ਰਸੂਲਾਂ 1:17 - ਪੰਜਾਬੀ ਮੌਜੂਦਾ ਤਰਜਮਾ17 ਕਿਉਂ ਜੋ ਯਹੂਦਾਹ ਸਾਡੇ ਨਾਲ ਗਿਣਿਆ ਗਿਆ ਅਤੇ ਉਸ ਨੇ ਇਸ ਸੇਵਾ ਵਿੱਚ ਹਿੱਸਾ ਪਾਇਆ ਸੀ।” Viz kapitolaਪਵਿੱਤਰ ਬਾਈਬਲ O.V. Bible (BSI)17 ਕਿਉਂ ਜੋ ਉਹ ਸਾਡੇ ਵਿੱਚ ਗਿਣਿਆ ਗਿਆ ਅਰ ਉਹ ਨੇ ਇਸ ਸੇਵਾ ਦਾ ਅਧਿਕਾਰ ਪਾਇਆ ਸੀ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਕਿਉਂ ਜੋ ਉਹ ਸਾਡੇ ਨਾਲ ਗਿਣਿਆ ਗਿਆ ਅਤੇ ਉਹ ਨੇ ਇਸ ਸੇਵਾ ਵਿੱਚ ਹਿੱਸਾ ਪਾਇਆ ਸੀ Viz kapitolaਪਵਿੱਤਰ ਬਾਈਬਲ (Revised Common Language North American Edition)17 ਯਹੂਦਾ ਸਾਡੇ ਵਿੱਚੋਂ ਇੱਕ ਸੀ ਅਤੇ ਉਹ ਸਾਡੇ ਨਾਲ ਇਸੇ ਸੇਵਾ ਲਈ ਚੁਣਿਆ ਗਿਆ ਸੀ ।” Viz kapitolaPunjabi Standard Bible17 ਕਿਉਂਕਿ ਉਹ ਸਾਡੇ ਨਾਲ ਗਿਣਿਆ ਗਿਆ ਅਤੇ ਇਸ ਸੇਵਕਾਈ ਵਿੱਚ ਭਾਗੀ ਹੋਇਆ ਸੀ। Viz kapitola |