ਰਸੂਲਾਂ 1:2 - ਪੰਜਾਬੀ ਮੌਜੂਦਾ ਤਰਜਮਾ2 ਉਸ ਦਿਨ ਤੱਕ ਜਦੋਂ ਉਹ ਸਵਰਗ ਵਿੱਚ ਉਠਾਇਆ ਗਿਆ ਸੀ, ਉਸ ਤੋਂ ਪਹਿਲਾਂ ਉਸਨੇ ਪਵਿੱਤਰ ਆਤਮਾ ਰਾਹੀਂ ਰਸੂਲਾਂ ਨੂੰ ਹੁਕਮ ਦਿੱਤਾ ਜਿਹਨਾਂ ਨੂੰ ਉਸਨੇ ਚੁਣਿਆ ਸੀ। Viz kapitolaਪਵਿੱਤਰ ਬਾਈਬਲ O.V. Bible (BSI)2 ਉਸ ਦਿਨ ਤੀਕੁਰ ਕਿ ਉਹ ਉਨ੍ਹਾਂ ਰਸੂਲਾਂ ਨੂੰ ਜਿਹੜੇ ਉਸਨੇ ਚੁਣੇ ਸਨ ਪਵਿੱਤ੍ਰ ਆਤਮਾ ਦੇ ਰਾਹੀਂ ਹੁਕਮ ਦੇ ਕੇ ਉਤਾਹਾਂ ਉਠਾ ਲਿਆ ਗਿਆ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਉਸ ਦਿਨ ਤੱਕ ਉਨ੍ਹਾਂ ਰਸੂਲਾਂ ਨੂੰ, ਜਿਹੜੇ ਉਸ ਨੇ ਚੁਣੇ ਸਨ, ਪਵਿੱਤਰ ਆਤਮਾ ਦੇ ਰਾਹੀਂ ਆਗਿਆ ਦੇ ਕੇ ਉਤਾਹਾਂ ਉਠਾ ਲਿਆ ਗਿਆ। Viz kapitolaਪਵਿੱਤਰ ਬਾਈਬਲ (Revised Common Language North American Edition)2 ਜਦੋਂ ਤੱਕ ਕਿ ਉਹ ਉੱਪਰ ਸਵਰਗ ਵਿੱਚ ਉਠਾਏ ਨਾ ਗਏ । ਉਹਨਾਂ ਨੇ ਉੱਪਰ ਉਠਾਏ ਜਾਣ ਤੋਂ ਪਹਿਲਾਂ ਆਪਣੇ ਚੁਣੇ ਹੋਏ ਰਸੂਲਾਂ ਨੂੰ ਪਵਿੱਤਰ ਆਤਮਾ ਦੇ ਰਾਹੀਂ ਹਿਦਾਇਤਾਂ ਦਿੱਤੀਆਂ । Viz kapitolaPunjabi Standard Bible2 ਅਤੇ ਉਸ ਦਿਨ ਤੱਕ ਕਰਦਾ ਰਿਹਾ ਜਦੋਂ ਤੱਕ ਉਹ ਉਨ੍ਹਾਂ ਰਸੂਲਾਂ ਨੂੰ ਜਿਨ੍ਹਾਂ ਨੂੰ ਉਸ ਨੇ ਚੁਣਿਆ ਸੀ, ਪਵਿੱਤਰ ਆਤਮਾ ਦੇ ਰਾਹੀਂ ਹੁਕਮ ਦੇ ਕੇ ਉਤਾਂਹ ਨਾ ਉਠਾ ਲਿਆ ਗਿਆ। Viz kapitolaਪਵਿੱਤਰ ਬਾਈਬਲ2 ਮੈਂ ਯਿਸੂ ਦੇ ਸਾਰੇ ਜੀਵਨ ਬਾਰੇ ਸ਼ੁਰੂ ਤੋਂ ਲੈ ਕੇ ਉਸ ਦਿਨ ਤੱਕ ਲਿਖਿਆ ਹੈ, ਜਦੋਂ ਉਹ ਸੁਰਗਾਂ ਨੂੰ ਚੁੱਕਿਆ ਗਿਆ ਸੀ। ਇਸ ਘਟਨਾ ਤੋਂ ਪਹਿਲਾਂ, ਉਸ ਨੇ ਪਵਿੱਤਰ ਆਤਮਾ ਰਾਹੀਂ ਉਨ੍ਹਾਂ ਰਸੂਲਾਂ ਨੂੰ ਹਿਦਾਇਤਾਂ ਦਿੱਤੀਆਂ ਜਿਨ੍ਹਾਂ ਨੂੰ ਉਸ ਨੇ ਚੁਣਿਆ ਸੀ। Viz kapitola |