਪਵਿੱਤਰ ਬਾਈਬਲ (Revised Common Language North American Edition)14 ਪਰ ਮੈਨੂੰ ਆਸ ਹੈ ਕਿ ਮੈਂ ਤੈਨੂੰ ਛੇਤੀ ਮਿਲਾਂਗਾ ਅਤੇ ਅਸੀਂ ਆਹਮਣੇ ਸਾਹਮਣੇ ਗੱਲਾਂ ਕਰਾਂਗੇ । Viz kapitolaPunjabi Standard Bible14 ਮੈਂ ਤੈਨੂੰ ਛੇਤੀ ਮਿਲਣ ਦੀ ਆਸ ਕਰਦਾ ਹਾਂ, ਤਦ ਅਸੀਂ ਆਹਮੋ-ਸਾਹਮਣੇ ਗੱਲਬਾਤ ਕਰਾਂਗੇ। Viz kapitolaਪਵਿੱਤਰ ਬਾਈਬਲ14 ਮੈਂ ਤੁਹਾਨੂੰ ਛੇਤੀ ਹੀ ਵੇਖਣ ਦੀ ਆਸ ਰੱਖਦਾ ਹਾਂ। ਫ਼ੇਰ ਅਸੀਂ ਆਮ੍ਹੋ-ਸਾਹਮਣੇ ਗੱਲ ਕਰ ਸੱਕਦੇ ਹਾਂ। Viz kapitola |