Online Bible

- Reklamy -




ਰਸੂਲਾਂ 1:12 - ਪੰਜਾਬੀ ਮੌਜੂਦਾ ਤਰਜਮਾ

12 ਤਦ ਰਸੂਲ ਉਸ ਜ਼ੈਤੂਨ ਦੇ ਪਹਾੜ ਤੋਂ ਜੋ ਯੇਰੂਸ਼ਲੇਮ ਦੇ ਨੇੜੇ ਇੱਕ ਸਬਤ ਦੇ ਦਿਨ ਦੀ ਦੂਰੀ ਤੇ ਹੈ, ਯੇਰੂਸ਼ਲੇਮ ਸ਼ਹਿਰ ਨੂੰ ਵਾਪਸ ਮੁੜੇ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

12 ਤਦ ਓਹ ਉਸ ਪਹਾੜ ਤੋਂ ਜਿਹੜਾ ਜ਼ੈਤੂਨ ਦਾ ਸਦੀਦਾ ਹੈ ਅਤੇ ਯਰੂਸ਼ਲਮ ਦੇ ਨੇੜੇ ਇੱਕ ਸਬਤ ਦੇ ਦਿਨ ਦੀ ਵਾਟ ਹੈ ਯਰੂਸ਼ਲਮ ਨੂੰ ਮੁੜੇ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਤਦ ਉਹ ਉਸ ਜੈਤੂਨ ਦੇ ਪਹਾੜ ਤੋਂ ਜੋ ਯਰੂਸ਼ਲਮ ਦੇ ਨੇੜੇ ਇੱਕ ਸਬਤ ਦੇ ਦਿਨ ਦੀ ਦੂਰੀ ਤੇ ਹੈ, ਯਰੂਸ਼ਲਮ ਨੂੰ ਮੁੜੇ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

12 ਫਿਰ ਚੇਲੇ ਜ਼ੈਤੂਨ ਨਾਂ ਦੇ ਪਹਾੜ ਤੋਂ ਯਰੂਸ਼ਲਮ ਨੂੰ ਵਾਪਸ ਗਏ । ਇਹ ਪਹਾੜ ਯਰੂਸ਼ਲਮ ਤੋਂ ਕੋਈ ਇੱਕ ਕਿਲੋਮੀਟਰ ਦੂਰ ਹੈ ।

Viz kapitola kopírovat

Punjabi Standard Bible

12 ਤਦ ਉਹ ਜ਼ੈਤੂਨ ਨਾਮਕ ਉਸ ਪਹਾੜ ਤੋਂ ਜਿਹੜਾ ਯਰੂਸ਼ਲਮ ਦੇ ਨੇੜੇ ਸਬਤ ਦੇ ਦਿਨ ਦੀ ਦੂਰੀ 'ਤੇ ਹੈ, ਯਰੂਸ਼ਲਮ ਨੂੰ ਵਾਪਸ ਮੁੜ ਆਏ।

Viz kapitola kopírovat

ਪਵਿੱਤਰ ਬਾਈਬਲ

12 ਤਦ ਰਸੂਲ ਜੈਤੂਨ ਦੇ ਪਹਾੜ ਵੱਲੋਂ ਯਰੂਸ਼ਲਮ ਨੂੰ ਗਏ ਇਹ ਪਹਾੜ ਯਰੂਸ਼ਲਮ ਤੋਂ ਇੱਕ-ਅੱਧ ਮੀਲ ਦੀ ਵਾਟ ਤੇ ਹੈ।

Viz kapitola kopírovat




ਰਸੂਲਾਂ 1:12

Následuj nás:

Reklamy


Reklamy