3 ਯੋਹਨ 1:6 - ਪੰਜਾਬੀ ਮੌਜੂਦਾ ਤਰਜਮਾ6 ਉਹਨਾਂ ਨੇ ਕਲੀਸਿਆ ਨੂੰ ਤੁਹਾਡੇ ਪਿਆਰ ਬਾਰੇ ਗਵਾਹੀ ਦਿੱਤੀ ਹੈ। ਕਿਰਪਾ ਕਰਕੇ ਉਹਨਾਂ ਨੂੰ ਉਹਨਾਂ ਦੇ ਰਸਤੇ ਤੇ ਇਸ ਤਰੀਕੇ ਨਾਲ ਭੇਜੋ ਜੋ ਪਰਮੇਸ਼ਵਰ ਦਾ ਆਦਰ ਕਰੇ। Viz kapitolaਪਵਿੱਤਰ ਬਾਈਬਲ O.V. Bible (BSI)6 ਜਿਨ੍ਹਾਂ ਨੇ ਕਲੀਸਿਯਾ ਦੇ ਅੱਗੇ ਤੇਰੇ ਪ੍ਰੇਮ ਦੀ ਸਾਖੀ ਦਿੱਤੀ । ਜੇ ਤੂੰ ਓਹਨਾਂ ਨੂੰ ਅਗਾਹਾਂ ਪੁਚਾ ਦੇਵੇਂ ਜਿਸ ਤਰਾਂ ਪਰਮੇਸ਼ੁਰ ਦੇ ਸੇਵਕਾਂ ਨੂੰ ਕਰਨਾ ਜੋਗ ਹੈ ਤਾਂ ਚੰਗਾ ਕਰੇ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਜਿਨ੍ਹਾਂ ਨੇ ਕਲੀਸਿਯਾ ਦੇ ਅੱਗੇ ਤੇਰੇ ਪਿਆਰ ਦੀ ਗਵਾਹੀ ਦਿੱਤੀ। ਜੇ ਤੂੰ ਉਹਨਾਂ ਨੂੰ ਅਗਾਹਾਂ ਪਹੁੰਚਾ ਦੇਵੇਂ, ਜਿਸ ਤਰ੍ਹਾਂ ਪਰਮੇਸ਼ੁਰ ਦੇ ਸੇਵਕਾਂ ਨੂੰ ਕਰਨਾ ਯੋਗ ਹੈ, ਤਾਂ ਚੰਗਾ ਕਰੇਂਗਾ। Viz kapitolaਪਵਿੱਤਰ ਬਾਈਬਲ (Revised Common Language North American Edition)6 ਉਹਨਾਂ ਨੇ ਇੱਥੋਂ ਦੀ ਕਲੀਸੀਯਾ ਦੇ ਸਾਹਮਣੇ ਤੇਰੇ ਪਿਆਰ ਦੇ ਬਾਰੇ ਗਵਾਹੀ ਦਿੱਤੀ ਹੈ ਅਤੇ ਚੰਗਾ ਹੋਵੇਗਾ ਜੇਕਰ ਤੂੰ ਉਹਨਾਂ ਨੂੰ ਇਸ ਤਰ੍ਹਾਂ ਵਿਦਾ ਕਰੇਂ ਜਿਵੇਂ ਪਰਮੇਸ਼ਰ ਦੇ ਲੋਕਾਂ ਦੇ ਲਈ ਯੋਗ ਹੈ । Viz kapitolaPunjabi Standard Bible6 ਉਨ੍ਹਾਂ ਨੇ ਕਲੀਸਿਯਾ ਦੇ ਸਾਹਮਣੇ ਤੇਰੇ ਪ੍ਰੇਮ ਦੀ ਗਵਾਹੀ ਦਿੱਤੀ ਹੈ ਅਤੇ ਚੰਗਾ ਹੋਵੇਗਾ ਜੇ ਤੂੰ ਉਨ੍ਹਾਂ ਨੂੰ ਇਸ ਤਰ੍ਹਾਂ ਵਿਦਾ ਕਰੇਂ ਜਿਵੇਂ ਪਰਮੇਸ਼ਰ ਦੇ ਲੋਕਾਂ ਨੂੰ ਯੋਗ ਹੈ; Viz kapitolaਪਵਿੱਤਰ ਬਾਈਬਲ6 ਇਨ੍ਹਾਂ ਭਰਾਵਾਂ ਨੇ ਕਲੀਸਿਯਾ ਨੂੰ ਤੁਹਾਡੇ ਪਿਆਰ ਬਾਰੇ ਦੱਸਿਆ। ਕ੍ਰਿਪਾ ਕਰਕੇ ਉਨ੍ਹਾਂ ਦੀ ਯਾਤਰਾ ਲਈ ਉਨ੍ਹਾਂ ਦੀ ਸਹਾਇਤਾ ਕਰਨੀ ਜਾਰੀ ਰੱਖੋ। ਉਨ੍ਹਾ ਦੀ ਇਸ ਢੰਗ ਨਾਲ ਸਹਾਇਤਾ ਕਰੋ ਜਿਸ ਨਾਲ ਪਰਮੇਸ਼ੁਰ ਪ੍ਰਸੰਨ ਹੋਵੇ। Viz kapitola |